ਹਿੰਦੂ ਜਥੇਬੰਦੀਆਂ ਨੇ CM ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
Posted onਖੰਨਾ ਦੇ ਸ਼ਿਵਪੁਰੀ ਮੰਦਰ ‘ਚ ਹੋਈ ਚੋਰੀ ਦੇ ਮਾਮਲੇ ਨੂੰ ਕੁਝ ਸਮੇਂ ’ਚ ਹੱਲ ਕਰਨ ਤੋਂ ਬਾਅਦ ਅੱਜ ਹਿੰਦੂ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਤੋਂ ਬਾਅਦ ਹਿੰਦੂ ਜਥੇਬੰਦੀਆਂ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਇਸ ਮਾਮਲੇ ਨੂੰ ਰਿਕਾਰਡ […]









