ਕ੍ਰਿਕਟ ਖੇਡਣ ਜਾ ਰਹੇ ਨੌਜਵਾਨ ’ਤੇ ਕਾਰ ਸਵਾਰਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ
Posted onਕੈਥਲ : ਹਰਿਆਣਾ ਦੇ ਕੈਥਲ ਵਿੱਚ ਬੁੱਧਵਾਰ ਸਵੇਰੇ ਇੱਕ ਨੌਜਵਾਨ ‘ਤੇ ਅੰਨ੍ਹੇਵਾਹ ਗੋਲੀਬਾਰੀ ਕੀਤੀ ਗਈ। ਨੌਜਵਾਨ ਨੂੰ ਚਾਰ ਗੋਲੀਆਂ ਲੱਗੀਆਂ ਹਨ। ਹਮਲਾਵਰਾਂ ਨੇ ਪੁਲਿਸ ਸਟੇਸ਼ਨ ਤਕ ਉਸ ਦਾ ਪਿੱਛਾ ਕੀਤਾ, ਪਰ ਪੁਲਿਸ ਨੂੰ ਦੇਖ ਕੇ ਉਹ ਉੱਥੋਂ ਭੱਜ ਗਏ। ਜ਼ਖ਼ਮੀ ਨੌਜਵਾਨ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ, […]









