ਅਬੋਹਰ ‘ਚ ਕਰੰਟ ਲੱਗਣ ਕਾਰਨ ਟਰਾਂਸਫਾਰਮਰ ਨਾਲ ਚਿਪਕਿਆ ਨੌਜਵਾਨ
Posted onਅਬੋਹਰ : ਅਬੋਹਰ ਦੇ ਪਿੰਡ ਝੋਰੜਖੇੜਾ ਵਾਸੀ ਇੱਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੋ ਬੱਚਿਆਂ ਦਾ ਪਿਤਾ ਸੀ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ 35 ਸਾਲਾ ਹਰਿੰਦਰ ਸਿੰਘ […]









