ਪੰਜਾਬ ਵਿਚ Bullet Train ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਆ ਸ਼ੁਰੂ, 186 ਪਿੰਡਾਂ ਤੱਕ ਪਹੁੰਚ.
Posted onਦਿੱਲੀ : ਕੌਮੀ ਰਾਜਧਾਨੀ ਦਿੱਲੀ ਤੋਂ ਪੰਜਾਬ ਦੇ ਅੰਮ੍ਰਿਤਸਰ ਤੱਕ ਬੁਲੇਟ ਟਰੇਨ ਚਲਾਉਣ ਲਈ ਸਰਵੇਖਣ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਹੋ ਗਿਆ ਹੈ। ਜ਼ਮੀਨ ਐਕੁਆਇਰ ਕਰਨ ਲਈ ਕਿਸਾਨਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ। ਇਸ ਸਬੰਧੀ ਕਈ ਟੀਮਾਂ ਪਹੁੰਚੀਆਂ ਹਨ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਵੀ ਪਿਛਲੇ ਦਿਨੀਂ ਇਸ ਪ੍ਰੋਜੈਕਟ ਬਾਰੇ […]









