ਸਰਪੰਚ ਹਰਵਿੰਦਰ ਹੈੱਪੀ ਦੇ ਪਰਿਵਾਰ ਨੇ ਬਾਘਾਪੁਰਾਣਾ ਮੇਨ ਚੌਕ ‘ਤੇ ਕੀਤਾ ਪ੍ਰਦਰਸ਼ਨ
Posted onਮੋਗਾ: ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ ਸ਼ੁੱਕਰਵਾਰ ਸਵੇਰੇ ਪੱਤੋ ਹੀਰਾ ਸਿੰਘ ਪਿੰਡ ਦੇ ਮੌਜੂਦਾ ਸਰਪੰਚ ਅਤੇ ਜਿੰਮ ਸੰਚਾਲਕ ਹਰਪਿੰਦਰ ਸਿੰਘ ਹੈਪੀ ਦੀ ਗੋਲੀ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕ ਦੇ ਪਰਿਵਾਰ ਨੇ ਮੰਗ ਕੀਤੀ ਸੀ ਕਿ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਦਾ ਵੀ ਇਸ ਮਾਮਲੇ ਵਿੱਚ ਨਾਮ ਸ਼ਾਮਲ ਕੀਤਾ ਜਾਵੇ। ਪਰਿਵਾਰ ਦਾ ਦੋਸ਼ ਹੈ ਕਿ […]









