Articles

ਜਲੰਧਰ ’ਚ ਵੱਡੀ ਵਾਰਦਾਤ, ਨਿਹੰਗਾਂ ਨੇ ਆਰ. ਪੀ. ਐੱਫ਼. ਮੁਲਾਜ਼ਮ ’ਤੇ ਤਲਵਾਰਾਂ ਨਾਲ ਹਮਲਾ ਕਰ ਵੱਢੀ ਬਾਂਹ

Posted on

ਜਲੰਧਰ : ਜਲੰਧਰ ਵਿਚ ਨਿਹੰਗਾਂ ਨੇ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ. ਪੀ. ਐੱਫ਼.) ਦੇ ਕਰਮਚਾਰੀ ’ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ’ਚ R.P.F. ਦਾ ਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਮੁਲਾਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਨੂੰ ਇਲਾਜ ਲਈ ਤੁਰੰਤ ਸਿਵਲ ਹਸਪਤਾਲ ਕਰਤਾਰਪੁਰ ਲਿਜਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ R.P.F.  ਦਾ ਜਵਾਨ […]

Articles

ਪੁਣੇ ਦੇ ਰੇਸਤਰਾਂ ਤੋਂ ਅਦਾਲਤੀ ਕੇਸ ਹਾਰੀ ਅਮਰੀਕੀ ਕੰਪਨੀ ਬਰਗਰ ਕਿੰਗ

Posted on

ਅਮਰੀਕਾ : ਅਮਰੀਕਾ ਦੀ ਬਰਗਰ ਕਿੰਗ ਕਾਰਪੋਰੇਸ਼ਨ ਮਹਾਰਾਸ਼ਟਰ ਦੇ ਪੁਣੇ ’ਚ ਇਸੇ ਨਾਂ ਦੇ ਇਕ ਰੇਸਤਰਾਂ ਵਿਰੁਧ 13 ਸਾਲ ਪੁਰਾਣੀ ਕਾਨੂੰਨੀ ਲੜਾਈ ਹਾਰ ਗਈ ਹੈ। ਪੁਣੇ ਦੀ ਇਕ ਜ਼ਿਲ੍ਹਾ ਅਦਾਲਤ ਨੇ ਟ੍ਰੇਡਮਾਰਕ ਦੀ ਉਲੰਘਣਾ ਦਾ ਦੋਸ਼ ਲਗਾਉਂਦੇ ਹੋਏ ਕੰਪਨੀ ਵਲੋਂ ਦਾਇਰ ਮੁਕੱਦਮੇ ਨੂੰ ਖਾਰਜ ਕਰ ਦਿਤਾ। ਜ਼ਿਲ੍ਹਾ ਜੱਜ ਸੁਨੀਲ ਵੇਦਪਾਠਕ ਨੇ 16 ਅਗੱਸਤ ਨੂੰ ਜਾਰੀ ਹੁਕਮ ’ਚ […]

Articles

ਲੰਡਨ ਦੇ ਹੋਟਲ ’ਚ ਏਅਰ ਇੰਡੀਆ ਦੇ ਕੈਬਿਨ ਕਰੂ ਦੀ ਮਹਿਲਾ ਮੈਂਬਰ ’ਤੇ ਹਮਲਾ 

Posted on

ਨਵੀਂ ਦਿੱਲੀ/ਮੁੰਬਈ : ਏਅਰ ਇੰਡੀਆ ਦੀ ਇਕ ਮਹਿਲਾ ਕੈਬਿਨ ਕਰੂ ਮੈਂਬਰ ’ਤੇ ਇਸ ਹਫਤੇ ਦੀ ਸ਼ੁਰੂਆਤ ’ਚ ਲੰਡਨ ਦੇ ਇਕ ਹੋਟਲ ’ਚ ਘੁਸਪੈਠੀਏ ਨੇ ਕਥਿਤ ਤੌਰ ’ਤੇ ਹਮਲਾ ਕਰ ਦਿਤਾ। ਸੂਤਰਾਂ ਮੁਤਾਬਕ ਏਅਰਲਾਈਨ ਇਸ ਮਾਮਲੇ ’ਤੇ ਸਥਾਨਕ ਪੁਲਿਸ ਨਾਲ ਗੱਲਬਾਤ ਕਰ ਰਹੀ ਹੈ।  ਏਅਰ ਇੰਡੀਆ ਦੇ ਇਕ ਬੁਲਾਰੇ ਨੇ ਇਕ ਬਿਆਨ ਵਿਚ ਕਿਹਾ ਕਿ ਏਅਰਲਾਈਨ ਇਕ […]

Articles

ਹਰਿਆਣਾ ‘ਚ ਚੋਣਾਂ ਕਰਕੇ ਸੌਦਾ ਸਾਧ ਨੂੰ ਵਾਰ-ਵਾਰ ਦਿੱਤੀ ਜਾ ਰਹੀ ਪੈਰੋਲ : ਜਥੇਦਾਰ ਗਿਆਨੀ ਰਘਬੀਰ ਸਿੰਘ

Posted on

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਰਾਹੀਮ ਦੀ ਫਰਲੋ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜਥੇਦਾਰ ਦਾ ਕਹਿਣਾ ਹੈ ਕਿ ਇੱਥੇ ਦੇਸ਼ ਵਿੱਚ ਸਿੱਖਾਂ ਨੂੰ ਕੋਈ ਇਨਸਾਫ਼ ਨਹੀਂ ਮਿਲ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਪਾਸੇ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਰਿਹਾਅ ਨਹੀਂ […]

Articles

ਇਸ਼ਤਿਹਾਰਾਂ ‘ਤੇ ਖਰਚੇ 90 ਲੱਖ ਰੁਪਏ ਵਿਆਜ਼ ਸਮੇਤ ਕੀਤੇ ਜਾਣ ਵਸੂਲ: ਬਲਦੇਵ ਸਿੰਘ ਸਿਰਸਾ

Posted on

ਸੁਖਬੀਰ ਸਿੰਘ ਬਾਦਲ ਅਤੇ ਬਾਗ਼ੀ ਧੜੇ ਨੂੰ ਲੈ ਕੇ ਬਲਦੇਵ ਸਿੰਘ ਸਿਰਸਾ ਨੇ ਵੱਡੇ ਖੁਲਾਸੇ ਕੀਤੇ ਹਨ। ਬਲਦੇਵ ਸਿੰਘ ਸਿਰਸਾ ਨੇ ਜਥੇਦਾਰ ਰਘਬੀਰ ਸਿੰਘ ਨੂੰ ਮੰਗ ਪੱਤਰ ਦਿੱਤਾ ਅਤੇ ਉਨ੍ਹਾਂ ਨਾਲ ਪੰਥ ਬਾਰੇ ਵਿਚਾਰ ਚਰਚਾ ਕੀਤੀ। ਇਸ ਮੌਕੇ ਬਲਦੇਵ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਜਥੇਦਾਰ ਨੂੰ ਮੰਗ ਪੱਤਰ ਸੌਂਪਿਆ ਹੈ ਅਤੇ ਮੰਗ ਕੀਤੀ ਹੈ […]

Articles

ਜੰਮੂ ਕਸ਼ਮੀਰ ਤੇ ਹਰਿਆਣਾ ‘ਚ ਵਿਧਾਨ ਸਭਾ ਦੀਆਂ 90 ਸੀਟਾਂ ‘ਤੇ ਹੋਵੇਗੀ ਵੋਟਿੰਗ

Posted on

ਚੋਣ ਕਮਿਸ਼ਨ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਚੋਣ ਕਮਿਸ਼ਨ ਨੇ ਜੰਮੂ ਕਸ਼ਮੀਰ ਅਤੇ ਹਰਿਆਣਾ ਵਿਧਾਨ ਸਭਾ ਚੋਣਾ ਦਾ ਐਲਾਨ ਕੀਤਾ ਹੈ। ਜੰਮੂ ਕਸ਼ਮੀਰ ਵਿੱਚ ਵਿਧਾਨ ਸਬਾ ਚੋਣਾਂ ਤਿੰਨ ਪੜਾਵਾਂ ਵਿੱਚ ਹੋਵੇਗੀ। 18 ਸਤੰਬਰ, 25 ਸਤੰਬਰ ਅਤੇ 1 ਅਕਤੂਬਰ ਨੂੰ ਵੋਟਿੰਗ ਹੋਵੇਗੀ। 4 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਹਰਿਆਣਾ ਵਿੱਚ ਵਿਧਾਨ ਸਭਾ ਦੀਆਂ […]

Articles

ਹਿੰਦੂ ਆਗੂ ਚੇਤਨ ਬਵੇਜਾ ਤੇ ਲੁਧਿਆਣਾ ਪੁਲਿਸ ਨੇ ਕੀਤਾ ਬਲਾਤਕਾਰ ਦਾ ਪਰਚਾ ਦਰਜ

Posted on

ਲੁਧਿਆਣਾ : ਲੁਧਿਆਣਾ ਦੇ ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੇ ਹਿੰਦੂ ਆਗੂ ਚੇਤਨ ਬਵੇਜਾ ਖਿਲਾਫ਼ ਉਸੇ ਦੇ ਦਫ਼ਤਰ ਦੀ ਔਰਤ ਨਾਲ ਜਿਣਸੀ ਸ਼ੋਸ਼ਣ ਕਰਨ ਦੇ ਮਾਮਲੇ ‘ਚ ਮੁਕੱਦਮਾ ਦਰਜ ਹੋਇਆ ਹੈ। ਥਾਣਾ ਡਵੀਜ਼ਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਔਰਤ ਨੇ ਦੱਸਿਆ ਕਿ ਉਹ ਚੰਡੀਗੜ੍ਹ ਰੋਡ ਸਥਿਤ 32 ਸੈਕਟਰ ਦੇ ਰਹਿਣ ਵਾਲੇ ਚੇਤਨ ਬਵੇਜਾ […]