ਕਾਂਗਰਸ ਪ੍ਰਧਾਨ ਨੇ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ’ਚ ਕੀਤੇ ਵਾਧੇ ਨੂੰ ਵਾਪਸ ਲੈਣ ਡੀਸੀ ਨੂੰ ਸੌਂਪਿਆ ਮੰਗ ਪੱਤਰ
Posted onਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਅੱਜ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਬਿਜਲੀ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੇ ਵਿਰੋਧ ਵਿੱਚ ਸ੍ਰੀ ਮੁਕਤਸਰ ਸਾਹਿਬ ਵਿਖੇ ਜ਼ਬਰਦਸਤ ਅਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕੀਤਾ ਗਿਆ। ਰਾਜਾ ਵੜਿੰਗ ਨੇ ਪੰਜਾਬ ਕਾਂਗਰਸ ਦੇ ਕਈ […]









