Articles

ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਭੇਜੇ ਸੀ ਸਿਰਸਾ : ਢੀਂਡਸਾ 

Posted on

ਬਰਨਾਲਾ : ਅਕਾਲੀ ਲੋਕ ਸੁਧਾਰ ਲਹਿਰ ਤਹਿਤ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਦੇ ਇਕ ਨਿੱਜੀ ਹੋਟਲ ‘ਚ ਖ਼ੁਲਾਸਾ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਸਿਰਸਾ ਡੇਰੇ ਭੇਜਦਿਆਂ ਸੰਤਾਂ ਤੋਂ ਆਸ਼ੀਰਵਾਦ ਲੈ ਚੋਣ ਜਿੱਤਣ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਇਕੱਲੇ ਨਹੀਂ […]

Articles

ਪ੍ਰਧਾਨ ਮੰਤਰੀ ਨੇ ਵਾਇਨਾਡ ਲੈਂਡਸਲਾਈਡ ਪ੍ਰਭਾਵਿਤ ਖੇਤਰ ਦਾ ਹਵਾਈ ਸਰਵੇਖਣ ਕੀਤਾ

Posted on

ਕੇਰਲ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਕੇਰਲ ਦੇ ਵਾਇਨਾਡ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਹੈ। ਉਹ ਵਿਸ਼ੇਸ਼ ਉਡਾਣ ਰਾਹੀਂ ਕੰਨੂਰ ਹਵਾਈ ਅੱਡੇ ਪੁੱਜੇ। ਕੰਨੂਰ ਤੋਂ ਪੀਐਮ ਮੋਦੀ ਭਾਰਤੀ ਹਵਾਈ ਸੈਨਾ ਦੇ ਹੈਲੀਕਾਪਟਰ ਰਾਹੀਂ ਵਾਇਨਾਡ ਗਏ। ਉਨ੍ਹਾਂ ਨੇ ਰਸਤੇ ਵਿੱਚ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਚੂਰਾਮਾਲਾ, ਮੁੰਡਕਾਈ ਅਤੇ ਪੁੰਚੀਰੀਮੱਟਮ ਪਿੰਡਾਂ […]

Articles

ਓਲੰਪਿਕ ਮੈਡਲ ਦਾ ਰੰਗ ਇੱਕ ਹਫ਼ਤੇ ’ਚ ਪਿਆ ਫਿੱਕਾ, ਅਥਲੀਟ ਨੇ ਸਾਂਝੀ ਕੀਤੀ ਤਸਵੀਰ

Posted on

ਪੈਰਿਸ : ਪੈਰਿਸ 2024 ਓਲੰਪਿਕ ਅਤੇ ਪੈਰਾਲੰਪਿਕ ਖੇਡਾਂ, ਇਨ੍ਹੀਂ ਦਿਨੀਂ ਚੱਲ ਰਹੀਆਂ ਹਨ, ਫਰਾਂਸ ਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਆਯੋਜਨ ਹੈ। ਇਸ ਦੌਰਾਨ ਹੋਣ ਵਾਲੀ ਹਰ ਖੇਡ ਅਤੇ ਉਸ ਦੀ ਜਿੱਤ-ਹਾਰ ਇਤਿਹਾਸ ਵਿਚ ਦਰਜ ਹੋਵੇਗੀ। ਮੌਜੂਦਾ ਸਮੇਂ ਵਿਚ ਹਰ ਰੋਜ਼ ਵੱਖ-ਵੱਖ ਦੇਸ਼ਾਂ ਤੋਂ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਦੀਆਂ ਜਿੱਤਾਂ ਦੀਆਂ ਖ਼ਬਰਾਂ ਆ ਰਹੀਆਂ […]

Articles

ਤਮਿਲਨਾਡੂ ’ਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ

Posted on

ਤਾਮਿਲਨਾਡੂ : ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਲੜਕਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ‘ਤਮਿਝ ਪੁਧਲਵਨ’ (ਤਮਿਲ ਪੁੱਤਰ) ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਸਰਕਾਰੀ ਆਰਟਸ ਕਾਲਜ ਵਿਚ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਟਾਲਿਨ ਨੇ ਕਿਹਾ ਕਿ […]

Articles

ਲੁਧਿਆਣਾ ‘ਚ ਝੂਲਾ ਝੂਲਦੇ ਸਮੇਂ ਗਲੇ ‘ਚ ਦੁਪੱਟਾ ਫਸਣ ਕਾਰਨ ਬੱਚੀ ਦੀ ਹੋਈ ਮੌਤ 

Posted on

ਲੁਧਿਆਣਾ : ਲੁਧਿਆਣਾ ‘ਚ 11 ਸਾਲਾ ਬੱਚੀ ਦੀ ਫਾਹਾ ਲੈਣ ਕਾਰਨ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਤੀਜ ਦੇ ਤਿਉਹਾਰ ਮੌਕੇ ਘਰ ਝੂਲਾ ਲਗਾਇਆ ਗਿਆ। ਝੂਲਦੇ ਸਮੇਂ ਉਸਦਾ ਦੁਪੱਟਾ ਉਸਦੇ ਗਲੇ ’ਚ ਫਸ ਗਿਆ। ਦਮ ਘੁਟਣ ਕਾਰਨ ਬੱਚੀ ਦੀ ਮੌਤ ਹੋ ਗਈ। ਲੜਕੀ ਦੀ ਲਾਸ਼ ਅੱਜ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। […]

Articles

”ਮੈਡਮ ਵਿਚ ਆਉਂਦੀ ਭੂਤ, ਸਾਨੂੰ ਡੰਡਿਆਂ ਨਾਲ ਕੁੱਟਦੀ” ਸਕੂਲ ਦੀ ਅਧਿਆਪਕਾ ‘ਤੇ ਬੱਚਿਆਂ ਨੇ ਕੁੱਟਣ ਦਾ ਲਗਾਇਆ ਦੋਸ਼

Posted on

ਲੁਧਿਆਣਾ : ਲੁਧਿਆਣਾ ਦੇ ਜਮਾਲਪੁਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ ਹੰਗਾਮਾ ਹੋ ਗਿਆ। ਵਿਦਿਆਰਥੀਆਂ ਦੇ ਮਾਪਿਆਂ ਨੇ ਸਕੂਲ ਅਧਿਆਪਕ ‘ਤੇ ਬੱਚਿਆਂ ਦੀ ਕੁੱਟਮਾਰ ਕਰਨ ਦਾ ਦੋਸ਼ ਲਾਇਆ ਹੈ। ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਨੇ ਪੁਲਿਸ ਕਲੋਨੀ ਨੇੜੇ ਚੰਡੀਗੜ੍ਹ ਰੋਡ ਵੀ ਜਾਮ ਕਰ ਦਿੱਤਾ। ਥਾਣਾ ਜਮਾਲਪੁਰ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਪ੍ਰਦਰਸ਼ਨ […]

Articles

ਮਿਲਕਫੈਡ ਵਲੋਂ ਗੁਣਵੱਤਾ ਭਰਪੂਰ ਦੁੱਧ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨ

Posted on

ਮਿਲਕਫੈਡ ਪੰਜਾਬ ਆਪਣੇ ਖਪਤਕਾਰਾਂ ਨੂੰ ਉੱਚ ਗੁਣਵੱਤਾ ਦਾ ਦੁੱਧ ਅਤੇ ਦੁੱਧ ਉਤਪਾਦ ਮੁਹਈਆ ਕਰਵਾਉਣ ਲਈ ਹਮੇਸ਼ਾ ਵਚਨਬੱਧ ਰਿਹਾ ਹੈ। ਮਿਲਕਫੈਡ ਪੰਜਾਬ ਜੋ ਆਪਣੇ ਵੇਰਕਾ ਉਤਪਾਦਾਂ ਕਰਕੇ ਦੁਨੀਆਂ ਭਰ ਵਿਚ ਜਾਣਿਆ ਜਾਂਦਾ ਹੈ ਵਲੋਂ ਦੁੱਧ ਅਤੇ ਦੁੱਧ ਪਦਾਰਥਾਂ ਦੀ ਗੁਣਵੱਤਾ ਨੂੰ ਹੋਰ ਵਧਾਉਣ ਅਤੇ ਦੁੱਧ ਖਰੀਦ ਢਾਂਚੇ ਵਿਚ ਮਜ਼ਬੂਤੀਕਰਨ ਅਤੇ ਪਾਰਦਰਸ਼ਤਾ ਲਿਆਉਂਦੇ ਹੋਏ ਦੁੱਧ ਉਤਪਾਦਕਾਂ ਅਤੇ […]

Articles

ਪੈਰਿਸ ਓਲੰਪਿਕ ‘ਚ ਵਿਵਾਦ ਮਗਰੋਂ ਭਾਰਤੀ ਪਹਿਲਵਾਨ ਅੰਤਿਮ ਪੰਘਾਲ ਵਾਪਸ ਭਾਰਤ ਪਰਤੀ

Posted on

ਦਿੱਲੀ : ਹਰਿਆਣਾ ਦੀ ਮਹਿਲਾ ਪਹਿਲਵਾਨ ਪੰਘਾਲ ਪੈਰਿਸ ਛੱਡਣ ਦਾ ਹੁਕਮ ਮਿਲਣ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਭਾਰਤ ਪਹੁੰਚ ਗਈ ਹੈ। ਜਦੋਂ ਦਿੱਲੀ ਏਅਰਪੋਰਟ ‘ਤੇ ਪਹੁੰਚਣ ‘ਤੇ ਖੇਡ ਪਿੰਡ ‘ਚ ਹੋਏ ਝਗੜੇ ਬਾਰੇ ਪੰਘਾਲ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਕੋਈ ਗੱਲ ਨਹੀਂ ਕੀਤੀ। ਉਹ ਆਪਣੇ ਪਰਿਵਾਰ ਸਮੇਤ ਕਾਰ ‘ਚ ਰਵਾਨਾ ਹੋ ਗਈ। ਪੰਘਾਲ […]