ਢਾਈ ਮਹੀਨੇ ਪਹਿਲਾਂ ਵਿਦੇਸ਼ ਤੋਂ ਆਏ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
Posted onਮੋਗਾ : ਮੋਗਾ ਜ਼ਿਲ੍ਹੇ ਦੇ ਦੁੱਨੇਕੇ ਨੇੜੇ ਇੱਕ ਬੇਸਹਾਰਾ ਪਸ਼ੂ ਨਾਲ ਬਾਈਕ ਦੀ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਰੀਬ ਢਾਈ ਮਹੀਨੇ ਪਹਿਲਾਂ ਹੀ ਦੁਬਈ ਤੋਂ ਵਾਪਸ ਆਇਆ ਸੀ। ਪੁਲਿਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ […]









