ਆਪ ਵਿਧਾਇਕ ਨੇ ਤੋੜਿਆ ਮੁੱਖ ਮੰਤਰੀ ਤੇ ਖੁਦ ਦੇ ਨਾਂ ਵਾਲਾ ਨੀਹ ਪੱਥਰ
Posted onਲੁਧਿਆਣਾ : ਮਹਾਨਗਰ ਲੁਧਿਆਣਾ ਦੀ ਸਭ ਤੋਂ ਵੱਡੀ ਸਮੱਸਿਆ ਬੁੱਢਾ ਦਰਿਆ ਨੂੰ ਪ੍ਰਦੂਸ਼ਣ ਮੁਕਤ ਨਾ ਕਰਨ ਦੀ ਜਿੰਮੇਵਾਰੀ ਲੈਂਦੇ ਹੋਏ ਅੱਜ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਬੱਸੀ ਨੇ ਖੁਦ ਮੌਕੇ ਤੇ ਪੁੱਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪਣੇ ਨਾਮ ਵਾਲੇ ਨੀਹ ਪੱਥਰ ਨੂੰ ਤੋੜਿਆ। ਇਸ ਮੌਕੇ ਤੇ […]









