‘ਆਪ’ ਵਿਧਾਇਕਾ ਆਤਿਸ਼ੀ ਨੇ ਵਿਵਾਦਤ ਵੀਡੀਓ ’ਤੇ ਦਿੱਤਾ ਪਹਿਲਾ ਬਿਆਨ
Posted onਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਦੀ ਵਿਵਾਦਤ ਵੀਡੀਓ ’ਤੇ ਬੋਲਦੇ ਹੋਏ ‘ਆਪ’ ਵਿਧਾਇਕਾ ਦੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੇ ਜੋ ਉਨ੍ਹਾਂ ’ਤੇ ਆਰੋਪ ਲਗਾਏ ਹਨ ਉਹ ਬਿਲਕੁਲ ਝੂਠੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗੁਰੂਆਂ ਲਈ, ਖਾਸ ਕਰਕੇ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਮੇਰੀ ਅਤੇ ਮੇਰੇ […]









