ਅੱਜ ਦੁਨੀਆ ਅਸਥਿਰਤਾ ਅਤੇ ਅਨਿਸ਼ਚਿਤਤਾ ਦੇ ਦੌਰ ਵਿੱਚੋਂ ਗੁਜ਼ਰ ਰਹੀ : ਪ੍ਰਧਾਨ ਮੰਤਰੀ ਮੋਦੀ
Posted onਦਿੱਲੀ: ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਇਸ ਸਮੇਂ ਭਾਰਤ ਦੇ ਦੌਰੇ ‘ਤੇ ਹਨ। ਪ੍ਰਧਾਨ ਮੰਤਰੀ ਮੋਦੀ ਅਤੇ ਫਿਨਲੈਂਡ ਦੇ ਰਾਸ਼ਟਰਪਤੀ ਅਲੈਗਜ਼ੈਂਡਰ ਸਟੱਬ ਨੇ ਦਿੱਲੀ ਵਿਖੇ ਹੈਦਰਾਬਾਦ ਹਾਊਸ ਵਿੱਚ ਮੁਲਾਕਾਤ ਕੀਤੀ। ਭਾਰਤ ਅਤੇ ਫਿਨਲੈਂਡ ਵਿਚਕਾਰ ਸਹਿਮਤੀ ਪੱਤਰਾਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਮੁਲਾਕਾਤ ਤੋਂ ਬਾਅਦ ਦੋਵਾਂ ਨੇਤਾਵਾਂ ਨੇ ਇੱਕ ਸਾਂਝਾ ਪ੍ਰੈਸ ਬਿਆਨ ਜਾਰੀ ਕੀਤਾ। ਸਾਂਝੇ ਬਿਆਨ ਵਿੱਚ ਪ੍ਰਧਾਨ ਮੰਤਰੀ […]









