Articles

ਨੇਪਾਲ ਦੇ ਕਾਠਮੰਡੂ ‘ਚ ਜਹਾਜ਼ ਕਰੈਸ਼, 18 ਲੋਕਾਂ ਦੀ ਮੌਤ

Posted on

ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਅੱਜ ਇੱਕ ਵੱਡਾ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿਚ 18 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਹਾਜ਼ ਹਾਦਸਾ ਕਾਠਮੰਡੂ ਦੇ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹੋਇਆ। ਇਸ ਜਹਾਜ਼ ‘ਚ 19 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 18 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸਾਗ੍ਰਸਤ ਸੋਲਰ ਏਅਰਲਾਈਨਜ਼ ਦਾ ਜਹਾਜ਼ ਇੰਜਣ […]

Articles

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਗਸਤ ਨੂੰ ਆਉਣਗੇ ਚੰਡੀਗੜ੍ਹ

Posted on

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 4 ਅਗਸਤ ਨੂੰ ਚੰਡੀਗੜ੍ਹ ਆ ਰਹੇ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਇਸ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਹ ਮਨੀਮਾਜਰਾ ’ਚ ਜਨ ਸਭਾ ਨੂੰ ਸੰਬੋਧਨ ਕਰਨਗੇ। ਇਸ ਦੇ ਨਾਲ ਹੀ ਉਹ ਨਗਰ ਨਿਗਮ ਵੱਲੋਂ ਤਿਆਰ ਕੀਤੇ ਗਏ ਜਲ ਸਪਲਾਈ ਪ੍ਰਾਜੈਕਟ ਦਾ ਉਦਘਾਟਨ ਵੀ ਕਰਨਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ […]

Articles

BSF ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਨੂੰ ਦਬੋਚਿਆ

Posted on

ਅੰਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਦੇ ਸਰਹੱਦੀ ਖੇਤਰ ਵਿਚ ਡਿਊਟੀ ‘ਤੇ ਤਾਇਨਾਤ ਚੌਕਸੀ ਬੀਐਸਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸਿਓਂ ਆਉਣ ਵਾਲੇ ਇੱਕ ਵਿਅਕਤੀ ਦੀ ਸ਼ੱਕੀ ਗਤੀਵਿਧੀ ਦੇਖੀ, ਜੋ ਅੰਤਰਰਾਸ਼ਟਰੀ ਸਰਹੱਦ (ਆਈਬੀ) ਨੂੰ ਪਾਰ ਕਰਕੇ ਸਰਹੱਦੀ ਸੁਰੱਖਿਆ ਵਾੜ ਵੱਲ ਵਧ ਰਿਹਾ ਸੀ।  ਬੀਐਸਐਫ ਦੇ ਜਵਾਨਾਂ ਇੱਕ ਤੇਜ਼ ਜਵਾਬ ਵਿਚ, ਫੌਜਾਂ ਨੇ ਰਣਨੀਤਕ ਢੰਗ ਨਾਲ ਘੁਸਪੈਠੀਏ ਦੇ […]

Articles

ਚੰਡੀਗੜ੍ਹ ਨੂੰ ਨਹੀਂ ਮਿਲਿਆ ਅੰਤਰਿਮ ਬਜਟ, ਮਿਲੇ ਬਜਟ 6513 ਕਰੋੜ ਦੀ ਰਾਸ਼ੀ ‘ਚ ਕੋਈ ਨਹੀਂ ਹੋਇਆ ਵਾਧਾ

Posted on

ਚੰਡੀਗੜ੍ਹ : ਚੰਡੀਗੜ੍ਹ ਨੂੰ ਅੰਤਰਿਮ ਬਜਟ ‘ਚ 6513 ਕਰੋੜ ਰੁਪਏ ਦੀ ਰਾਸ਼ੀ ਮਿਲੀ ਸੀ। ਇਸ ‘ਚ ਕੇਂਦਰ ਦੀ ਮੋਦੀ ਸਰਕਾਰ ‘ਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਗਏ ਬਜਟ ‘ਚ ਕੁੱਝ ਵੀ ਵਾਧੂ ਨਹੀਂ ਪਾਇਆ ਗਿਆ। ਚੰਡੀਗੜ੍ਹ ਨੂੰ ਪਹਿਲਾਂ ਐਲਾਨੀ ਰਕਮ ਹੀ ਮਿਲੇਗੀ। ਨਵੇਂ ਪ੍ਰਾਜੈਕਟਾਂ ਤੋਂ ਕੈਪਿੰਗ ਹਟਾ ਦਿੱਤੀ ਗਈ ਹੈ। ਨਗਰ ਨਿਗਮ ਨੂੰ ਹਰ […]

Articles

ਸੁਖਬੀਰ ਸਿੰਘ ਬਾਦਲ ਨੇ ਬੰਦ ਲਿਫਾਫੇ ‘ਚ ਜਥੇਦਾਰ ਨੂੰ ਸੌਂਪਿਆ ਸਪਸ਼ਟੀਕਰਨ

Posted on

ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੇਸ਼ ਹੋ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 15 ਦਿਨ ਦੇ ਅੰਦਰ ਸਪਸ਼ਟੀਕਰਨ ਦੇਣ ਲਈ ਆਦੇਸ਼ ਦੀ ਪਾਲਣਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਕੋਲ ਆਪਣਾ ਸਪਸ਼ਟੀਕਰਨ ਦੇਣ ਲਈ ਪਹੁੰਚੇ ਹਨ। ਪੰਜ ਸਿੰਘ ਸਾਹਿਬਾਨ […]

Articles

ਪਰੀਮ ਕੋਰਟ ‘ਚ ਹੋਈ ਸੁਣਵਾਈ, ਪੰਜਾਬ ਤੇ ਹਰਿਆਣਾ ਨੂੰ ਦਿੱਤੇ ਇਹ ਨਿਰਦੇਸ਼

Posted on

ਪਟਿਆਲਾ : ਹਰਿਆਣਾ ਅਤੇ ਪੰਜਾਬ ਦੀ ਸਰਹੱਦ ‘ਤੇ ਕਿਸਾਨ ਅੰਦੋਲਨ ਮਾਮਲੇ ‘ਚ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਦਰਅਸਲ, ਹਰਿਆਣਾ ਸਰਕਾਰ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਬਾਰਡਰ ਖੋਲ੍ਹਣ ਦੇ ਹੁਕਮਾਂ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਸੀ। ਇਸ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੁਣਵਾਈ […]

Articles

ਫ਼ਿਰੋਜ਼ਪੁਰ ‘ਚ ਇਨਸਾਨੀਅਕਤ ਸ਼ਰਮਸਾਰ, ਪਾਦਰੀ ਮਾਮੇ ਨੇ ਭਾਣਜੀ ਨਾਲ ਕੀਤਾ ਬਲਾਤਕਾਰ

Posted on

ਫ਼ਿਰੋਜ਼ਪੁਰ : ਫ਼ਿਰੋਜ਼ਪੁਰ ਵਿਚ ਇੱਕ 18 ਸਾਲਾ ਲੜਕੀ ਨਾਲ ਉਸ ਦੇ ਮਾਮੇ ਨੇ ਬਲਾਤਕਾਰ ਕੀਤਾ। ਲੜਕੀ ਦਾ ਸਿਵਲ ਹਸਪਤਾਲ ਜੀਰਾ ਵਿਖੇ ਇਲਾਜ ਚੱਲ ਰਿਹਾ ਹੈ। ਪੁਲਿਸ ਨੇ ਲੜਕੀ ਦੇ ਬਿਆਨਾਂ ਦੇ ਆਧਾਰ ‘ਤੇ ਪਾਦਰੀ ਮਾਮਾ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੜਕੀ ਨੇ ਥਾਣਾ ਸਦਰ ਜੀਰਾ ਪੁਲਿਸ ਨੂੰ ਦੱਸਿਆ ਕਿ ਲਖਵਿੰਦਰ ਸਿੰਘ […]

Articles

ਹਵਾਈ ਅੱਡਿਆਂ, ਹੋਰ ਪ੍ਰਾਜੈਕਟਾਂ ਲਈ 60,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵ

Posted on

ਕੇਂਦਰੀ ਬਜਟ ਵਿਚ ਬਿਹਾਰ ਲਈ ਕਈ ਵੱਡੇ ਕਦਮ ਚੁੱਕੇ ਗਏ। ਇਨ੍ਹਾਂ ਵਿੱਚ, ਰਾਜ ਵਿੱਚ ਵੱਖ-ਵੱਖ ਪ੍ਰੋਜੈਕਟਾਂ ਲਈ 60,000 ਕਰੋੜ ਰੁਪਏ ਤੋਂ ਵੱਧ ਦਾ ਖਰਚਾ ਪ੍ਰਸਤਾਵਿਤ ਕੀਤਾ ਗਿਆ ਸੀ। ਇਨ੍ਹਾਂ ਵਿੱਚ ਤਿੰਨ ਐਕਸਪ੍ਰੈਸਵੇਅ, ਇੱਕ ਪਾਵਰ ਪਲਾਂਟ, ਹੈਰੀਟੇਜ ਕੋਰੀਡੋਰ, ਇੱਕ ਨਵਾਂ ਹਵਾਈ ਅੱਡਾ ਅਤੇ ਖੇਡ ਬੁਨਿਆਦੀ ਢਾਂਚੇ ਦੀ ਯੋਜਨਾ ਸ਼ਾਮਲ ਹੈ। ਕੇਂਦਰੀ ਬਜਟ ਵਿੱਚ, ਵਿੱਤ ਮੰਤਰੀ ਨਿਰਮਲਾ […]

Articles

ਸਾਰੀਆਂ ਸਿਆਸੀ ਪਾਰਟੀ ਦੇ ਆਗੂਆਂ ਨੇ ਇਕਜੁੱਟਤਾ ਨਾਲ ਚੁੱਕੇ ਵਿੱਤ ਕਮਿਸ਼ਨ ਅੱਗੇ ਪੰਜਾਬ ਦੇ ਮਸਲੇ

Posted on

ਚੰਡੀਗੜ੍ਹ : ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਅੱਜ ਇਕਜੁੱਟ ਹੋ ਕੇ 16ਵੇਂ ਵਿੱਤ ਕਮਿਸ਼ਨ ਦੇ ਸਾਹਮਣੇ ਆਪਣਾ ਸਾਂਝਾ ਪੱਖ ਰੱਖਦਿਆਂ ਸੂਬੇ ਦੇ ਪ੍ਰਮੁੱਖ ਮੁੱਦਿਆਂ ਨੂੰ ਉਠਾਉਣ ਦੇ ਨਾਲ-ਨਾਲ ਕਮਿਸ਼ਨ ਤੋਂ ਵਿਸ਼ੇਸ਼ ਗ੍ਰਾਂਟਾਂ ਅਤੇ ਸਕੀਮਾਂ ਦੀ ਮੰਗ ਕੀਤੀ। ਸਿਆਸੀ ਪਾਰਟੀਆਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਆਪਣੀ ਰਿਪੋਰਟ ਸੌਂਪਣ ਸਮੇਂ ਪੰਜਾਬ ਦੇ ਹਿੱਤ […]

Articles

ਅਣਐਲਾਨੇ ਕੱਟਾਂ ਨਾਲ ਸੂਬੇ ਦੀ ਅਰਥ ਵਿਵਸਥਾ ਤੇ ਝੋਨੇ ਦੀ ਲੁਆਈ ’ਤੇ ਪੈ ਰਿਹੈ ਮਾਰੂ ਅਸਰ : ਬਾਦਲ

Posted on

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੂਬੇ ਵਿਚ ਬਿਜਲੀ ਦੇ ਅਣਐਲਾਨੇ ਕੱਟਾਂ ਨਾਲ ਸੂਬੇ ਦੀ ਅਰਥ ਵਿਵਸਥਾ ਅਤੇ ਝੋਨੇ ਦੀ ਲੁਆਈ ’ਤੇ ਮਾਰੂ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਨਿਰੰਤਰ ਅੱਠ ਘੰਟੇ ਬਿਜਲੀ ਸਪਲਾਈ ਪ੍ਰਦਾਨ ਕਰਨ ਵਿਚ ਨਾਕਾਮ ਸਾਬਤ ਹੋਈ ਹੈ, ਕਿਸਾਨਾਂ ਨੂੰ ਸਿਰਫ਼ ਚਾਰ ਤੋਂ […]