Articles

23 ਸਾਲਾ ਲੜਕੀ ਦੀ ਮੌਤ ਦਾ ਮਾਮਲਾ ਗਰਮਾਇਆ, ਪਤੀ, ਸੱਸ, ਸਹੁਰਾ ਤੇ ਦਿਉਰ ਖ਼ਿਲਾਫ਼ ਮਾਮਲਾ ਦਰਜ

Posted on

ਨਾਭਾ : ਬਲਦੇਵ ਕਾਲੋਨੀ ਦੀ ਵਸਨੀਕ 23 ਸਾਲਾ ਲੜਕੀ ਜਸ਼ਨ ਕੌਰ ਦੀ ਮੌਤ ਦਾ ਮਾਮਲਾ ਗਰਮਾ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਲੜਕੀ ਨੂੰ 20 ਜੁਲਾਈ ਨੂੰ ਨਾਭਾ ਦੇ ਸਿਵਲ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਨਾਜ਼ੁਕ ਹਾਲਤ ਨੂੰ ਦੇਖਦਿਆਂ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਸੋਮਵਾਰ ਨੂੰ ਡਾਕਟਰਾਂ ਨੇ ਉਸ ਨੂੰ ਮ੍ਰਿਤਕ […]

Articles

ਮਾਲਵਿੰਦਰ ਕੰਗ ਨੇ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ

Posted on

 ਚੰਡੀਗੜ੍ਹ : ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਉਭਰਦੇ ਖਿਡਾਰੀਆਂ ਲਈ ਬਿਹਤਰ ਸਹੂਲਤਾਂ ਦਾ ਮੁੱਦਾ ਉਠਾਇਆ। ਕੰਗ ਨੇ ਭਾਰਤ ਦੇ ਓਲੰਪਿਕ ਭਾਗੀਦਾਰਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਇਹ ਖਿਡਾਰੀ ਸਾਡੇ ਦੇਸ਼ ਦਾ ਨਾਂ ਰੌਸ਼ਨ […]

Articles

ਸਰਹੱਦ ’ਤੇ ਗਸ਼ਤ ਦੌਰਾਨ ਅੱਤ ਦੀ ਗਰਮੀ ਕਾਰਨ ਇੱਕ BSF ਅਧਿਕਾਰੀ ਅਤੇ ਇੱਕ ਸਿਪਾਹੀ ਦੀ ਮੌਤ

Posted on

ਗੁਜਰਾਤ : ਗੁਜਰਾਤ ਵਿਚ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ‘ਤੇ ਗਸ਼ਤ ਦੌਰਾਨ ‘ਹਰਾਮੀ ਨਾਲਾ’ ਖੇਤਰ ਵਿਚ ਅੱਤ ਦੀ ਗਰਮੀ ਕਾਰਨ ਸੀਮਾ ਸੁਰੱਖਿਆ ਬਲ (ਬੀ.ਐਸ.ਐਫ.) ਦੇ ਇਕ ਅਧਿਕਾਰੀ ਅਤੇ ਇਕ ਸਿਪਾਹੀ ਦੀ ਮੌਤ ਹੋ ਗਈ। ਬੀਐਸਐਫ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਸੂਤਰਾਂ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਦੀ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਸਿਸਟੈਂਟ ਕਮਾਂਡੈਂਟ ਵਿਸ਼ਵ […]

Articles

ਦਿਲਜੀਤ ਦੁਸਾਂਝ ਤੋਂ ਬਾਅਦ ਹੁਣ ਪੰਜਾਬ ਦੇ ਸੋਨੂੰ ਸੂਦ ਨਾਲ ਪੈ ਗਿਆ ਕੰਗਨਾ ਰਣੌਤ ਦਾ ਪੇਚਾ

Posted on

ਕਾਵੜ ਰੂਟ ‘ਤੇ ਜਾਣ ਵਾਲੇ ਦੁਕਾਨਦਾਰਾਂ ਨੂੰ ਆਪਣਾ ਨਾਂ ਅਤੇ ਪਛਾਣ ਦੱਸਣ ਦੇ ਹੁਕਮ ’ਤੇ ਵਿਵਾਦ ਛਿੜਿਆ ਹੋਇਆ ਹੈ। ਇਸ ਸਬੰਧੀ ਕੰਗਣਾ ਰੌਣਤ ਤੇ ਸੋਨੂੰ ਸੂਦ ਵਿਚਕਾਰ ਸ਼ੋਸਲ ਮੀਡੀਆ ’ਤੇ ਟਵੀਟਾਂ ਦਾ ਸਿਲਸਿਲਾ ਵੀ ਜਾਰੀ ਹੈ। ਕੰਗਨਾ ਰਣੌਤ ਜੋ ਪਹਿਲਾਂ ਵੀ ਪੰਜਾਬ ਦੇ ਦਿਲਜੀਤ ਦੁਸਾਂਝ ਨਾਲ ਬਹਿਸ ਚੁੱਕੀ ਹੈ ਹੁਣ ਫ਼ਿਲਹਾਲ ਸੋਨੂੰ ਸੂਦ ਨਾਲ ਪੇਚ ਫਸਾਈ […]

Articles

ਬਨੂੜ ਟੋਲ ਪਲਾਜ਼ਾ ’ਤੇ ਬੱਸ ਡਰਾਈਵਰ ਦਾ ਸ਼ਰਮਨਾਕ ਕਾਰਾ, ਮਹਿਲਾ ਟੋਲ ਕਰਮਚਾਰੀ ਨੂੰ ਮਾਰਿਆ ਥੱਪੜ

Posted on

ਬਨੂੜ : ਪੰਜਾਬ ਦੇ ਬਨੂੜ, ਪਟਿਆਲਾ ਵਿੱਚ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ‘ਤੇ ਚੰਡੀਗੜ੍ਹ ਡਿਪੂ ਦੀ ਬੱਸ ਦੇ ਡਰਾਈਵਰ ਨੇ ਇੱਕ ਮਹਿਲਾ ਮੁਲਾਜ਼ਮ ਨੂੰ ਥੱਪੜ ਮਾਰ ਦਿੱਤਾ। ਇਹ ਸਾਰੀ ਘਟਨਾ ਟੋਲ ਪਲਾਜ਼ਾ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ। ਬੱਸ ਦੀ ਪਛਾਣ ਇਸ ਦੇ ਨੰਬਰ ਤੋਂ ਕੀਤੀ ਗਈ ਹੈ। ਹੁਣ ਸੀਸੀਟੀਵੀ ਪਟਿਆਲਾ ਪੁਲਿਸ ਨੂੰ ਸੌਂਪ ਦਿੱਤਾ […]

Articles

ਡਾਇਗਨੋਸਟਿਕ ਸੈਂਟਰ ’ਚ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌ +ਤ 

Posted on

ਰੂਪਨਗਰ : ਰੂਪਨਗਰ ਇਕ ਡਾਇਗਨੋਸਟਿਕ ਸੈਂਟਰ ’ਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਲਾਸ਼ ਬੁਰੀ ਨਾਲ ਝੁਲਸੀ ਹੋਈ ਮਿਲੀ ਹੈ। ਅਜੇ ਤੱਕ ਮੌਤ ਅਤੇ ਹਾਦਸੇ ਦੇ ਕਾਰਨਾਂ ਦਾ ਕੁਝ ਪਤਾ ਨਹੀਂ ਲੱਗ ਸਕਿਆ, ਜਦਕਿ ਪੁਲਿਸ ਅਤੇ ਫੋਰੈਂਸਿਕ ਟੀਮਾਂ ਜਾਂਚ ਵਿਚ ਜੁਟੀਆਂ ਹੋਈਆਂ ਹਨ। ਮ੍ਰਿਤਕ ਦੀ ਪਛਾਣ […]

Articles

ਮੁਫ਼ਤ ਬਿਜਲੀ ਤੇ ਇਲਾਜ, ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਏ; ਸੁਨੀਤਾ ਕੇਜਰੀਵਾਲ ਨੇ ਲਾਂਚ ਕੀਤੀਆਂ 5 ਗਾਰੰਟੀਆਂ

Posted on

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (ਹਰਿਆਣਾ ਵਿੱਚ ਸੁਨੀਤਾ ਕੇਜਰੀਵਾਲ) ਦੀ ਪਤਨੀ ਸੁਨੀਤਾ ਕੇਜਰੀਵਾਲ ਅੱਜ ਹਰਿਆਣਾ ਦੌਰੇ ‘ਤੇ ਹਨ। ‘ਆਪ’ ਸੁਪਰੀਮੋ ਦੀ ਪਤਨੀ ਨੇ ਹਰਿਆਣਾ ਦੇ ਲੋਕਾਂ ਸਾਹਮਣੇ ਆਮ ਆਦਮੀ ਪਾਰਟੀ ਦੀਆਂ ਪੰਜ ਗਾਰੰਟੀਆਂ ਪੇਸ਼ ਕੀਤੀਆਂ। ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ‘ਆਪ’ ਦੇ ਸੂਬਾ ਪ੍ਰਧਾਨ […]

Articles

40 ਸਾਲਾਂ ਬਾਅਦ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਲਈ ਵੱਡੀ ਖਬਰ, 437 ਲੋਕਾਂ ਨੂੰ ਮਿਲੇਗੀ ਸਰਕਾਰੀ ਨੌਕਰੀ

Posted on

ਨਵੀਂ ਦਿੱਲੀ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ 437 ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਦਫਤਰ ਵਿਖੇ ਫਾਰਮ ਭਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਲੈਫਟੀਨੈਂਟ ਗਵਰਨਰ ਨੇ ਸਰਕਾਰੀ ਨੌਕਰੀ ਦੇਣ ਦੀ ਦਿੱਤੀ ਮਨਜ਼ੂਰੀ ਹਾਲ ਹੀ ਵਿੱਚ, ਉਪ ਰਾਜਪਾਲ (ਐਲਜੀ ਵੀਕੇ ਸਕਸੈਨਾ) ਨੇ […]

Articles

ਬਿਸ਼ਨੋਈ ਤੇ ਬਰਾੜ ਗੈਂਗ ਦੇ ਤਿੰਨ ਗੁਰਗੇ ਅਸਲੇ ਸਮੇਤ ਗ੍ਰਿਫ਼ਤਾਰ, ਵਪਾਰੀ ਤੋਂ ਮੰਗੀ ਸੀ 50 ਲੱਖ ਦੀ ਫਿਰੌਤੀ

Posted on

ਪਟਿਆਲਾ : ਪਟਿਆਲਾ ਪੁਲਿਸ ਨੇ ਲੋਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਗੁਰਗਿਆਂ ਨੂੰ ਉਸ ਵੇਲੇ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗੈਂਗਸਟਰ ਬਿਸ਼ਨੋਈ ਤੇ ਬਰਾੜ ਦੇ ਗੁਰਗਿਆਂ ਵੱਲੋਂ ਰਾਜਪੁਰਾ ਦੇ ਇੱਕ ਵਪਾਰੀ ਤੋਂ 50 ਲੱਖ ਦੀ ਫਿਰੋਤੀ ਦੀ ਮੰਗ ਕੀਤੀ ਗਈ ਸੀ। ਇਸ ਮਾਮਲੇ ਦੀ ਪੁਲਿਸ ਟੀਮ ਵੱਲੋਂ ਡੁੰਗਾਈ ਨਾਲ ਜਾਂਚ […]

Articles

 ਮਾਈਕ੍ਰੋਸਾਫਟ ਸਰਵਰ ਡਾਊਨ ‘ਤੇ ਭਾਰਤ ਸਰਕਾਰ ਨੇ ਦਿੱਤਾ ਬਿਆਨ

Posted on

ਨਵੀਂ ਦਿੱਲੀ : ਅੱਜ ਸਵੇਰ ਤੋਂ ਹੀ ਮਾਈਕ੍ਰੋਸਾਫਟ ਦੇ ਸਰਵਰ ‘ਚ ਤਕਨੀਕੀ ਖਰਾਬੀ ਆ ਗਈ ਹੈ, ਜਿਸ ਕਾਰਨ ਏਅਰਲਾਈਨਜ਼, ਟੀਵੀ ਟੈਲੀਕਾਸਟ, ਬੈਂਕਿੰਗ ਅਤੇ ਦੁਨੀਆ ਭਰ ਦੀਆਂ ਕਈ ਕਾਰਪੋਰੇਟ ਕੰਪਨੀਆਂ ਪ੍ਰਭਾਵਿਤ ਹੋਈਆਂ ਹਨ। ਮਾਈਕ੍ਰੋਸਾਫਟ ਦੇ ਸਰਵਰ ਡਾਊਨ ਬਾਰੇ ਭਾਰਤ ਦੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਆਈਟੀ ਮੰਤਰਾਲਾ ਗਲੋਬਲ ਆਊਟੇਜ ਨੂੰ ਲੈ ਕੇ ਮਾਈਕ੍ਰੋਸਾਫਟ ਦੇ ਸੰਪਰਕ […]