ਤਮਿਲਨਾਡੂ ’ਚ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ
Posted onਤਾਮਿਲਨਾਡੂ : ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਲੜਕਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਵਿਚ ਮਦਦ ਕਰਨ ਲਈ 1,000 ਰੁਪਏ ਪ੍ਰਤੀ ਮਹੀਨਾ ਸਹਾਇਤਾ ਦੀ ‘ਤਮਿਝ ਪੁਧਲਵਨ’ (ਤਮਿਲ ਪੁੱਤਰ) ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਸਰਕਾਰੀ ਆਰਟਸ ਕਾਲਜ ਵਿਚ ਯੋਜਨਾ ਦੀ ਸ਼ੁਰੂਆਤ ਕਰਦਿਆਂ ਸਟਾਲਿਨ ਨੇ ਕਿਹਾ ਕਿ […]






