ਫਤਿਹਗੜ੍ਹ ਸਾਹਿਬ ਤੋਂ ਗੁੰਮ ਹੋਇਆ ਬੱਚਾ ਅੰਮ੍ਰਿਤਸਰ ਮਿਲਿਆ
Posted onਫਤਿਹਗੜ੍ਹ ਸਾਹਿਬ : ਫਤਿਹਗੜ੍ਹ ਸਾਹਿਬ ਦੇ ਅਮਲੋਹ ਤੋਂ 7 ਜੁਲਾਈ ਤੋਂ ਲਾਪਤਾ ਹੋਇਆ ਬੱਚਾ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਮਿਲਿਆ ਹੈ। ਅਮਲੋਹ ਪੁਲਿਸ ਬੱਚੇ ਦੀ ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚ ਭਾਲ ਕਰ ਰਹੀ ਸੀ। ਇਸ ਦੌਰਾਨ ਅੰਮ੍ਰਿਤਸਰ ਤੋਂ ਮਿਲੇ ਇਨਪੁਟ ‘ਤੇ ਬੱਚੇ ਨੂੰ ਬਰਾਮਦ ਕਰ ਲਿਆ ਗਿਆ। ਇਸ ਮਾਮਲੇ ’ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ […]









