ਸ੍ਰੀ ਦਰਬਾਰ ਸਾਹਿਬ ਵਿਖੇ ਕੇਂਦਰੀ ਸਿੱਖ ਅਜਾਇਬ ਘਰ ’ਚ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ
Posted on(ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਹੋਰਾਂ ਦੀ ਮੌਜੂਦਗੀ ’ਚ ਤਸਵੀਰਾਂ ਤੋਂ ਹਟਾਇਆ ਪਰਦਾ) ਨਵੀਂ ਦਿੱਲੀ, 24 ਅਕਤੂਬਰ (ਸੁਖਰਾਜ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਚਾਰ ਸਿੱਖ ਸ਼ਖ਼ਸ਼ੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਵੀਸ਼ਰ ਗਿਆਨੀ ਸਰੂਪ ਸਿੰਘ ਸੂਰਵਿੰਡ, ਸ਼ਹੀਦ […]








