ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਨਿਯੁਕਤ ਹੋਏ ਗ੍ਰੰਥੀ ਸਿੰਘ ਸਾਹਿਬਾਨ ਨੇ ਸੇਵਾ ਸੰਭਾਲੀ
Posted onਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੋ ਨਵ-ਨਿਯੁਕਤ ਗ੍ਰੰਥੀ ਸਿੰਘ ਸਾਹਿਬਾਨ ਨੂੰ ਪੰਥਕ ਮਰਯਾਦਾ ਅਨੁਸਾਰ ਸੇਵਾ ਸੰਭਾਲਣ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਸੇਵਾ ਸੰਭਾਲ ਸਮਾਗਮ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਏ […]









