Articles

 ਗੁਰਦੁਆਰਾ ਜਾਮਨੀ ਸਾਹਿਬ ਦੇ ਲੰਗਰ ਹਾਲ ’ਚ ਗੈਸ ਲੀਕ ਹੋਣ ਕਾਰਨ ਫਟਿਆ ਸਿਲੰਡਰ

Posted on

ਫ਼ਿਰੋਜ਼ਪੁਰ : ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ […]

Articles

 PM ਨਰਿੰਦਰ ਮੋਦੀ ਨੇ ਤਿਰੰਗੇ ਨੂੰ ਡਿਜ਼ਾਈਨ ਕਰਨ ਵਾਲੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਦਿੱਤੀ ਸ਼ਰਧਾਂਜਲੀ

Posted on

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਤਿਰੰਗੇ ਨੂੰ ਡਿਜ਼ਾਈਨ ਕਰਨ ਵਾਲੇ ਪਿੰਗਲੀ ਵੈਂਕਈਆ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ ਅਤੇ ਦੇਸ਼ ਵਾਸੀਆਂ ਨੂੰ ‘ਹਰ ਘਰ ਤਿਰੰਗਾ’ ਮੁਹਿੰਮ ਦਾ ਸਮਰਥਨ ਕਰਨ ਅਤੇ ਆਪਣੇ ਘਰਾਂ ਵਿਚ ਰਾਸ਼ਟਰੀ ਝੰਡਾ ਫੜਨ ਦੀ ਅਪੀਲ ਕੀਤੀ। 9 ਅਤੇ 15 ਅਗਸਤ ਨੂੰ ਝੰਡਾ ਲਹਿਰਾਉਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ […]

Articles

ਮਿਸਰ ਦੀ ਨਾਦਾ ਹਾਫਿਜ਼ ਨੇ 7 ਮਹੀਨੇ ਦੀ ਗਰਭਵਤੀ ਹੋਣ ਦੇ ਬਾਵਜੂਦ ਤਲਵਾਰਬਾਜ਼ੀ ਦਾ ਖੇਡਿਆ ਮੈਚ

Posted on

 ਓਲੰਪਿਕ ਵਰਗੇ ਵੱਡੇ ਮੰਚ ‘ਤੇ ਤੁਸੀਂ ਅਤੇ ਮੈਂ ਵੱਡੇ –ਵੱਡੇ ਮਹਾਨ ਐਥਲੀਟਾਂ ਨੂੰ ਮੈਡਲਾਂ ਲਈ ਸਖ਼ਤ ਮਿਹਨਤ ਕਰਦੇ ਦੇਖਿਆ ਹੈ। ਕੀ ਤੁਸੀਂ ਕਦੇ ਸੁਣਿਆ ਹੈ ਕਿ ਇੱਕ ਔਰਤ ਜੋ 7 ਮਹੀਨਿਆਂ ਦੀ ਗਰਭਵਤੀ ਸੀ, ਮੈਚ ਖੇਡਣ ਲਈ ਮੈਦਾਨ ’ਚ ਦਾਖ਼ਲ ਹੋਈ। ਜੀ ਹਾਂ, ਇਸ ਵਾਰ ਪੈਰਿਸ ਓਲੰਪਿਕ ‘ਚ ਇਹ ਅਜੀਬ ਨਜ਼ਾਰਾ ਦੇਖਣ ਨੂੰ ਮਿਲਿਆ। ਮਿਸਰ […]

Articles

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

Posted on

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ। ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ […]

Articles

ਜੰਮੂ ‘ਚ ਸ਼ਹੀਦ ਹੋਏ ਪੰਜਾਬ ਦੇ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

Posted on

ਅੰਮ੍ਰਿਤਸਰ : ਫੌਜੀ ਹਰਵੰਤ ਸਿੰਘ ਪਿੰਡ ਅਜਨਾਲਾ, ਅੰਮ੍ਰਿਤਸਰ ਦੀ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਮੌਤ ਹੋ ਗਈ। ਡਿਊਟੀ ਦੌਰਾਨ ਸਿਪਾਹੀ ਹੇਠਾਂ ਡਿੱਗ ਗਿਆ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਅੱਜ ਸਵੇਰੇ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ, ਜਿੱਥੇ ਸਾਰਿਆਂ ਨੇ ਹੰਝੂ ਭਰੀਆਂ […]

Articles

ਪੰਜਾਬ ਦੇ ਸਾਰੇ ਸਹਿਕਾਰੀ ਅਦਾਰੇ ਡੁੱਬ ਰਹੇ, ਪਰ ਕਿਸੇ ਨੂੰ ਕੋਈ ਪਰਵਾਹ ਨਹੀਂ – ਬਲਬੀਰ ਰਾਜੇਵਾਲ

Posted on

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਉੱਘੇ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਅੱਜ ਚੰਡੀਗੜ੍ਹ ਵਿਚ ਇਕ ਪ੍ਰੈਸ ਕਾਨਫਨੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਤਿੰਨ ਨੂੰ ਛੱਡ ਕੇ ਸਾਰੇ ਮਿਲਕ ਪਲਾਂਟ, ਇਕ ਦੋ ਨੂੰ ਛੱਡ ਕੇ ਸਾਰੀਆਂ ਖ਼ੰਡ ਮਿੱਲਾਂ, ਪੰਜਾਬ ਦੇ ਕੋ-ਆਪਰੇਟਿਵ ਅਤੇ ਲੈਂਡ ਮਾਰਗੇਜ […]

Articles

ਬਿਹਾਰ ‘ਚ ਪੁਲ ਡਿੱਗਣ ਦੀਆਂ ਘਟਨਾਵਾਂ ‘ਤੇ ਸੁਪਰੀਮ ਕੋਰਟ ਸਖਤ

Posted on

 ਬਿਹਾਰ : ਬਿਹਾਰ ‘ਚ ਪੁਲ ਡਿੱਗਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ‘ਤੇ ਸੁਪਰੀਮ ਕੋਰਟ ਸਖ਼ਤ ਹੋ ਗਈ ਹੈ। ਇਕ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੂਬਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਬਿਹਾਰ ‘ਚ ਹਾਲ ਹੀ ‘ਚ ਭਾਰੀ ਮੀਂਹ ਕਾਰਨ 10 ਪੁਲ ਡਿੱਗ ਗਏ ਸਨ। ਇਸ ਸਬੰਧੀ ਐਡਵੋਕੇਟ ਬ੍ਰਜੇਸ਼ ਸਿੰਘ ਨੇ ਪਟੀਸ਼ਨ ਦਾਇਰ ਕੀਤੀ ਹੈ। […]

Articles

ਗੁਰੂਗਰਾਮ ‘ਚ ਪੰਜਾਬ ਦੇ ਮੋਹਾਲੀ MLA ਕੁਲਵੰਤ ਸਿੰਘ ‘ਤੇ FIR ਦਰਜ

Posted on

ਮੁਹਾਲੀ : ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਉਨ੍ਹਾਂ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਖ਼ਿਲਾਫ਼ ਅਦਾਲਤੀ ਹੁਕਮਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ ਐਨਸੀਆਰ ਵਿੱਚ ਦਰਜ ਕੀਤਾ ਗਿਆ ਹੈ। ਇਸ ਸਬੰਧੀ ਐਮਜੀਐਫ ਬਿਲਡਰ ਕੰਪਨੀ ਦੀ ਤਰਫ਼ੋਂ ਉਸ ਖ਼ਿਲਾਫ਼ ਸ਼ਿਕਾਇਤ ਦਿੱਤੀ ਗਈ ਸੀ। ਐਮਜੀਐਫ […]

Articles

ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਕੀਤਾ ਕਾਬੂ

Posted on

ਤਰਨਤਾਰਨ : ਤਰਨਤਾਰਨ ਵਿੱਚ ਪਿਛਲੇ ਲੰਬੇ ਸਮੇਂ ਤੋਂ ਚਰਚਾ ਵਿੱਚ ਚਲੇ ਆ ਰਹੇ ਨਗਰ ਕੋਂਸਲ ਤਰਨਤਾਰਨ ਜਿਸ ਵਿੱਚ ਕਰੋੜਾਂ ਰੁਪਏ ਦੇ ਘਪਲੇ ਸਾਹਮਣੇ ਆਏ ਸਨ, ਅਤੇ ਵਿਜੀਲੈਂਸ ਵਿਭਾਗ ਵੱਲੋਂ ਉਸ ਸਮੇਂ ਦੀ ਕਾਰਜ ਸਾਧਕ ਅਫਸਰ ਅਤੇ ਕੁੱਝ ਹੋਰ ਮੁਲਾਜਮਾਂ ਖਿਲਾਫ਼ ਕਰਵਾਈ ਕੀਤੀ ਗਈ ਸੀ। ਅੱਜ ਇੱਕ ਵਾਰ ਫਿਰ ਤਰਨਤਾਰਨ ਦੀ ਨਗਰ ਕੌਂਸਲ ਚਰਚਾ ਦਾ ਕਾਰਨ ਬਣ ਗਈ ਹੈ। […]

Articles

ਪੰਜਾਬ ਦੇ ‘ਆਪ’ MLA ਨੇ ਗ੍ਰਿਫਤਾਰੀ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ ਵਾਪਸ ਲਈ 

Posted on

ਨਵੀਂ ਦਿੱਲੀ: ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਉਨ੍ਹਾਂ ਦੀ ਗ੍ਰਿਫਤਾਰੀ ਅਤੇ ਹਿਰਾਸਤ ਨੂੰ ਚੁਨੌਤੀ ਦੇਣ ਵਾਲੀ ਅਪਣੀ ਪਟੀਸ਼ਨ ਮੰਗਲਵਾਰ ਨੂੰ ਸੁਪਰੀਮ ਕੋਰਟ ਤੋਂ ਵਾਪਸ ਲੈ ਲਈ।  ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੇ ਬੈਂਚ ਨੇ […]