ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਖੁੱਲ੍ਹੇਗਾ ਵਿਸ਼ੇਸ਼ ਕਾਊਂਟਰ, ਪ੍ਰਵਾਸੀ ਭਾਰਤੀਆਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ
Posted onਸੀਐਮ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡਾ ਤੋਹਫ਼ਾ ਦਿਤਾ ਹੈ। ਉਨ੍ਹਾਂ ਦਿੱਲੀ ਏਅਰਪੋਰਟ ‘ਤੇ ਪੰਜਾਬੀਆਂ ਲਈ ਵਿਸ਼ੇਸ਼ ਕਾਊਂਟਰ ਖੋਲ੍ਹਣ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦਿੱਲੀ ਏਅਰਪੋਰਟ ‘ਤੇ ਸੁਵਿਧਾ ਕੇਂਦਰ ਸ਼ੁਰੂ ਕਰ ਰਹੀ ਹੈ। ਇਹ ਆਈਜੀਆਈ ਏਅਰਪੋਰਟ ਟਰਮੀਨਲ-3, ਨਵੀਂ ਦਿੱਲੀ ਵਿਖੇ ਸਥਿਤ ਹੋਵੇਗਾ। ਇਸ ਸੁਵਿਧਾ ਕੇਂਦਰ ਦਾ ਉਦੇਸ਼ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪ੍ਰਵਾਸੀ ਭਾਰਤੀਆਂ […]









