ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ‘ਚ ਰੱਖਣ ਦੀ ਜਾਣਕਾਰੀ ਨਾ ਦੇਣ ‘ਤੇ ਵਕੀਲ ਨੂੰ ਪਈ ਫਟਕਾਰ
Posted onਚੰਡੀਗੜ : ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਕਿੱਥੇ ਰੱਖਿਆ ਗਿਆ ਹੈ, ਇਸ ਬਾਰੇ ਹਾਈ ਕੋਰਟ ਵੱਲੋਂ ਵਾਰ-ਵਾਰ ਜਾਣਕਾਰੀ ਮੰਗਣ ਦੇ ਬਾਵਜੂਦ ਪਟੀਸ਼ਨਕਰਤਾ ਦੇ ਵਕੀਲ ਦਾ ਜਵਾਬ ਨਾ ਦੇਣ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਮ੍ਰਿਤਪਾਲ ਦੇ ਵਕੀਲ ਨੂੰ ਸਖ਼ਤ ਫਟਕਾਰ ਲਗਾਈ। ਪੰਜਾਬ ਪੁਲਿਸ ਵੱਲੋਂ ਅੰਮ੍ਰਿਤਪਾਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ ਦੋਸ਼ […]