ਨਸ਼ੇ ਦੀ ਓਵਰਡੋਜ ਕਾਰਨ ਇੱਕ 27 ਸਾਲਾ ਨੌਜਵਾਨ ਦੀ ਹੋਈ ਮੌਤ
Posted onਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ 27 ਸਾਲਾ ਨੌਜਵਾਨ ਅਮੀਤ ਮਸੀਹ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ।ਉਥੇ ਹੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦੇ ਦੋਸਤਾਂ ਉੱਪਰ ਨਸ਼ੇ ਦਾ ਟੀਕਾ ਲਗਾਉਣ ਦੇ ਆਰੋਪ ਲਗਾਏ ਹਨ ।ਮ੍ਰਿਤਕ ਦੀ ਮਾਂ ਸੁਨੀਤਾ ਨੇ ਕਿਹਾ ਪਿੰਡ ਵਿੱਚ ਸ਼ਰੇਆਮ ਨਸ਼ਾ ਵਿਕ […]









