ਹਿਮਾਚਲ ‘ਚ ਹੋਈ ਤਬਾਹੀ ਬਾਰੇ ਕੰਗਨਾ ਕਦੇ ਨਹੀਂ ਬੋਲਦੀ : ਮੰਤਰੀ ਵਿਕਰਮਾਦਿੱਤਿਆ ਸਿੰਘ
Posted onਹਿਮਾਚਲ : ਹਿਮਾਚਲ ਦੇ ਸ਼ਹਿਰੀ ਵਿਕਾਸ ਮੰਤਰੀ ਵਿਕਰਮਾਦਿੱਤਿਆ ਸਿੰਘ ਨੇ ਹਿਮਾਚਲ ਪ੍ਰਦੇਸ਼ ਦੀ ਮੰਡੀ ਸੀਟ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ‘ਤੇ ਨਿਸ਼ਾਨਾ ਸਾਧਿਆ ਹੈ ਵਿਕਰਮਾਦਿੱਤਿਆ ਸਿੰਘ ਨੇ ਕਿਹਾ, ਕੰਗਨਾ ਸਾਰੇ ਮੁੱਦਿਆਂ ‘ਤੇ ਗੱਲ ਕਰਦੀ ਹੈ, ਪਰ ਆਪਣੇ ਸੰਸਦੀ ਖੇਤਰ ਦੇ ਲੋਕਾਂ ਬਾਰੇ ਨਹੀਂ ਬੋਲਦੀ। ਮੰਤਰੀ ਵਿਕਰਮਾਦਿਤਿਆ ਸਿੰਘ ਨੇ ਕਿਹਾ ਕਿ ਹਿਮਾਚਲ ‘ਚ ਇੰਨੀ ਵੱਡੀ ਤਬਾਹੀ ਹੋਈ […]









