Articles

ਆਮ ਜਨਤਾ ਲਈ ਰਾਸ਼ਟਰਪਤੀ ਭਵਨ 21 ਤੋਂ 29 ਜਨਵਰੀ ਤੱਕ ਰਹੇਗਾ ਬੰਦ

Posted on

ਨਵੀਂ ਦਿੱਲੀ: ਰਾਸ਼ਟਰਪਤੀ ਭਵਨ (ਸਰਕਟ-1) ਆਉਣ ਵਾਲੇ ਗਣਤੰਤਰ ਦਿਵਸ ਪਰੇਡ ਅਤੇ ਬੀਟਿੰਗ ਰਿਟਰੀਟ ਸਮਾਰੋਹ ਦੇ ਮੱਦੇਨਜ਼ਰ 21 ਤੋਂ 29 ਜਨਵਰੀ ਤੱਕ ਜਨਤਾ ਲਈ ਬੰਦ ਰਹੇਗਾ। ਇਹ ਜਾਣਕਾਰੀ ਸ਼ਨੀਵਾਰ ਨੂੰ ਜਾਰੀ ਇੱਕ ਅਧਿਕਾਰਤ ਬਿਆਨ ਵਿੱਚ ਦਿੱਤੀ ਗਈ। ਸਰਕਟ-1 ਰਾਸ਼ਟਰਪਤੀ ਭਵਨ ਦੀ ਮੁੱਖ ਇਮਾਰਤ ਦਾ ਹਿੱਸਾ ਹੈ ਜੋ ਸੈਲਾਨੀਆਂ ਲਈ ਪਹੁੰਚਯੋਗ ਹੈ। ਰਾਸ਼ਟਰਪਤੀ ਸਕੱਤਰੇਤ ਦੁਆਰਾ ਜਾਰੀ ਇੱਕ ਬਿਆਨ […]

Articles

CM ਰਿਹਾਇਸ਼ ਘੇਰਨ ਪੁੱਜੇ ਭਾਜਪਾ ਆਗੂ ਲਏ ਹਿਰਾਸਤ ‘ਚ, ਕਾਨੂੰਨ ਵਿਵਸਥਾ ਤੇ ਵਾਇਰਲ ਵੀਡੀਓ ਦੀ ਜਾਂਚ ਨੂੰ ਲੈ ਕੇ ਭਾਰੀ ਹੰਗਾਮਾ

Posted on

ਚੰਡੀਗੜ੍ਹ : ਚੰਡੀਗੜ੍ਹ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਦੀ ਰਿਹਾਇਸ਼ ‘ਤੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (BJP) ਦੇ ਸੀਨੀਅਰ ਆਗੂਆਂ ਨੇ ਸੂਬੇ ‘ਚ ਵਿਗੜ ਰਹੀ ਕਾਨੂੰਨ ਵਿਵਸਥਾ, ਵਧ ਰਹੇ ਗੈਂਗਸਟਰਵਾਦ ਤੇ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਨਾ ਹੋਣ ਦੇ ਮੁੱਦਿਆਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੁਰੱਖਿਆ ਮੁਲਾਜ਼ਮਾਂ ਵੱਲੋਂ ਅੰਦਰ […]

Articles

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮਰਯਾਦਾ ਦੀ ਉਲੰਘਣਾ ਵਾਲੀ ਵੀਡੀਓ ਵਾਇਰਲ ਹੋਣ ਦਾ ਮਾਮਲਾ : ਐਸ.ਜੀ.ਪੀ.ਸੀ. ਹੋਈ ਸਖ਼ਤ

Posted on

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੇ ਦੁਆਲੇ ਮਰਯਾਦਾ ਦੀ ਉਲੰਘਣਾ ਕਰਨ ਵਾਲੀ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਹਰਕਤ ਵਿੱਚ ਆ ਗਈ ਹੈ। ਇਸ ਮਾਮਲੇ ‘ਤੇ ਗੰਭੀਰਤਾ ਦਿਖਾਉਂਦੇ ਹੋਏ ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ  ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਹਿਰਾ ਸਖ਼ਤ ਕੀਤਾ ਜਾਵੇਗਾ […]

Articles

ਲੁਧਿਆਣਾ ਪੁਲਿਸ ਨੇ ਅੰਨ੍ਹੇ ਕਤਲ ਦੀ ਸੁਲਝਾਈ ਗੁੱਥੀ, ਤਿੰਨ ਮੁਲਜ਼ਮ ਗ੍ਰਿਫ਼ਤਾਰ

Posted on

ਲੁਧਿਆਣਾ : ਲੁਧਿਆਣਾ ਪੁਲਿਸ ਨੇ ਇੱਕ ਅੰਨੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਆਰੋਪੀਆਂ ਵੱਲੋਂ ਸੰਜੇ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਲਈ ਬੇਆਬਾਦ ਜਗਾਂ ਵਿੱਚ ਲਿਜਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਨਾਂ ਆਰੋਪੀਆਂ ਪਾਸੋਂ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਅਤੇ ਮ੍ਰਿਤਕ ਸੰਜੇ ਦਾ […]

Articles

ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦੀ ਮੀਟਿੰਗ ਵਿੱਚ ਕੀਤੀ ਗਈ ਪ੍ਰਸ਼ੰਸਾ, ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਯਤਨ

Posted on

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ । ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ […]

Articles

ਆਸਟ੍ਰੇਲੀਆ ’ਚ ਪੰਜਾਬੀ ਨੌਜਵਾਨ ਦੀ ਖ਼ੁਦਕੁਸ਼ੀ ਮਾਮਲੇ ’ਚ ਵੱਡੀ ਕਾਰਵਾਈ

Posted on

ਬਰਨਾਲਾ: ਆਸਟ੍ਰੇਲੀਆ ‘ਚ ਵਾਪਰੀ ਇੱਕ ਦਰਦਨਾਕ ਘਟਨਾ ਸਬੰਧੀ ਵੱਡੀ ਕਾਰਵਾਈ ਕਰਦਿਆਂ ਥਾਣਾ ਮਹਿਲ ਕਲਾਂ ਦੀ ਪੁਲਿਸ ਨੇ ਪੰਜਾਬੀ ਨੌਜਵਾਨ ਸਰਬਜੀਤ ਸਿੰਘ ਸੇਵਾ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਉਸ ਦੀ ਪਤਨੀ ਸਮੇਤ ਸਹੁਰੇ ਪਰਿਵਾਰ ਦੇ ਪੰਜ ਮੈਂਬਰਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਇਹ ਕਾਰਵਾਈ ਮ੍ਰਿਤਕ ਦੇ ਪਿਤਾ ਰਣਜੀਤ ਸਿੰਘ ਪੁੱਤਰ ਕਾਕਾ ਸਿੰਘ […]

Articles

ਨਸ਼ਾ ਤਸਕਰੀ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, 40 ਕਿਲੋ ਹੈਰੋਇਨ ਕੀਤੀ ਬਰਾਮਦ

Posted on

ਚੰਡੀਗੜ੍ਹ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਦੇ ਹਿੱਸੇ ਵਜੋਂ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅਤੇ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਵੱਡੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇੱਕ ਖੁਫੀਆ ਕਾਰਵਾਈ ਦੌਰਾਨ 40 ਕਿਲੋਗ੍ਰਾਮ ਹੈਰੋਇਨ ਦੀ ਖੇਪ ਬਰਾਮਦ ਕੀਤੀ। ਪੁਲਿਸ ਨੇ ਮੋਗਾ ਜ਼ਿਲ੍ਹੇ ਤੋਂ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ […]

Articles

ਜਲੰਧਰ ਅਦਾਲਤ ਨੇ ‘ਆਪ’ ਵਿਧਾਇਕਾ ਆਤਿਸ਼ੀ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਤੋਂ ਹਟਾਉਣ ਦਾ ਦਿੱਤਾ ਹੁਕਮ

Posted on

ਨਵੀਂ ਦਿੱਲੀ : ਦਿੱਲੀ ਵਿਧਾਨ ਸਭਾ ਵੱਲੋਂ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਕਥਿਤ ਤੌਰ ‘ਤੇ ਐਡਿਟ ਕੀਤੇ ਗਏ ਵੀਡੀਓ ਨੂੰ ਪਬਲਿਸ਼ ਕਰਨ ਦੇ ਆਰੋਪ ਵਿੱਚ ਦਿੱਲੀ ਦੇ ਮੰਤਰੀ ਕਪਿਲ ਮਿਸ਼ਰਾ ਵਿਰੁੱਧ ਜਲੰਧਰ ਵਿੱਚ ਐੱਫ.ਆਈ.ਆਰ. ਦਰਜ ਕਰਵਾਈ ਗਈ ਸੀ। ਇਸ ਐੱਫ.ਆਈ.ਆਰ. ਦੇ ਮਾਮਲੇ ਵਿੱਚ ਦਿੱਲੀ ਵਿਧਾਨ ਸਭਾ ਦੇ […]

Articles

ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਹੋਈ ਖਤਮ

Posted on

ਚੰਡੀਗੜ੍ਹ : ਪੰਜਾਬ ਯੂਥ ਕਾਂਗਰਸ ਪ੍ਰਧਾਨ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕਰ ਦਿੱਤੀ ਗਈ ਹੈ। ਯੂਥ ਕਾਂਗਰਸ ਨੇ ਵੋਟਾਂ ਦਾ ਐਲਾਨ ਕੀਤਾ ਹੈ ਅਤੇ ਸ਼ਡਿਊਲ ਜਾਰੀ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਸਮੇਂ ਤੋਂ ਪਹਿਲਾਂ ਮੋਹਿਤ ਮਹਿੰਦਰਾ ਦੀ ਪ੍ਰਧਾਨਗੀ ਖਤਮ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਨਾਮਜ਼ਦਗੀ 16 ਜਨਵਰੀ 2026 (ਸਵੇਰੇ 9:00 ਵਜੇ) ਤੋਂ 23 ਜਨਵਰੀ 2026 (ਸ਼ਾਮ […]

Articles

ਗੁਲਾਬ ਚੰਦ ਕਟਾਰੀਆ ਨੇ ਸੰਕਲਪ IAS ਦੇ ਸਾਬਕਾ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

Posted on

ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ, ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਆਯੋਜਿਤ ‘ਸਾਲਾਨਾ ਪਰਵ ਮਿਲਣ’ ਸਮਾਰੋਹ ਦੌਰਾਨ ਸੰਕਲਪ IAS, ਚੰਡੀਗੜ੍ਹ ਦੇ ਚੁਣੇ ਗਏ ਉਮੀਦਵਾਰਾਂ ਅਤੇ ਵੱਖ-ਵੱਖ ਸਿਵਲ ਸੇਵਾਵਾਂ ਵਿੱਚ ਸੇਵਾ ਨਿਭਾ ਰਹੇ ਸਾਬਕਾ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਹ ਪ੍ਰੋਗਰਾਮ ਸੰਕਲਪ IAS ਵੱਲੋਂ ਸਿਵਲ ਸੇਵਾਵਾਂ ਵਿੱਚ ਸਫਲਤਾ ਪ੍ਰਾਪਤ ਉਮੀਦਵਾਰਾਂ ਅਤੇ ਸੇਵਾ ਵਿੱਚ […]