ਪੰਜਾਬ ’ਚ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਹੋਈ ‘ਚਿੱਟਾ’ ਸ਼ਬਦ ਦੀ ਸ਼ੁਰੂਆਤ
Posted onਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਵਲੋਂ ਇਕ ਪ੍ਰੈਸ ਕਾਨਫ਼ਰੰਸ ਕੀਤੀ ਗਈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਜ਼ਿਕਰ ਕੀਤਾ। ਉਨ੍ਹਾਂ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ’ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਲੇਜ਼ ਡਿਫੈਂਸ ਕਮੇਟੀਆਂ ਬਣਾਈਆਂ ਅਤੇ […]









