Articles

ਪੋਲਿੰਗ ਸਟੇਸ਼ਨਾਂ ਅੰਦਰ ਫੌਗਿੰਗ ਸ਼ੁਰੂ, ਮੁਰੰਮਤ ਅਤੇ ਹੋਰ ਪ੍ਰਬੰਧ ਵੀ ਜ਼ੋਰਾਂ ਉੱਤੇ

Posted on

ਮੋਗਾ ਪੋਲਿੰਗ ਸਟੇਸ਼ਨਾਂ ਉੱਤੇ ਆਮ ਲੋਕਾਂ ਅਤੇ ਪੋਲਿੰਗ ਪਾਰਟੀਆਂ ਨੂੰ ਮਲੇਰੀਆ, ਡੇਂਗੂ ਵਰਗੀਆਂ ਮੌਸਮੀ ਬਿਮਾਰੀਆਂ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ 1 ਜੂਨ ਨੂੰ ਪੈਣੀਆਂ ਹਨ। ਪੋਲਿੰਗ ਸਟੇਸ਼ਨਾਂ ਅੰਦਰ ਜਿੱਥੇ ਫੌਗਿੰਗ ਸ਼ੁਰੂ ਕਰਵਾ ਦਿੱਤੀ ਗਈ ਹੈ ਉਥੇ ਹੀ ਲੋੜੀਂਦੀ ਮੁਰੰਮਤ ਅਤੇ ਹੋਰ […]

Articles

‘ਆਪ’ ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ‘ਚ ਰਹਿਣਾ ਹੀ ਕੀਤਾ ਔਖਾ : ਪ੍ਰਨੀਤ ਕੌਰ

Posted on

ਪਟਿਆਲਾ – ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ ‘ਆਪ’ ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ […]

Articles

ਪੰਜਾਬ ਦੇ ਵੋਟਰ ਪੋਲਿੰਗ ਬੂਥਾਂ ਉੱਤੇ ਲੱਗੀ ਕਤਾਰ ਦੀ ਜਾਣਕਾਰੀ ਘਰ ਬੈਠੇ ਹੀ ਜਾਣ ਸਕਣਗੇ  : ਸਿਬਿਨ ਸੀ

Posted on

ਚੰਡੀਗੜ੍ਹ- ਪੰਜਾਬ ਦੇ ਵੋਟਰ ਵੋਟਾਂ ਵਾਲੇ ਦਿਨ 1 ਜੂਨ ਨੂੰ ਆਪਣੇ ਪੋਲਿੰਗ ਬੂਥ ਉੱਤੇ ਜਾਣ ਤੋਂ ਪਹਿਲਾਂ ਇਹ ਜਾਣ ਸਕਣਗੇ ਕਿ ਉਨ੍ਹਾਂ ਦੇ ਬੂਥ ਉੱਤੇ ਕਿੰਨੇ ਕੁ ਲੋਕ ਵੋਟ ਦੇਣ ਲਈ ਕਤਾਰ ਵਿੱਚ ਖੜ੍ਹੇ ਹਨ । ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਸ਼ਨਿਵਰਾਰ ਨੂੰ ਵੋਟਰਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ‘ਵੋਟਰ […]

Articles

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਕਰਵਾਇਆ ਸਮਾਗਮ

Posted on

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤਂਜ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, […]

Articles

‘ਲਾਹੌਰ ਜਾ ਕੇ ਜਾਂਚ ਕਰ ਆਇਆਂ ਹਾਂ…’ ਪਾਕਿਸਤਾਨ ਦੀ ਤਾਕਤ ‘ਤੇ ਕਾਂਗਰਸ ਨੇਤਾ ਨੂੰ ਪੀਐਮ ਮੋਦੀ ਦਾ ਜਵਾਬ

Posted on

ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਦੀ ਪਾਕਿਸਤਾਨ ਫੇਰੀ ਲੋਕ ਸਭਾ ਚੋਣਾਂ ਦੌਰਾਨ ਪਾਕਿਸਤਾਨ ਦਾ ਬਹੁਤ ਜ਼ਿਕਰ ਕੀਤਾ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਕਾਂਗਰਸ ਨੇਤਾ ਮਣੀ ਸ਼ੰਕਰ ਅਈਅਰ ਦਾ ਇਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਪਾਕਿਸਤਾਨ ਕੋਲ ਐਟਮ ਬੰਬ ਹੈ, ਇਸ ਲਈ ਉਸ ਦੇਸ਼ ਦਾ ਸਨਮਾਨ ਹੋਣਾ ਚਾਹੀਦਾ ਹੈ। ਕਾਂਗਰਸੀ […]

Articles

ਕੈਮੀਕਲ ਫੈਕਟਰੀ ‘ਚ ਜ਼ਬਰਦਸਤ ਧਮਾਕਾ, ਇਕ ਕਿਲੋਮੀਟਰ ਤੱਕ ਸੁਣਾਈ ਦਿੱਤੀ ਆਵਾਜ਼ 6 ਲੋਕ ਜ਼ਖ਼ਮੀ

Posted on

ਠਾਣੇ : ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੇ ਡੋਂਬੀਵਾਲੀ ‘ਚ ਵੀਰਵਾਰ ਨੂੰ ਇਕ ਕੈਮੀਕਲ ਫੈਕਟਰੀ ‘ਚ ਬਾਇਲਰ ਫਟਣ ਨਾਲ ਵੱਡਾ ਹਾਦਸਾ ਵਾਪਰ ਗਿਆ। ਬੁਆਇਲਰ ਫਟਣ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ‘ਚ 6 ਕਰਮਚਾਰੀ ਜ਼ਖਮੀ ਹੋ ਗਏ। ਅੱਗ ਬੁਝਾਉਣ ਲਈ ਚਾਰ ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਮੌਕੇ ‘ਤੇ ਮੌਜੂਦ ਇੱਕ ਅਧਿਕਾਰੀ […]

Articles

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਨੰਨੂ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਦਰਸ਼ਨ ਕੋਟਫੱਤਾ ਹੋਏ ‘ਆਪ’ ‘ਚ ਸ਼ਾਮਲ

Posted on

ਚੰਡੀਗੜ੍ਹ, 21 ਮਈ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬਠਿੰਡਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਫ਼ਿਰੋਜ਼ਪੁਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਮੰਗਲਵਾਰ ਨੂੰ ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ ‘ਆਪ’ ‘ਚ ਸ਼ਾਮਲ ਹੋ ਗਏ। ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ‘ਚ ਪਾਰਟੀ ਨੂੰ […]

Articles

ਜਗਰਾਉਂ ਮਹਾਂ ਰੈਲੀ ਨੇ ਸਾਬਤ ਕੀਤਾ ਕਿ ਸੰਯੁਕਤ ਕਿਸਾਨ ਮੋਰਚਾ ਭਾਜਪਾ ਨੂੰ ਟੱਕਰ ਦੇਣ ਦੇ ਪੂਰੀ ਤਰਾਂ ਸਮਰੱਥ

Posted on

ਜਗਰਾਓਂ , 21ਮਈ 2024:  21 ਮਈ – ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਖ਼ੂਬ ਤਿਆਰੀ ਅਤੇ ਪ੍ਰਚਾਰ ਮੁਹਿੰਮ ਤੋਂ ਬਾਅਦ ਕੀਤੀ ਗਈ ਮਹਾਂਰੈਲੀ ਸੱਚ ਮੁੱਚ ਹੀ ਮਹਾਂ ਰੈਲੀ ਹੋ ਨਿੱਬੜੀ। ਇਸ ਮਹਾਂ ਰੈਲੀ ਵਿੱਚ ਅੱਗ ਵਾਂਗ ਤਪਦੀ ਗਰਮੀ ਦੇ ਬਾਵਜੂਦ ਕਿਸਾਨਾਂ ਮਜ਼ਦੂਰਾਂ ਅਤੇ ਬੀਬੀਆਂ ਦਾ ਰਿਕਾਰਡ ਤੋੜ ਇਕੱਠ ਹੋਇਆ। ਜਗਰਾਉਂ ਦੀ ਅਨਾਜ ਮੰਡੀ ਅਤੇ ਸ਼ਹਿਰ […]

Articles

ਕੋਵੈਕਸੀਨ ਦੀ ਰਿਸਰਟ ਟੀਮ ਨੇ ICMR ਤੋਂ ਮੰਗੀ ਮਾਫ਼ੀ, BHU ਦੀ ਰਿਸਰਚ ਟੀਮ ‘ਤੇ ਹੋ ਸਕਦੀ ਹੈ ਕਾਰਵਾਈ

Posted on

ਵਾਰਾਣਸੀ : ਕੋਵੈਕਸੀਨ ਦੇ ਪ੍ਰਭਾਵ ਬਾਰੇ ਬੀਐਚਯੂ ਦਾ ਅਧਿਐਨ ਜ਼ਿੰਮੇਵਾਰ ਲੋਕਾਂ ਦੇ ਗਲੇ ‘ਚ ਕੰਡਾ ਬਣ ਗਿਆ ਹੈ। ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਦੀ ਖੋਜ ਟੀਮ ਨੇ ICMR (ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ) ਤੋਂ ਮਾਫ਼ੀ ਮੰਗੀ ਹੈ। ਖੋਜ ਟੀਮ ਦੇ 12 ਤੋਂ ਵੱਧ ਡਾਕਟਰ ਤੇ ਖੋਜਕਰਤਾ ਨਿਸ਼ਾਨੇ ‘ਤੇ ਹਨ। ਟੀਮ ਦੀ ਅਗਵਾਈ ਕਰ ਰਹੇ ਡਾ. ਐਸਐਸ ਚੱਕਰਵਰਤੀ […]

Articles

ਲੋਕ ਸਭਾ ਚੋਣਾਂ ‘ਚ ਭਾਜਪਾ ਕਿੰਨੀਆਂ ਸੀਟਾਂ ਜਿੱਤੇਗੀ ? ਪ੍ਰਸ਼ਾਂਤ ਕਿਸ਼ੋਰ ਨੇ ਕਰ’ਤੀ ਭਵਿੱਖਬਾਣੀ

Posted on

ਨਵੀਂ ਦਿੱਲੀ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵੋਟਿੰਗ ਦੇ 7 ਵਿੱਚੋਂ 5 ਪੜਾਅ ਪੂਰੇ ਹੋ ਗਏ ਹਨ। 4 ਜੂਨ ਨੂੰ ਨਤੀਜੇ ਐਲਾਨੇ ਜਾਣ ਤੋਂ ਪਹਿਲਾਂ ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਮੰਗਲਵਾਰ ਨੂੰ ਵੱਡਾ ਦਾਅਵਾ ਕੀਤਾ। ਮੀਡੀਆ ਚੈਨਲ NDTV ਨੂੰ ਦਿੱਤੇ ਇੰਟਰਵਿਊ ‘ਚ ਪ੍ਰਸ਼ਾਂਤ ਕਿਸ਼ੋਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2024 ਦੀਆਂ ਲੋਕ ਸਭਾ […]