ਮਾਨਸਾ ’ਚ ਕਰੰਟ ਲੱਗਣ ਨਾਲ ਬੱਚੇ ਦੀ ਹੋਈ ਮੌ+ਤ
Posted onਮਾਨਸਾ : ਮਾਨਸਾ ਜ਼ਿਲ੍ਹੇ ਵਿਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੱਤ ਸਾਲਾ ਬੱਚੇ ਦੀ ਮੌਤ ਹੋ ਗਈ ਹੈ। ਮ੍ਰਿਤਕ ਬੱਚਾ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਨੇ ਵਿਭਾਗ ਦੀ ਲਾਪ੍ਰਵਾਹੀ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਆਵਜ਼ੇ ਦੀ ਮੰਗ ਕੀਤੀ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੇ ਹਲਕਾ ਵਿਧਾਇਕ ਨੇ ਪੀੜਤ ਪਰਿਵਾਰ ਨਾਲ […]








