Articles

‘ਆਪਣੇ ਆਪ ਨੂੰ ਹਿੰਦੂ ਸਮਰਾਟ ਕਹਿਲਾਉਣਾ ਪਸੰਦ ਕਰਦੇ ਹਨ PM ਮੋਦੀ, ਫਿਰ ਇਹ ਡਰ ਕਿਉਂ…’, ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਪੁੱਛੇ ਸਵਾਲ

Posted on

 ਨਵੀਂ ਦਿੱਲੀ : ਕਾਂਗਰਸ ਨੇ ਪ੍ਰਧਾਨ ਮੰਤਰੀ ਮੋਦੀ ਦੀ ਟਿੱਪਣੀ ‘ਜੇਕਰ ਸਪਾ ਅਤੇ ਕਾਂਗਰਸ ਸੱਤਾ ਵਿੱਚ ਆਉਂਦੀਆਂ ਹਨ, ਤਾਂ ਉਹ ਰਾਮ ਮੰਦਰ ਨੂੰ ਬੁਲਡੋਜ਼ ਕਰਨਗੇ’ ‘ਤੇ ਜਵਾਬੀ ਹਮਲਾ ਕੀਤਾ ਹੈ। ਨਿਊਜ਼ ਏਜੰਸੀ ਏਐਨਆਈ ਨਾਲ ਗੱਲ ਕਰਦੇ ਹੋਏ, ਸੀਨੀਅਰ ਕਾਂਗਰਸ ਨੇਤਾ ਦਿਗਵਿਜੇ ਸਿੰਘ ਨੇ ਸ਼ਨੀਵਾਰ ਨੂੰ ਕਿਹਾ, ‘ਮੈਨੂੰ ਨਹੀਂ ਪਤਾ ਕਿ ਕਿਸ ਕਾਨੂੰਨ ਜਾਂ ਨਿਯਮ ਦੇ ਤਹਿਤ […]

Articles

ਹਰਸਿਮਰਤ 197 ਕਰੋੜ ਰੁਪਏ ਨਾਲ ਚੋਣ ਮੈਦਾਨ ‘ਚ ਸਭ ਤੋਂ ਅਮੀਰ ਉਮੀਦਵਾਰ 

Posted on

ਕੋਟਕਪੂਰਾ : ਪੰਜਾਬ ਵਿੱਚ 1 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਦੀ ਆਗੂ ਅਤੇ ਤਿੰਨ ਵਾਰ ਸੰਸਦ ਮੈਂਬਰ ਹਰਸਿਮਰਤ ਬਾਦਲ ਸਭ ਤੋਂ ਅਮੀਰ ਉਮੀਦਵਾਰ ਹਨ, ਇਸ ਤੋਂ ਬਾਅਦ ਭਾਜਪਾ ਅਤੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਭੁਲੱਥ, ਜ਼ਿਲ੍ਹਾ ਕਪੂਰਥਲਾ ਤੋਂ ਵਿਧਾਇਕ ਸੁਖਪਾਲ ਖਹਿਰਾ ਹਨ।  ਬਠਿੰਡਾ ਤੋਂ ਮੁੜ […]

Articles

‘ਕਈ ਮਹੀਨਿਆਂ ਤੋਂ ਭਾਜਪਾ ਦੇ ਸੰਪਰਕ ‘ਚ ਸੀ ਸਵਾਤੀ, ਮਾਮਲੇ ‘ਚ ਗ੍ਰਹਿ ਮੰਤਰਾਲਾ ਦੇ ਰਿਹਾ ਦਖਲ’, ਆਤਿਸ਼ੀ ਨੇ ਲਾਏ ਗੰਭੀਰ ਦੋਸ਼

Posted on

ਨਵੀਂ ਦਿੱਲੀ : ਦਿੱਲੀ ਦੀ ਮੰਤਰੀ ਆਤਿਸ਼ੀ ਨੇ ਸਵਾਤੀ ਮਾਲੀਵਾਲ ਨਾਲ ਬਦਸਲੂਕੀ ਦੇ ਮਾਮਲੇ ‘ਚ ਪੁਲਿਸ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰਾਲੇ ਤੋਂ ਲੈ ਕੇ ਦਿੱਲੀ ਪੁਲਿਸ ਤੱਕ ਉਨ੍ਹਾਂ (ਭਾਜਪਾ) ਦੀ ਪੂਰੀ ਮਸ਼ੀਨਰੀ ਕਿਸ ਤਰ੍ਹਾਂ ਕੰਮ ਕਰ ਰਹੀ ਹੈ, ਇਸ ਦਾ ਸਬੂਤ ਕੱਲ੍ਹ ਤੀਸ ਹਜ਼ਾਰੀ ਅਦਾਲਤ ਦੇ ਸਾਹਮਣੇ ਆ ਗਿਆ ਹੈ। ਉਨ੍ਹਾਂ […]

Articles

ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ

Posted on

ਅੰਮ੍ਰਿਤਸਰ/ਚੰਡੀਗੜ੍ਹ, 17 ਮਈ 2024 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਪਾਰਟੀ ਵਰਕਰਾਂ ਦੀ ਮਿਹਨਤ ਦੀ ਤਾਰੀਫ਼ ਕੀਤੀ ਅਤੇ ਆਉਣ ਵਾਲੀ ਚੋਣ ਰਣਨੀਤੀ […]

Articles

ਲਾਲੀ ਮਜੀਠੀਆ ਅਕਾਲੀ ਦਲ ਵਿੱਚ ਸ਼ਾਮਿਲ 

Posted on

ਅੰਮ੍ਰਿਤਸਰ, 17 ਮਈ 2024 – ਅੱਜ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ 2022 ਦੇ ਵਿੱਚ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਤੋਂ ਮਜੀਠਾ ਹਲਕੇ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਅੱਜ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਉਥੇ ਹੀ ਇੱਕ ਦੂਜੇ ਉੱਤੇ ਤਿੱਖੇ ਤੰਜ ਕਸਣ ਵਾਲੇ ਬਿਕਰਮ ਸਿੰਘ ਮਜੀਠੀਆ ਅਤੇ […]

Articles

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵਿਖੇ ਹੋਏ ਨਤਮਸਤਕ

Posted on

ਮੈਲਬੌਰਨ : ਇੱਥੋਂ ਦੇ ਉੱਤਰ ਪੱਛਮ ’ਚ ਸਥਿਤ ਗੁਰੂਦੁਆਰਾ ਸਾਹਿਬ ਦਲ ਬਾਬਾ ਬਿਧੀ ਚੰਦ ਖਾਲਸਾ ਛਾਉਣੀ ਪਲੰਪਟਨ ਵਿਖੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਅੱਜ ਵਿਸ਼ੇਸ਼ ਤੌਰ ’ਤੇ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮੈਂਬਰ ਪਾਰਲੀਮੈਂਟ ਸੈਮ ਰੇਅ ਤੇ ਸਟੀਵ ਮੈਕੇਈ ਵੀ ਵਿਸ਼ੇਸ਼ ਤੌਰ ’ਤੇ ਪੁੱਜੇ ਹੋਏ ਸਨ। ਇਸ ਮੌਕੇ ਪ੍ਰਧਾਨ ਮੰਤਰੀ ਨਵੇ ਬਣੇ ਦਰਬਾਰ ਸਾਹਿਬ […]

Articles

 ਈ.ਪੀ.ਐੱਫ.ਓ ਨੇ ਸ਼ੁਰੂ ਕੀਤੀ ਆਟੋ-ਕਲੇਮ ਸੈਟਲਮੈਂਟ ਸਹੂਲਤ, ਹੁਣ 3 ਤੋਂ 4 ਦਿਨਾਂ ‘ਚ ਅਕਾਊਂਟ ‘ਚ ਆ ਜਾਵੇਗਾ ਪੈਸਾ

Posted on

ਨਵੀਂ ਦਿੱਲੀ : ਮੁਲਾਜ਼ਮ ਭਵਿੱਖ ਨਿਧੀ ਸੰਗਠਨ ਨੇ ਆਪਣੇ ਯੂਜ਼ਰਜ਼ ਨੂੰ ਖੁਸ਼ਖਬਰੀ ਦਿੱਤੀ ਹੈ। ਈਪੀਐਫਓ ਨੇ ਰਿਹਾਇਸ਼, ਵਿਆਹ ਤੇ ਸਿੱਖਿਆ ਲਈ ਆਟੋ-ਕਲੇਮ ਸੈਟਲਮੈਂਟ ਦੀ ਸਹੂਲਤ ਸ਼ੁਰੂ ਕੀਤੀ ਹੈ। ਹੁਣ ਤੁਹਾਨੂੰ ਐਡਵਾਂਸ ਲਈ ਜ਼ਿਆਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਕਲੇਮ ਕਰਨ ਦੇ ਤਿੰਨ ਤੋਂ ਚਾਰ ਦਿਨਾਂ ਦੇ ਅੰਦਰ ਖਾਤੇ ਵਿੱਚ ਪੈਸੇ ਜਮ੍ਹਾਂ ਹੋ ਜਾਣਗੇ। ਆਟੋ ਕਲੇਮ ਸੈਟਲਮੈਂਟ […]

Articles

‘ਤੂੰ ਕੀ ਕਰ ਲਵੇਂਗੀ, ਤੈਨੂੰ ਅਜਿਹੀ ਜਗ੍ਹਾ…’, FIR ‘ਚ ਸਾਹਮਣੇ ਆਇਆ ਸਵਾਤੀ ਮਾਲੀਵਾਲ ਦਾ ਪੱਖ, ਕੁੱਟਮਾਰ ਤੋਂ ਬਾਅਦ ਸੀਐੱਮ ਰਿਹਾਇਸ਼ ਤੋਂ ਜਬਰਨ ਕੱਢਿਆ

Posted on

ਨਵੀਂ ਦਿੱਲੀ : ਦਿੱਲੀ ਤੋਂ ‘ਆਪ’ ਦੀ ਸੰਸਦ ਮੈਂਬਰ ਸਵਾਤੀ ਮਾਲੀਵਾਲ ਨੇ ਮੁੱਖ ਮੰਤਰੀ ਰਿਹਾਇਸ਼ ‘ਚ ਹੋਈ ਕੁੱਟਮਾਰ ਦੇ ਮਾਮਲੇ ਵਿਚ ਦਰਜ FIR ‘ਚ ਆਪਣਾ ਪੱਖ ਰੱਖਿਆ ਹੈ। ਇਸ ਦੌਰਾਨ ਉਸ ਦੀ ਕੁੱਟਮਾਰ ਵੀ ਕੀਤੀ ਗਈ ਤੇ ਉਸ ਦੇ ਰੌਲਾ ਪਾਉਣ ਦੇ ਬਾਵਜੂਦ ਵਿਭਵ ਕੁਮਾਰ ਨਾ ਰੁਕਿਆ ਅਤੇ ਉਸ ਦੀ ਕੁੱਟਮਾਰ ਕਰਦਾ ਰਿਹਾ, ਜਿਸ ਕਾਰਨ ਉਸ […]

Articles

ਦਿੱਲੀ ਤੋਂ ਬਾਅਦ ਕਾਨਪੁਰ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Posted on

 ਕਾਨਪੁਰ : ਕਾਨਪੁਰ ਦੇ 10 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਇੱਕ ਈਮੇਲ ਰਾਹੀਂ ਦਿੱਤੀ ਗਈ। ਨਜ਼ੀਰਾਬਾਦ ਸਥਿਤ ਸਨਾਤਨ ਧਰਮ ਮੰਦਰ ਸਕੂਲ, ਬਰਾਰਾ ਕੇਡੀਐਮਏ ਸਕੂਲ ਸਮੇਤ 10 ਸਕੂਲਾਂ ਨੂੰ ਬੰਬ ਦੀ ਧਮਕੀ ਦਿੱਤੀ ਗਈ ਹੈ। ਧਮਕੀ ਭਰੀ ਈਮੇਲ ਤੋਂ ਬਾਅਦ ਪੁਲਿਸ ਨੇ ਬੰਬ ਨਿਰੋਧਕ ਟੀਮ ਦੇ ਨਾਲ ਸਾਰੇ ਸਕੂਲਾਂ ਦੀ […]

Articles

ਭਾਰਤ ਨੇ ਗਾਜ਼ਾ ’ਚ ਸੇਵਾਮੁਕਤ ਕਰਨਲ ਦੀ ਮੌਤ ’ਤੇ ਦੁੱਖ ਪ੍ਰਗਟਾਇਆ, ਤ੍ਰਿਣਮੂਲ ਕਾਂਗਰਸ ਸੰਸਦ ਮੈਂਬਰ ਨੇ ਸਖ਼ਤ ਨਿੰਦਾ ਦੀ ਮੰਗ ਕੀਤੀ

Posted on

ਨਵੀਂ ਦਿੱਲੀ: ਭਾਰਤ ਨੇ ਬੁਧਵਾਰ ਨੂੰ ਕਿਹਾ ਕਿ ਉਹ ਗਾਜ਼ਾ ’ਚ ਸੰਯੁਕਤ ਰਾਸ਼ਟਰ ’ਚ ਕੰਮ ਕਰਨ ਵਾਲੇ ਭਾਰਤੀ ਨਾਗਰਿਕ ਕਰਨਲ (ਸੇਵਾਮੁਕਤ) ਵੈਭਵ ਅਨਿਲ ਕਾਲੇ ਦੀ ਮੌਤ ਤੋਂ ਬਹੁਤ ਦੁਖੀ ਹੈ।  ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਨਿਊਯਾਰਕ ’ਚ ਸੰਯੁਕਤ ਰਾਸ਼ਟਰ ’ਚ ਭਾਰਤ ਦਾ ਸਥਾਈ ਮਿਸ਼ਨ ਅਤੇ ਤੇਲ ਅਵੀਵ ਅਤੇ ਰਾਮੱਲਾ ’ਚ ਉਸ ਦਾ ਸਫ਼ਾਰਤਖ਼ਾਨਾ ਕਾਲੇ ਦੀ […]