Articles

ਇਨਸਾਨੀਅਤ ਸ਼ਰਮਸਾਰ, ਜੀਜੇ ਨੇ ਨਸ਼ੀਲੀ ਕੋਲਡ ਡ੍ਰਿੰਕ ਪਿਲਾ ਕੇ ਵਿਆਹੁਤਾ ਨਾਲ ਕੀਤਾ ਜਬਰ ਜਨਾਹ

Posted on

ਫ਼ਿਰੋਜ਼ਪੁਰ : ਬੁੱਧਵਾਰ ਨੂੰ ਫ਼ਿਰੋਜ਼ਪੁਰ ਛਾਉਣੀ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨਾਲ ਬਲਾਤਕਾਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਔਰਤ ਦੇ ਦੋ ਰਿਸ਼ਤੇਦਾਰਾਂ ਨੇ ਅੰਜਾਮ ਦਿਤਾ ਹੈ। ਔਰਤ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਫ਼ਿਰੋਜ਼ਪੁਰ ਕੈਂਟ ਪੁਲਿਸ […]

Articles

ਖਾਨ ਵਿਚ ਫਸੇ 14 ਅਧਿਕਾਰੀਆਂ ਨੂੰ ਬਚਾਇਆ 

Posted on

ਰਾਜਸਥਾਨ : ਰਾਜਸਥਾਨ ਵਿੱਚ ਕੋਲਿਹਾਨ ਖਾਨ ਵਿੱਚ ਫਸੇ ਹਿੰਦੁਸਤਾਨ ਕਾਪਰ ਲਿਮਟਿਡ ਦੇ 14 ਅਧਿਕਾਰੀਆਂ ਨੂੰ ਬੁੱਧਵਾਰ ਨੂੰ ਬਚਾ ਲਿਆ ਗਿਆ। ਸੂਤਰਾਂ ਨੇ ਦੱਸਿਆ ਕਿ ਰਾਜਸਥਾਨ ਦੇ ਨੀਮ ਕਾ ਥਾਣਾ ਵਿੱਚ ਇੱਕ ਖਾਨ ਵਿੱਚ ਫਸੇ ਹਿੰਦੁਸਤਾਨ ਕਾਪਰ ਲਿਮਟਿਡ ਦੇ 14 ਅਧਿਕਾਰੀਆਂ ਨੂੰ ਬੁੱਧਵਾਰ ਸਵੇਰੇ ਰਾਹਤ ਟੀਮਾਂ ਨੇ ਬਚਾ ਲਿਆ, ਜਦੋਂ ਕਿ ਇੱਕ ਅਧਿਕਾਰੀ ਦੀ ਮੌਤ ਹੋ […]

Articles

ਪੀ.ਏ.ਯੂ. ਨੇ ਡਾ. ਸੁਰਜੀਤ ਪਾਤਰ ਅਤੇ ਡਾ. ਕਰਮ ਸਿੰਘ ਨੰਦਪੁਰੀ ਨੂੰ ਸ਼ਰਧਾਂਜਲੀ ਭੇਂਟ ਕੀਤੀ

Posted on

ਲੁਧਿਆਣਾ 15 ਮਈ 2024 – ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਯੂਨੀਵਰਸਿਟੀ ਦੇ ਉੱਚ ਅਧਿਕਾਰੀਆਂ, ਅਧਿਆਪਕਾਂ ਅਤੇ ਕਰਮਚਾਰੀਆਂ ਨੇ ਬੀਤੇ ਦਿਨੀਂ ਵਿਛੜ ਗਏ ਦੋ ਕਰਮਯੋਗੀਆਂ ਦੀ ਦੇਣ ਨੂੰ ਯਾਦ ਕਰਦਿਆਂ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ| ਇਹਨਾਂ ਵਿਛੜੀਆਂ ਸ਼ਖਸੀਅਤਾਂ ਵਿਚ ਸੰਸਾਰ ਪ੍ਰਸਿੱਧ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਅਤੇ ਪੀ.ਏ.ਯੂ. ਦੇ ਸਾਬਕਾ ਨਿਰਦੇਸ਼ਕ […]

Articles

ਗੁਰਜੀਤ ਔਜਲਾ ਨੇ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ‘ਤੇ ਕਸਿਆ ਤੰਜ

Posted on

ਅੰਮ੍ਰਿਤਸਰ : ਲੋਕ ਸਭਾ ਦੇ ਚੋਣਾਂ ਨੂੰ ਲੈ ਕੇ ਹਲਕਾ ਅਜਨਾਲਾ ਦੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਵੱਲੋਂ ਰੱਖੇ ਸਮਾਗਮਾਂ ਵਿੱਚ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਅੱਜ ਪਹੁੰਚੇ ਜਿੱਥੇ ਉਹਨਾਂ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਭਾਜਪਾ ਉਮੀਦਵਾਰ ਚਰਨਜੀਤ ਸਿੰਘ ਸੰਧੂ ਤੇ ਤੰਜ ਕੱਸੇ।  ਔਜਲਾ ਨੇ ਕਿਹਾ ਕਿ ਅੱਜ ਦਾ […]

Articles

ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਲੜੇਗਾ ਲੋਕ ਸਭਾ ਚੋਣਾਂ, ਨਾਮਜ਼ਦਗੀ ਫਾਰਮ ‘ਤੇ ਆਈ ਇਹ ਅਪਡੇਟ

Posted on

ਚੰਡੀਗੜ੍ਹ ‘ਵਾਰਿਸ ਪੰਜਾਬ ਦੇ’ ਦੇ ਮੁਖੀ ਅਤੇ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਦੀ ਖਡੂਰ ਸਾਹਿਬ ਸੀਟ ਤੋਂ ਚੋਣ ਲੜ ਰਹੇ ਹਨ। ਲੋਕ ਸਭਾ ਚੋਣਾਂ ਲਈ ਅੰਮ੍ਰਿਤਪਾਲ ਦਾ ਨਾਮਜ਼ਦਗੀ ਫਾਰਮ ਸਵੀਕਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਖਡੂਰ ਸਾਹਿਬ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ […]

Articles

ਜਿਸ ਲਈ ਛੱਡੀ ਪਤਨੀ ਉਹੀ ਦੇ ਰਹੀ ਸੀ ਧੋਖਾ, ਗੁੱਸੇ ‘ਚ ਲਿਵ-ਇਨ ਪਾਰਟਨਰ ਨੇ 50 ਸਾਲਾ ਪ੍ਰੇਮਿਕਾ ਨੂੰ ਦਿੱਤੀ ਗੰਦੀ ਮੌਤ

Posted on

ਨੋਇਡਾ। ਨੋਇਡਾ ਸੈਕਟਰ-42 ‘ਚ ਰਹਿਣ ਵਾਲੀ 50 ਸਾਲਾ ਔਰਤ ਨੂੰ ਉਸ ਦੇ 35 ਸਾਲਾ ਲਿਵ-ਇਨ ਪਾਰਟਨਰ ਨੇ ਕੁੱਟ-ਕੁੱਟ ਕੇ ਮਾਰ ਦਿੱਤਾ। ਘਟਨਾ ਦੀ ਰਿਪੋਰਟ ਦਰਜ ਕਰਨ ਤੋਂ ਬਾਅਦ ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਨੇ ਪੁਲੀਸ ਨੂੰ ਦੱਸਿਆ ਹੈ ਕਿ ਉਸ ਨੇ ਆਪਣੀ ਪਤਨੀ ਨੂੰ ਔਰਤ ਕਾਰਨ ਛੱਡ ਦਿੱਤਾ ਸੀ। ਔਰਤ ਉਸਦੇ ਨਾਲ […]

Articles

6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Posted on

ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਥਾਣਾ ਲਹਿਰਾ ਸਿਟੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਰਾਜਵਿੰਦਰ ਸਿੰਘ ਨੂੰ 6000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ […]

Articles

ਪਾਕਿ ਫ਼ੌਜ ਤੋਂ ਨਾਰਾਜ਼ ਮੰਤਰੀ ਨੇ ਕਰ ਦਿਤੀ ਅਜੀਬੋ-ਗ਼ਰੀਬ ਮੰਗ, ਭਰੀ ਸੰਸਦ ’ਚ ਮਚ ਗਿਆ ਹੰਗਾਮਾ

Posted on

ਇਸਲਾਮਾਬਾਦ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਨੇ ਨੈਸ਼ਨਲ ਅਸੈਂਬਲੀ ’ਚ ਗਰਮ ਬਹਿਸ ਦੌਰਾਨ ਮੰਗ ਕੀਤੀ ਕਿ ਸੰਵਿਧਾਨ ਨੂੰ ਰੱਦ ਕਰਨ ਲਈ ਸਾਬਕਾ ਫੌਜੀ ਤਾਨਾਸ਼ਾਹ ਅਯੂਬ ਖਾਨ ਦੀ ਲਾਸ਼ ਨੂੰ ਬਾਹਰ ਕੱਢ ਕੇ ਫਾਂਸੀ ਦਿਤੀ ਜਾਵੇ।  ਸਮੱਸਿਆ ਉਦੋਂ ਸ਼ੁਰੂ ਹੋਈ ਜਦੋਂ ਸੋਮਵਾਰ ਨੂੰ ਅਯੂਬ ਖਾਨ ਦੇ ਪੋਤੇ ਅਤੇ ਵਿਰੋਧੀ ਧਿਰ ਦੇ ਨੇਤਾ ਉਮਰ ਅਯੂਬ […]

Articles

ਪੀ.ਐਮ ਮੋਦੀ ਨੇ ਵਾਰਾਣਸੀ ਸੀਟ ਤੋਂ ਨਾਮਜ਼ਦਗੀ ਭਰੀ

Posted on

ਵਾਰਾਣਸੀ : ਲੋਕ ਸਭਾ ਚੋਣਾਂ 2024 ਲਈ ਵੋਟਿੰਗ ਦੇ ਚਾਰ ਪੜਾਅ ਪੂਰੇ ਹੋ ਗਏ ਹਨ। ਚੋਣਾਂ ਦੇ ਤਿੰਨ ਪੜਾਅ ਅਜੇ ਬਾਕੀ ਹਨ। ਇਸ ਤੋਂ ਪਹਿਲਾਂ ਅੱਜ ਪੀਐਮ ਮੋਦੀ ਨੇ ਵਾਰਾਣਸੀ ਲੋਕ ਸਭਾ ਸੀਟ ਲਈ ਨਾਮਜ਼ਦਗੀ ਦਾਖ਼ਲ ਕੀਤੀ। ਪੀਐਮ ਮੋਦੀ ਦੀ ਨਾਮਜ਼ਦਗੀ ਦੌਰਾਨ ਉਨ੍ਹਾਂ ਦੇ ਨਾਲ ਕਲੈਕਟਰੇਟ ਵਿੱਚ ਚਾਰ ਪ੍ਰਸਤਾਵਕ ਵੀ ਮੌਜੂਦ ਸਨ। ਇੱਥੇ ਉਨ੍ਹਾਂ ਨੇ […]

Articles

ਨਾਜਾਇਜ਼ ਸਬੰਧਾਂ ਦੇ ਸ਼ੱਕ ‘ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ

Posted on

ਤਰਨ ਤਾਰਨ : ਤਰਨ ਤਾਰਨ ਦੇ ਪਿੰਡ ਭੈਣੀ ਮੱਟੂਆ ਤੋਂ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ।  ਜਾਣਕਾਰੀ ਅਨੁਸਾਰ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਨਾਜਾਇਜ਼ ਸਬੰਧਾਂ ਕਾਰਨ ਕਤਲ ਕਰ ਦਿੱਤਾ ਗਿਆ ਹੈ।  ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਉਮਰ 20 ਸਾਲ ਪਿੰਡ ਭੈਣੀ ਮੱਟੂਆਂ ਵਜੋਂ ਹੋਈ ਹੈ।  ਮ੍ਰਿਤਕ ਦੇ ਪਿੰਡ ਵਾਸੀ ਗੁਰਜੰਟ ਸਿੰਘ ਨੂੰ […]