Author: user
ਯੂਨਾਈਟਿਡ ਬਰੈਂਪਟਨ ਸਪੋਰਟਸ ਕਲੱਬ ਨੇ ਜਿੱਤਿਆ ਟੋਰਾਂਟੋ ਪੰਜਾਬੀ ਕਬੱਡੀ ਕੱਪ
Posted onਓਂਟਾਰੀਓ : ਕੈਨੇਡਾ ਦੇ ਓਂਟਾਰੀਓ ਸੂਬੇ ’ਚ ਸਰਗਰਮ ਕਬੱਡੀ ਫੈਡਰੇਸ਼ਨ ਆਫ ਓਂਟਾਰੀਓ ਦੇ ਝੰਡੇ ਹੇਠ ਟੋਰਾਂਟੋ ਪੰਜਾਬੀ ਸਪੋਰਟਸ ਕਲੱਬ ਵੱਲੋਂ ਕਰਵਾਇਆ ਗਿਆ ਕਬੱਡੀ ਕੱਪ ਯੂਨਾਈਟਿਡ ਬਰੈਂਪਟਨ ਸਪੋਰਟਸ ਕਲੱਬ ਨੇ ਜਿੱਤਿਆ। ਸੀਜ਼ਨ ਦੇ ਇਸ ਚੌਥੇ ਕੱਪ ਦੌਰਾਨ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ ਦੀ ਟੀਮ ਉਪ ਜੇਤੂ ਰਹੀ। ਇਸ ਕੱਪ ਦੇ ਪਹਿਲੇ ਮੈਚ ’ਚ ਇੰਟਰਨੈਸ਼ਨਲ ਪੰਜਾਬੀ ਸਪੋਰਟਸ ਕਲੱਬ […]
ਸਬ ਇੰਸਪੈਕਟਰ ਨੇ ਗੈਂਗਸਟਰ ਨੂੰ ਭਜਾਉਣ ‘ਚ ਕੀਤੀ ਸੀ ਮਦਦ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ
Posted onਕਾਂਗਰਸੀ ਆਗੂ ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਪੰਜਾਬ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਦੀ ਜ਼ਮਾਨਤ ਪਟੀਸ਼ਨ ਹਾਈ ਕੋਰਟ ਨੇ ਰੱਦ ਕਰ ਦਿੱਤੀ ਹੈ। ਬਰਖਾਸਤ ਕੀਤੇ ਗਏ ਸਬ-ਇੰਸਪੈਕਟਰ ‘ਤੇ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਗੈਂਗਸਟਰ ਦੀਪਕ ਉਰਫ ਟੀਨੂੰ ਨੂੰ ਪੁਲਿਸ ਹਿਰਾਸਤ ‘ਚੋਂ ਭੱਜਣ ‘ਚ ਮਦਦ ਕਰਨ ਦਾ ਦੋਸ਼ ਹੈ। ਜਸਟਿਸ ਹਰਸਿਮਰਨ […]
ਭ੍ਰਿਸ਼ਟਾਚਾਰ ਤਾਂ ਹੋਇਆ ਹੈ, ਤਾਂਹੀ ਤਾਂ ਬਿਹਾਰ ਦੇ ਪੁਲ ਡਿੱਗ ਰਹੇ ਹਨ- ਚਿਰਾਗ ਪਾਸਵਾਨ
Posted onਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਇਕ ਇੰਟਰਵਿਊ ‘ਚ ਬਿਹਾਰ ਸਮੇਤ ਕਈ ਮੁੱਦਿਆਂ ‘ਤੇ ਆਪਣੀ ਰਾਏ ਜ਼ਾਹਰ ਕੀਤੀ ਹੈ। ਉਨ੍ਹਾਂ ਬਿਹਾਰ ਵਿੱਚ ਪੁਲਾਂ ਦੇ ਡਿੱਗਣ ਅਤੇ ਰਾਖਵੇਂਕਰਨ ਸਮੇਤ ਕਈ ਮੁੱਦਿਆਂ ‘ਤੇ ਖੁੱਲ੍ਹ ਕੇ ਆਪਣੀ ਰਾਏ ਪ੍ਰਗਟਾਈ। ਉਨ੍ਹਾਂ ਨੇ ਇਹ ਵੀ ਕਿਹਾ, ‘ਹਾਂ, ਮੈਂ ਨੈਪੋ ਕਿਡ ਹਾਂ। ਮੈਂ ਇਸ ਨੂੰ ਸਵੀਕਾਰ ਕਰਦਾ ਹਾਂ।’ ਇਸ ਦੇ ਨਾਲ ਹੀ […]
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਹੋਇਆ ਮੁਕਾਬਲਾ, ਹੁਣ ਤੱਕ 8 ਆਰੋਪੀਆਂ ਨੂੰ ਕਾਬੂ
Posted onਹਰਿਆਣਾ : ਹਰਿਆਣਾ ਦੇ ਹਾਂਸੀ ‘ਚ ਬੀਤੀ ਰਾਤ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ ਹੋਇਆ। ਉਮਰਾ ਰੋਡ ‘ਤੇ ਦੋਵਾਂ ਪਾਸਿਆਂ ਤੋਂ ਹੋਈ ਗੋਲ਼ੀਬਾਰੀ ‘ਚ ਤਿੰਨ ਬਦਮਾਸ਼ਾਂ ਨੂੰ ਲੱਤਾਂ ‘ਚ ਗੋਲ਼ੀਆਂ ਲੱਗੀਆਂ। ਤਿੰਨਾਂ ਨੂੰ ਹਾਂਸੀ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਇਹ ਤਿੰਨੋਂ ਬਦਮਾਸ਼ ਜੇਜੇਪੀ ਨੇਤਾ ਰਵਿੰਦਰ ਸੈਣੀ ਦੇ ਕਤਲ ਵਿਚ ਸ਼ਾਮਲ […]
ਇੰਗਲੈਂਡ ‘ਚ ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਦੀ ਹਾਰਟ ਅਟੈਕ ਨਾਲ ਹੋਈ ਮੌਤ
Posted onਗੁਰਦਾਸਪੁਰ : ਕਲਾਨੌਰ ਦੇ ਮਨਪ੍ਰੀਤ ਸਿੰਘ ਮੰਨੀ ਸੁੰਦਰਪੁਰੀਆ ਦੀ ਇੰਗਲੈਂਡ ਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕੱਲ ਰਾਤ ਮਨਪ੍ਰੀਤ ਸਿੰਘ ਦੀ ਦਿਲ ਦਾ ਦੌਰਾ ਪੈਣ ਕਰਕੇ ਬੀਤੀ ਰਾਤ ਮੌਤ ਹੋ ਗਈ। ਜਿਵੇਂ ਹੀ ਇਹ ਖਬਰ ਇਲਾਕੇ ਦੇ ਲੋਕਾਂ ਵਿੱਚ […]
1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
Posted onਬਰਨਾਲਾ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ ਵਾਸੀ […]
ਪੰਜਾਬ ’ਚ ਭਾਰੀ ਬਾਰਿਸ਼ ਪੈਣ ਨਾਲ ਤਾਪਮਾਨ ’ਚ ਆਈ ਗਿਰਾਵਟ
Posted onਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿਚ ਹੁਣੇ – ਹੁਣੇ ਪਈ ਬਾਰਿਸ਼ ਨੇ ਮੌਸਮ ਸੁਹਾਵਣਾ ਕਰ ਦਿੱਤਾ ਹੈ। ਮਾਨਸੂਨ ‘ਚ ਇਕਦਮ ਗਿਰਾਵਟ ਆ ਗਈ ਹੈ, ਪਿਛਲੇ ਕੁਝ ਦਿਨਾਂ ਤੋਂ ਪਾਰਾ ਲਗਾਤਾਰ ਚੜ੍ਹ ਰਿਹਾ ਹੈ। ਮੌਸਮ ਵਿਭਾਗ ਨੇ ਆਖਿਆ ਹੈ ਕਿ 17 ਜਾਂ 18 ਜੁਲਾਈ ਤੋਂ ਮੌਸਮ ਇਕ ਵਾਰ ਫਿਰ ਕਰਵਟ ਲੈ ਸਕਦਾ ਹੈ। ਹਲਕੀ ਬਾਰਿਸ਼ ਪੈਣ ਨਾਲ ਹੋਣ ਮੌਸਮ ਠੰਡਾ […]
ਕਿਸਾਨਾਂ ਵਲੋਂ ਦਿੱਲੀ ਕੂਚ ਦਾ ਕੀਤਾ ਗਿਆ ਐਲਾਨ
Posted onਸ਼ੰਭੂ : ਅੱਜ ਇਥੇ ਕਿਸਾਨਾਂ ਵਲੋਂ ਪ੍ਰੈਸ ਕਾਨਫ਼ਰੰਸ ਕਰ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ ਗਿਆ। ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਹਾਈਕੋਰਟ ਨੇ ਰਾਹ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ । ਸ਼ੰਭੂ ਬਾਰਡਰ ਦਾ ਰਾਹ ਖੁੱਲ੍ਹਦਿਆਂ ਹੀ ਅਸੀਂ ਦਿੱਲੀ ਵੱਲ ਕੂਚ ਕਰਾਂਗੇ। ਉਨ੍ਹਾਂ ਕਿਹਾ ਕਿ ਨਵਦੀਪ ਜਲਵੇੜਾ ਦੀ ਰਿਹਾਈ […]
ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਪੰਜਾਬ ’ਚ ਫੂਡ ਟੈਸਟਿੰਗ ਲੈਬ ਖੋਲਣ ਦਾ ਕੀਤਾ ਐਲਾਨ
Posted onਲੁਧਿਆਣਾ : ਲੁਧਿਆਣਾ ਵਿਚ ਖੁਰਾਕ ਮੰਤਰਾਲੇ ਵੱਲੋਂ ਵਪਾਰੀਆਂ ਦੀ ਮੀਟਿੰਗ ਕੀਤੀ ਗਈ। ਮੀਟਿੰਗ ’ਚ ਕੇਂਦਰੀ ਖੁਰਾਕ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਨੇ ਸ਼ਿਰਕਤ ਕੀਤੀ। ਰਵਨੀਤ ਬਿੱਟੂ ਨੇ ਕਿਹਾ ਕਿ ਖੁਰਾਕ ਮੰਤਰਾਲੇ ਵੱਲੋਂ ਦਿੱਤੀਆਂ ਜਾਂਦੀਆਂ ਸਕੀਮਾਂ ਹੁਣ ਹਰ ਘਰ ਤੱਕ ਪਹੁੰਚਾਈਆਂ ਜਾ ਰਹੀਆਂ ਹਨ, ਜਿਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ ਹਨ। ਉਨ੍ਹਾਂ ਦੱਸਿਆ […]








