Articles

ਮੁਸਲਿਮ ਔਰਤਾਂ ਵੀ ਮੰਗ ਸਕਣਗੀਆਂ ਗੁਜ਼ਾਰਾ ਭੱਤਾ : ਸੁਪਰੀਮ ਕੋਰਟ

Posted on

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਅੱਜ ਤਲਾਕਸ਼ੁਦਾ ਮੁਸਲਿਮ ਔਰਤਾਂ ਦੇ ਹੱਕ ਵਿੱਚ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਕਿਹਾ ਹੈ ਕਿ ਅਜਿਹੀਆਂ ਔਰਤਾਂ ਸੀਆਰਪੀਸੀ ਦੀ ਧਾਰਾ 125 ਤਹਿਤ ਆਪਣੇ ਪਤੀਆਂ ਤੋਂ ਗੁਜ਼ਾਰੇ ਦੀ ਮੰਗ ਕਰ ਸਕਦੀਆਂ ਹਨ। ਉਹ ਰੱਖ-ਰਖਾਅ ਭੱਤੇ ਦੀ ਹੱਕਦਾਰ ਹੈ। ਦੇਸ਼ ਦੀ ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਕਿ ਦੇਸ਼ ਵਿੱਚ ਧਰਮ […]

Articles

ਸ਼ੁਭਕਰਨ ਦੀ Shotgun ਨਾਲ ਹੋਈ ਸੀ ਮੌਤ, ਪੁਲਿਸ ਕੋਲ ਨਹੀਂ ਹੁੰਦੀ ਸ਼ਾਰਟਗਨ- ਹਰਿਆਣਾ ਦਾ ਪੱਖ

Posted on

ਚੰਡੀਗੜ੍ਹ : ਸ਼ੁਭਕਰਨ ਸਿੰਘ ਦੀ ਮੌਤ ਮਾਮਲੇ ਵਿਚ ਹਰਿਆਣਾ ਦਾ ਵੱਡਾ ਦਾਅਵਾ ਸਾਹਮਣੇ ਆਇਆ ਹੈ। ਹਰਿਆਣਾ ਨੇ ਹਾਈਕੋਰਟ ਵਿਚ ਆਪਣਾ ਦਾਅਵਾ ਪੇਸ਼ ਕਰਦੇ ਹੋਏ ਕਿਹਾ ਹੈ ਕਿ, ਪੁਲਿਸ ਕੋਲ ਸ਼ਾਰਟਗਨ ਨਹੀਂ ਹੁੰਦੀ। ਦੱਸ ਦਈਏ ਕਿ, ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਫਐਸਐਲ […]

Articles

ਦੋਸਤ ਦਾ ਮੋਬਾਈਲ ਫ਼ੋਨ ਆਨ ਹੋਣ ਤੋਂ ਬਾਅਦ ਫੜਿਆ ਗਿਆ ਮੁਲਜ਼ਮ ਮਿਹਿਰ ਸ਼ਾਹ 

Posted on

ਮੁੰਬਈ : ਦੋ ਦਿਨਾਂ ਦੀ ਸਖ਼ਤ ਜਾਂਚ ਤੋਂ ਬਾਅਦ ਮੁੰਬਈ ਪੁਲਿਸ ਨੇ ਸ਼ਿਵ ਸੈਨਾ ਦੇ ਇਕ ਨੇਤਾ ਦੇ ਬੇਟੇ ਮਿਹਿਰ ਸ਼ਾਹ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ, ਜਿਸ ਨੂੰ ਕਥਿਤ ਤੌਰ ‘ਤੇ ਉਸ ਦੀ ਇਕ ਗਲਤੀ ਕਾਰਨ ਬੀ.ਐਮ.ਡਬਲਯੂ. ਦੋਸਤ ਉਸ ਦੇ ਦੋਸਤ ਨੇ ਸਿਰਫ਼ 15 ਮਿੰਟਾਂ ਲਈ ਉਸ ਦਾ ਫ਼ੋਨ ਆਨ ਕਰ ਦਿੱਤਾ, ਜਿਸ […]

Articles

ਮਸ਼ਹੂਰ ਨਿਰਦੇਸ਼ਕ ਦੀ ਧੀ ਨੇ ਠੁਕਰਾਇਆ ਅਨੰਤ-ਰਾਧਿਕਾ ਦੇ ਵਿਆਹ ਦਾ ਸੱਦਾ

Posted on

ਮੁੰਬਈ : ਸਭ ਤੋਂ ਅਮੀਰ ਵਿਅਕਤੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅਤੇ ਰਾਧਿਕਾ ਮਰਚੈਂਟ ਦੇ ਵਿਆਹ ਦਾ ਕ੍ਰੇਜ਼ ਦੇਸ਼ ਭਰ ‘ਚ ਦੇਖਣ ਨੂੰ ਮਿਲ ਰਿਹਾ ਹੈ। ਜਿੱਥੇ ਇੱਕ ਪਾਸੇ ਸਾਲ ਦੇ ਇਸ ਸਭ ਤੋਂ ਵੱਡੇ ਵਿਆਹ ਦੇ ਚੱਲ ਰਹੇ ਜਸ਼ਨਾਂ ’ਚ ਸਿਤਾਰਿਆਂ ਦਾ ਇਕੱਠ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਬਾਲੀਵੁੱਡ […]

Articles

ਅਰਚਨਾ ਮਕਵਾਨਾ ਪੁਲਿਸ ਜਾਂਚ ਵਿਚ ਹੋਈ ਸ਼ਾਮਲ, ਦਰਜ ਕਰਵਾਏ ਆਪਣੇ ਬਿਆਨ

Posted on

 ਅੰਮ੍ਰਿਤਸਰ : ਸ੍ਰੀ ਦਰਬਾਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਅਰਚਨਾ ਮਕਵਾਨਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਅਰਚਨਾ ਮਕਵਾਨਾ  ਪੁਲਿਸ ਜਾਂਚ ਵਿਚ ਸ਼ਾਮਲ ਹੋਈ ਹੈ। ਅਰਚਨਾ ਨੇ ਪੁਲਿਸ ਕੋਲ ਆਪਣੇ ਬਿਆਨ ਦਰਜ ਕਰਵਾਏ ਹਨ। ਦਰਅਸਲ ਐਸਜੀਪੀਸੀ ਨੇ ਉਸ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ ਸੀ। ਦਰਅਸਲ, 10ਵੇਂ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਅਰਚਨਾ ਮਕਵਾਨਾ ਨੇ ਅੰਮ੍ਰਿਤਸਰ […]

Articles

ਜਲੰਧਰ ਪੱਛਮੀ ਸੀਟ ‘ਤੇ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ, 1 ਵਜੇ ਤੱਕ ਹੋਈ 34.04 ਫੀਸਦੀ ਵੋਟਿੰਗ

Posted on

 ਜਲੰਧਰ: ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਵਿਧਾਨ ਸਭਾ ਉਪ ਚੋਣ ਲਈ ਅੱਜ ਵੋਟਿੰਗ ਹੋ ਰਹੀ ਹੈ। ਇਸ ਸੀਟ ‘ਤੇ ਕੁੱਲ 15 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਦੇ ਮਹਿੰਦਰ ਭਗਤ ਅਤੇ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਬਜੀਤ ਸਿੰਘ, ਬਹੁਜਨ ਸਮਾਜ ਪਾਰਟੀ (ਬਸਪਾ) ਦੇ ਬਿੰਦਰ ਲੱਖਾ, ਕਾਂਗਰਸ ਦੀ […]

Articles

 ਖੇਤਾਂ ਵਿਚ ਦਰਖਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਮਿਲੀ

Posted on

ਗੁਰਦਾਸਪੁਰ : ਬਟਾਲਾ ਪੁਲਿਸ ਦੇ ਥਾਣਾ ਸਦਰ ਅਧੀਨ ਆਉਂਦੇ ਪਿੰਡ ਕਾਲਾ ਨੰਗਲ ਦੀ ਸ਼ਮਸ਼ਾਨ ਘਾਟ ਚੋਂ ਸਵੇਰੇ ਇੱਕ 24 ਸਾਲਾ ਨੌਜਵਾਨ ਦੀ ਲਾਸ਼ ਦਰਖਤ ਨਾਲ ਲਟਕਦੀ ਪਾਈ ਗਈ। ਲਾਸ਼ ਇਸ ਹਾਲਾਤ ਵਿਚ ਮਿਲਣ ਨਾਲ ਸਮੁੱਚੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੇ ਐਸਐਚ ਓ ਸਰਦਾਰ ਸੁਖਜਿੰਦਰ ਸਿੰਘ […]

Articles

ਕੈਨੇਡਾ ’ਚ ਸੜਕ ਹਾਦਸੇ ਦੌਰਾਨ 22 ਸਾਲਾ ਪੰਜਾਬੀ ਨੌਜਵਾਨ ਦੀ ਮੌਤ

Posted on

ਕੈਨੇਡਾ : ਜ਼ਿਲ੍ਹਾ ਗੁਰਦਾਸਪੁਰ ਦੇ ਕਾਹਨੂੰਵਾਨ ਦੇ ਅਧੀਨ ਪੈਂਦੇ ਪਿੰਡ ਜਾਫਲਪੁਰ ਰਊਵਾਲ ਦੇ ਕੈਨੇਡਾ ਵਿੱਚ ਰਹਿੰਦੇ 22 ਸਾਲਾ ਨੌਜਵਾਨ ਜਤਨਪ੍ਰੀਤ ਸਿੰਘ ਦੀ ਸਰੀ ਵਿੱਚ ਇੱਕ ਸੜਕ ਹਾਦਸੇ ਦੌਰਾਨ ਅਚਾਨਕ ਮੌਤ ਹੋ ਗਈ। ਜਤਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜਾਫਲਪੁਰ ਅੱਜ ਕੱਲ੍ਹ ਆਪਣੇ ਪਰਿਵਾਰ ਦੇ ਨਾਲ ਕੈਨੇਡਾ ਦੇ ਸਰੀ ਇਲਾਕੇ ਵਿੱਚ ਰਹਿ ਰਿਹਾ ਸੀ। ਆਪਣੇ ਮਾਪਿਆਂ ਦਾ […]

Articles

ਚੰਡੀਗੜ੍ਹ ‘ਚ ਹਾਈਕੋਰਟ ਦੇ ਚੀਫ਼ ਜਸਟਿਸ ਸ਼ੀਲ ਨਾਗੂ ਨੇ ਚੁੱਕੀ ਸਹੁੰ

Posted on

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਦਾ ਸਹੁੰ ਚੁੱਕ ਸਮਾਗਮ ਮੰਗਲਵਾਰ ਨੂੰ ਸਵੇਰੇ 10.30 ਵਜੇ ਪੰਜਾਬ ਰਾਜ ਭਵਨ ਵਿਖੇ ਹੋਇਆ। ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਲੈਣ ਲਈ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜੇ ਹੋਏ ਸਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ […]

Articles

ਅਰਵਿੰਦ ਕੇਜਰੀਵਾਲ ਦੀਆਂ ਫਿਰ ਵਧੀਆਂ ਮੁਸ਼ਕਿਲਾਂ , ਅਦਾਲਤ ‘ਚ ਪੇਸ਼ ਹੋਣ ਲਈ ਸੰਮਨ ਜਾਰੀ

Posted on

ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਇੱਕ ਵਾਰ ਫਿਰ ਵਧਣ ਵਾਲੀਆਂ ਹਨ। ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਾਇਰ ਪੂਰਕ ਚਾਰਜਸ਼ੀਟ ਦਾ ਨੋਟਿਸ ਲਿਆ ਹੈ। ਇਸ ਮਾਮਲੇ […]