Articles

ਕੰਧ ਤੋੜ ਕੇ ਘਰ ‘ਚ ਵੜੀ ਬੇਕਾਬੂ ਕਾਰ, 5 ਲੋਕ ਜ਼ਖ਼ਮੀ; ਦਿਲ-ਦਹਿਲਾਉਣ ਵਾਲੀ ਵੀਡੀਓ ਆਈ ਸਾਹਮਣੇ

Posted on

ਨੋਇਡਾ : ਕਾਰ ਸਵਾਰ ਇਕ ਨੌਜਵਾਨ ਨੇ ਲਾਪਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਕਾਰ ਬੇਕਾਬੂ ਹੋ ਕੇ ਸੈਕਟਰ-55ਏ ਸਥਿਤ ਇੱਕ ਘਰ ਨਾਲ ਟਕਰਾ ਗਈ, ਜਿਸ ਕਾਰਨ ਘਰ ਦੀ ਕੰਧ ਅਤੇ ਰੇਲਿੰਗ ਨੁਕਸਾਨੀ ਗਈ। ਇਸ ਘਟਨਾ ਵਿੱਚ ਰਿਕਸ਼ਾ ਚਾਲਕ ਅਤੇ ਇਸ ਵਿੱਚ ਸਵਾਰ ਦੋ ਔਰਤਾਂ ਅਤੇ ਕਾਰ ਵਿੱਚ ਸਵਾਰ ਦੋ […]

Articles

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿੱਥੇ ਗਾਇਬ ਹੋ ਗਏ ਰਾਘਵ ਚੱਢਾ, ਸੌਰਭ ਭਾਰਦਵਾਜ ਨੇ ਦੱਸਿਆ ਕਿਸ ਮੁਸੀਬਤ ‘ਚ ਫਸੇ ਹਨ ‘ਆਪ’ ਦੇ ਸੰਸਦ ਮੈਂਬਰ

Posted on

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਨੂੰ ਇੱਕ ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਵਿੱਚ ਆਮ ਚੋਣਾਂ ਵਿੱਚ ਇੱਕ ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ‘ਆਪ’ ਲਈ ਇਹ ਔਖਾ ਸਮਾਂ ਹੈ ਕਿਉਂਕਿ ਪਾਰਟੀ ਦੇ ਕੋਆਰਡੀਨੇਟਰ ਜੇਲ੍ਹ ਵਿੱਚ ਹਨ। ਅਜਿਹੇ ਸਮੇਂ ‘ਚ ਆਮ […]

Articles

ਕੋਵੀਸ਼ੀਲਡ ਵੈਕਸੀਨ ਨਾਲ ਆ ਸਕਦੈ ਹਾਰਟ ਅਟੈਕ ! ਕੰਪਨੀ ਨੇ ਬ੍ਰਿਟਿਸ਼ ਕੋਰਟ ‘ਚ ਪਹਿਲੀ ਵਾਰ ਮੰਨਿਆ

Posted on

ਲੰਡਨ: ਬ੍ਰਿਟਿਸ਼ ਫਾਰਮਾਸਿਊਟੀਕਲ ਕੰਪਨੀ AstraZeneca ਦੇ ਇਕ ਖੁਲਾਸੇ ਨਾਲ ਕੋਰੋਨਾ ਵੈਕਸੀਨ ਲੈਣ ਵਾਲਾ ਹਰ ਵਿਅਕਤੀ ਹਿੱਲ ਗਿਆ ਹੈ। ਵੈਕਸੀਨ ਨਿਰਮਾਤਾ ਨੇ ਅਦਾਲਤ ‘ਚ ਮੰਨਿਆ ਹੈ ਕਿ ਕੋਵੀਸ਼ੀਲਡ ਦੁਰਲੱਭ ਮਾਮਲਿਆਂ ‘ਚ ਥ੍ਰੋਮੋਸਾਈਟੋਪੇਨੀਆ ਸਿੰਡਰੋਮ (TTS) ਨਾਲ ਥ੍ਰੋਮੋਬਸਿਸ ਦਾ ਕਾਰਨ ਬਣ ਸਕਦਾ ਹੈ। ਇਸ ਨਾਲ ਖ਼ੂਨ ਦੇ ਥੱਕੇ ਬਣ ਸਕਦੇ ਹਨ ਤੇ ਪਲੇਟਲੈਟਸ ਦੀ ਗਿਣਤੀ ਘਟ ਸਕਦੀ ਹੈ। ਥ੍ਰੋਮੋਸਾਈਟੋਪੇਨੀਆ […]

Articles

ਲੁਧਿਆਣਾ ਸੰਸਦੀ ਸੀਟ ਲਈ ਦਾਅਵੇਦਾਰ 4 ਉਮੀਦਵਾਰਾਂ ‘ਚੋਂ ਇਕ ਵੀ ਨਹੀਂ ਗ੍ਰੈਜੂਏਟ

Posted on

ਲੁਧਿਆਣਾ। ਲੰਬੀ ਜੱਦੋਜਹਿਦ ਤੋਂ ਬਾਅਦ ਆਖਰਕਾਰ ਕਾਂਗਰਸ ਨੂੰ ਕੋਈ ਵੀ ਸਥਾਨਕ ਉਮੀਦਵਾਰ ਪਸੰਦ ਨਹੀਂ ਆਇਆ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ। ਖਾਸ ਗੱਲ ਇਹ ਹੈ ਕਿ ਹੁਣ ਤੱਕ ਇਸ ਹਾਟ ਸੀਟ ਤੋਂ ਸੂਬਾ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੂੰ […]

Articles

ਟਿਕਟ ਨਾ ਮਿਲਣ ਦੇ ਬਾਵਜੂਦ ਖਡੂਰ ਸਾਹਿਬ ‘ਚ ਸਿਆਸੀ ਤਾਕਤ ਦਾ ਇਸਤੇਮਾਲ ਕਰਨਗੇ ਰਾਣਾ ਗੁਰਜੀਤ

Posted on

ਤਰਨਤਾਰਨ : ਕਾਂਗਰਸ ਹਾਈ ਕਮਾਂਡ ਵੱਲੋਂ ਸੋਮਵਾਰ ਨੂੰ ਚਾਰ ਲੋਕ ਸਭਾ ਹਲਕਿਆਂ ਨਾਲ ਸਬੰਧਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਸ੍ਰੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਅਜਿਹੇ ‘ਚ ਟਿਕਟ ਲੈਣ ‘ਚ ਨਾਕਾਮ ਰਹੇ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ […]

Articles

ਮੁੜ ਵਿਵਾਦਾਂ ‘ਚ ਘਿਰੇ ਜਸਟਿਨ ਟਰੂਡੋ, Canadian PM ਸਾਹਮਣੇ ਲੱਗੇ ਖ਼ਾਲਿਸਤਾਨ ਪੱਖੀ ਨਾਅਰੇ, ਖਾਲਸਾ ਦਿਵਸ ‘ਤੇ ਦੇ ਰਹੇ ਸੀ ਭਾਸ਼ਣ

Posted on

ਓਟਾਵਾ । ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ‘ਚ ਹਾਲ ਹੀ ‘ਚ ਵਧੇ ਤਣਾਅ ਤੋਂ ਬਾਅਦ ਇਕ ਵਾਰ ਫਿਰ ਤੋਂ ਨਿਰਾਸ਼ਾਜਨਕ ਖਬਰ ਸਾਹਮਣੇ ਆਈ ਹੈ ਜਿਸ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਾਹਮਣੇ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਦੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਜਿਸ ਵਿਚ ਉਨ੍ਹਾਂ ਦੇ ਸਾਹਮਣੇ ਭਾਰਤ ਵਿਰੋਧੀ ਨਾਅਰੇ […]

Articles

ਚੀਨ ਵਿੱਚ ਹੋ ਰਹੇ ਵਲਡ ਕੱਪ ਸਟੇਜ-1 ‘ਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

Posted on

ਪਟਿਆਲਾ ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਲਡ ਕੱਪ ਸਟੇਜ-1  ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ। ਸੋਨ ਤਗ਼ਮਾ ਜਿੱਤਣ ਵਾਲ਼ੀ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਸ਼ਾਮਿਲ ਹੈ। ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੇ ਡਾਇਰੈਕਟਰ ਪ੍ਰੋ. ਅਜੀਤਾ […]

Articles

ਸੀਨੀਅਰ ਪੱਤਰਕਾਰ ਬਲਜੀਤ ਬੱਲੀ ਦੇ ਵੱਡੇ ਭਰਾ ਪ੍ਰੋ. ਮਨੋਹਰ ਲਾਲ ਦੇ ਅਕਾਲ ਚਲਾਣਾ ‘ਤੇ ਸੁਖਬੀਰ ਬਾਦਲ ਨੇ ਪ੍ਰਗਟਾਇਆ ਦੁੱਖ

Posted on

ਚੰਡੀਗੜ੍ਹ : ਸੀਨੀਅਰ ਪੱਤਰਕਾਰ ਬਲਜੀਤ ਬੱਲੀ ਦੇ ਵੱਡੇ ਭਰਾ ਪ੍ਰੋ. ਮਨੋਹਰ ਲਾਲ ਅੱਜ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਜਾਹਰ ਕਰਦਿਆਂ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ਚੰਡੀਗੜ੍ਹ ਸਥਿਤ ਸੀਨੀਅਰ ਪੱਤਰਕਾਰ ਬਲਜੀਤ ਸਿੰਘ ਬੱਲੀ ਨਾਲ ਉਨ੍ਹਾਂ ਦੇ ਵੱਡੇ […]

Articles

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Posted on

ਅੰਮ੍ਰਿਤਸਰ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਗਿਆ। ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ […]

Articles

 ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕੁਲਦੀਪ ਸਿੰਘ ਸ਼ੈਂਟੀ ਅਤੇ ਗੁਰਦਰਸ਼ਨ ਲਾਲ ਸੀਨੀਅਰ ਆਗੂ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ

Posted on

 ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਦਿੱਤਾ। ਸ਼ਨਿਚਰਵਾਰ ਨੂੰ ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸ਼ੈਂਟੀ ਅਤੇ ਅਕਾਲੀ ਦਲ ਐਸਸੀ ਵਿੰਗ ਦੋਆਬਾ ਦੇ ਜਨਰਲ ਸਕੱਤਰ ਗੁਰਦਰਸ਼ਨ ਲਾਲ ਆਪਣੀ ਪੁਰਾਣੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਆਮ ਆਦਮੀ […]