ਪੰਜਾਬ ‘ਚ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਹਾਦਸੇ, ਹਾਈਕੋਰਟ ਨੇ ਜਾਰੀ ਕੀਤੇ ਹੁਕਮ
Posted onਪੰਜਾਬ ਵਿੱਚ ਅਵਾਰਾ ਪਸ਼ੂਆਂ ਕਾਰਨ ਹੁੰਦੇ ਹਾਦਸਿਆਂ ਦੇ ਮਾਮਲੇ ਦੀ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨਗਰ ਨਿਗਮ ਨੂੰ ਇਸ ਮਾਮਲੇ ਨੂੰ ਸੰਵੇਦਨਸ਼ੀਲਤਾ ਨਾਲ ਲੈਣ ਲਈ ਕਿਹਾ ਹੈ। ਅਦਾਲਤ ਨੇ ਨਗਰ ਨਿਗਮ ਵਿਭਾਗ ਨੂੰ ਕਿਹਾ ਹੈ ਕਿ ਉਹ ਪਸ਼ੂਆਂ ਨੂੰ ਫੜ ਕੇ ਕੈਟਲ ਪੌਂਡ ਵਿੱਚ ਭੇਜਣ ਤਾਂ ਜੋ ਇਸ ਕਾਰਨ ਹੋਣ ਵਾਲੇ ਹਾਦਸਿਆਂ […]









