Articles

ਦੁਰਗਾਪੁਰ ‘ਚ ਹੈਲੀਕਾਪਟਰ ‘ਤੇ ਚੜ੍ਹਦੇ ਸਮੇਂ ਮਮਤਾ ਬੈਨਰਜੀ ਹੋਈ ਜ਼ਖ਼ਮੀ, ਠੋਕਰ ਖਾ ਕੇ ਡਿੱਗੀ

Posted on

ਕੋਲਕਾਤਾ : ਪੱਛਮੀ ਬੰਗਾਲ ਦੀ ਸੀਐਮ ਮਮਤਾ ਬੈਨਰਜੀ ਦੇ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਮਮਤਾ ਨੂੰ ਇਹ ਸੱਟ ਅੱਜ ਪੱਛਮੀ ਬਰਧਮਾਨ ਦੇ ਦੁਰਗਾਪੁਰ ਵਿੱਚ ਆਪਣੇ ਹੈਲੀਕਾਪਟਰ ਵਿੱਚ ਸਵਾਰ ਹੋਣ ਦੌਰਾਨ ਇੱਕ ਹਾਦਸੇ ਵਿੱਚ ਲੱਗੀ। ਹੈਲੀਕਾਪਟਰ ‘ਚ ਸਵਾਰ ਹੋਣ ਤੋਂ ਬਾਅਦ ਸੀਐੱਮ ਫਿਸਲ ਗਏ ਅਤੇ ਸੀਟ ਲੈਂਦੇ ਹੋਏ ਡਿੱਗ ਪਏ। ਦੱਸਿਆ ਜਾ ਰਿਹਾ ਹੈ […]

Articles

ਪੰਜਾਬ ਬਚਾਓ’ ਯਾਤਰਾ ਦਾ ਮਈ ਦੇ ਪਹਿਲੇ ਹਫ਼ਤੇ ਦੁਆਬਾ ਚੋਂ ਤੀਸਰਾ ਗੇੜ ਸ਼ੁਰੂ ਹੋਵੇਗਾ:- ਪ੍ਰੋ. ਚੰਦੂਮਾਜਰਾ

Posted on

ਨਵਾਂਸ਼ਹਿਰ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦੇ ਮੁੱਖ ਦਫ਼ਤਰ ਵਿਖੇ 4 ਮਈ ਨੂੰ ਦੁਆਬਾ ਤੋਂ ਸ਼ੁਰੂ ਹੋ ਰਹੀ ‘ਪੰਜਾਬ ਬਚਾਓ’ ਯਾਤਰਾ ਦੇ ਤੀਸਰੇ ਗੇੜ੍ਹ ਸੰਬੰਧੀ ਤਿਆਰੀਆੰ ਦਾ ਜਾਇਜ ਲਿਆ। ਇਸ ਮੌਕੇ […]

Articles

ਹਰਜਿੰਦਰ ਕੌਰ ‘ਜੰਨਤ’ ਨੂੰ ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਤੋਂ ਬਣਾਇਆ ਉਮੀਦਵਾਰ

Posted on

ਮੋਹਾਲੀ, 24 ਅਪ੍ਰੈਲ 2024 : ਪੰਜਾਬ ਸ਼ੋਸਲ ਅਲਾਇੰਸ (ਪੀ.ਐਸ.ਏ) ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ – ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ‘ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲ ਅਲਾਇੰਸ ਨੇ ਅੱਜ ਮੋਹਾਲੀ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਆਪਣਾ ਸਮਾਜ ਪਾਰਟੀ ਤੋਂ ਆਪਣਾ ਉਮੀਦਵਾਰ ਦਾ ਐਲਾਨਿਆ […]

Articles

ਸੋਨੇ ਦੀ ਵਧਦੀਆਂ-ਘਟਦੀਆਂ ਕੀਮਤਾਂ ਨੇ ਵਧਾਈ ਆਮ ਆਦਮੀ ਦੀ ਚਿੰਤਾ

Posted on

ਪਠਾਨਕੋਟ :  ਪਿਛਲੇ ਕੁਝ ਮਹੀਨਿਆਂ ਤੋਂ ਸੋਨੇ-ਚਾਂਦੀ ਦੇ ਰੇਟਾਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਮੱਧ ਵਰਗੀ ਪਰਿਵਾਰਾਂ ਦੀ ਪਹੁੰਚ ਤੋਂ ਸੋਨਾ-ਚਾਂਦੀ ਬਾਹਰ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਇਕ ਪਾਸੇ ਜਿੱਥੇ ਚੱਲ ਰਹੇ ਵਿਆਹ-ਸ਼ਾਦੀਆਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਸੁਨਿਆਰਿਆਂ ਵੱਲੋਂ ਵੀ ਲੋਕਾਂ ਤੋਂ ਘੱਟ […]

Articles

30 ਸਾਲ ਦੀ ਨੌਕਰੀ ਮਗਰੋਂ IPS ਅਧਿਕਾਰੀ ਢਿੱਲੋਂ ਨੇ ਲਈ VRS, ਸਿਆਸਤ ‘ਚ ਐਂਟਰੀ ਦੀ ਤਿਆਰੀ

Posted on

ਚੰਡੀਗੜ੍ਹ : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐੱਸ ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ […]

Articles

 MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ, ਘਰ ‘ਚ ਲਟਕਦੀ ਮਿਲੀ ਲਾਸ਼

Posted on

ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ […]

Articles

ਡੋਲੀ ਦੀ ਜਗ੍ਹਾ ਉੱਠੀ ਅਰਥੀ, ਵਿਆਹ ਤੋਂ ਕੁਝ ਘੰਟੇ ਪਹਿਲਾਂ ਸੜਕ ਹਾਦਸੇ ‘ਚ ਲਾੜੀ ਦੀ ਮੌਤ, ਭਰਾ ਤੇ ਸਹੇਲੀ ਗੰਭੀਰ ਜ਼ਖ਼ਮੀ

Posted on

ਫਰੀਦਾਬਾਦ : ਜਿਸ ਦਿਨ ਡੋਲੀ ਉੱਠਣੀ ਸੀ, ਉਸੇ ਦਿਨ ਅਰਥੀ ਉੱਠੀ। ਅਜਿਹਾ ਹੀ ਕੁਝ ਬਦਰਪੁਰ ਦੇ ਮੋਲੜਬੰਦ ‘ਚ ਰਹਿਣ ਵਾਲੀ 23 ਸਾਲਾ ਅੰਕਿਤਾ ਨਾਲ ਹੋਇਆ। ਅੰਕਿਤਾ ਦੇ ਵਿਆਹ ਦੀ ਬਰਾਤ ਸੋਮਵਾਰ ਨੂੰ ਆਉਣੀ ਸੀ। ਪਰ ਸਵੇਰੇ ਚਾਰ ਵਜੇ ਦੇ ਕਰੀਬ ਸਰਾਏ ਖਵਾਜ਼ਾ ਥਾਣੇ ਅਧੀਨ ਪੈਂਦੇ ਬਾਈਪਾਸ ’ਤੇ ਹਨੇਰੇ ’ਚ ਖੜ੍ਹੇ ਕੈਂਟਰ ਨਾਲ ਉਸ ਦੀ ਕਾਰ ਟਕਰਾ […]

Articles

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ

Posted on

ਚੰਡੀਗੜ : ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਰਤੀ ਜਨਤਾ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਰੌਬਿਨ ਸਾਂਪਲਾ ਜਲੰਧਰ ਦੇ ਇੱਕ ਨਾਮਵਰ ਐਸ.ਸੀ. ਆਗੂ ਹਨ ਅਤੇ ਉਨ੍ਹਾਂ ਦੀ ਨੌਜਵਾਨਾਂ (ਯੂਥ) ਵਿੱਚ ਚੰਗੀ ਪੈਠ ਹੈ। ਮੁੱਖ ਮੰਤਰੀ ਭਗਵੰਤ ਮਾਨ […]

Articles

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

Posted on

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਕੈਬਨਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਆਖਰਕਾਰ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਪਾਸੋਂ ਮਾਫੀ ਮੰਗ ਲਈ ਹੈ I ਨਤਮਸਤਕ ਹੋਣ ਪਹੁੰਚੇ ਲਾਲਜੀਤ ਸਿੰਘ ਭੁੱਲਰ ਨੇ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਬਰਤਨ ਸਾਫ ਕਰਨ ਦੀ ਸੇਵਾ […]

Articles

ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਨੂੰ ਅਦਾਲਤ ਤੋਂ ਝਟਕਾ, ਹੁਣ 7 ਮਈ ਤੱਕ ਵਧੀ ਦੋਵਾਂ ਦੀ ਨਿਆਂਇਕ ਹਿਰਾਸਤ

Posted on

ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਕੇਜਰੀਵਾਲ ਨੂੰ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2 ਘੰਟੇ ਦੀ […]