Articles

 ਭਾਰਤੀ ਨਾਗਰਿਕ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਦੀ ਲਾਹੌਰ ‘ਚ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀ ਮਾਰ ਕੇ ਹੱਤਿਆ

Posted on

ਲਾਹੌਰ: ਸੰਨ 2013 ਵਿੱਚ ਭਾਰਤੀ ਨਾਗਰਿਕ ਸਰਬਜੀਤ ਸਿੰਘ ਦੀ ਕੋਟ ਲਖਪਤ ਜੇਲ੍ਹ ਵਿੱਚ ਹੱਤਿਆ ਕਰਨ ਵਾਲੇ ਆਮਿਰ ਸਰਫਰਾਜ਼ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਕੇ ਮਾਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ, ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਦੇ ਨਿਰਦੇਸ਼ਾਂ ‘ਤੇ ਇਸ ਹਮਲੇ ਪਿੱਛੇ ਲਾਹੌਰ ਦੇ ਡਾਨ ਮੰਨੇ ਜਾਣ ਵਾਲੇ ਆਮਿਰ ਸਰਫ਼ਰਾਜ਼ ਦਾ ਹੱਥ ਦੱਸਿਆ ਜਾਂਦਾ ਹੈ। ਦਸੰਬਰ 2018 […]

Articles

ਕੈਨੇਡਾ ਨੇ ਭਾਰਤ ’ਚ ਮੌਜੂਦ ਅਪਣੇ ਸਫ਼ਾਰਤਖ਼ਾਨਿਆਂ ਦੇ ਸਟਾਫ਼ ’ਚ ਮੁੜ ਕਟੌਤੀ ਕੀਤੀ

Posted on

ਕੈਨੇਡਾ : ਪਿਛਲੇ ਸਾਲ ਅਕਤੂਬਰ ’ਚ ਓਟਾਵਾ ਵਲੋਂ ਅਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾਉਣ ਦੇ ਫੈਸਲੇ ਤੋਂ ਪੰਜ ਮਹੀਨਿਆਂ ਬਾਅਦ ਕੈਨੇਡਾ ਸਰਕਾਰ ਨੇ ਇਕ ਵਾਰੀ ਫਿਰ ਭਾਰਤ ਭਰ ’ਚ ਅਪਣੇ ਮਿਸ਼ਨਾਂ ਦੇ ਸਥਾਨਕ ਮੁਲਾਜ਼ਮਾਂ ਦੀ ਗਿਣਤੀ ਘਟਾ ਦਿਤੀ ਹੈ।  ਜਸਟਿਨ ਟਰੂਡੋ ਦੀ ਅਗਵਾਈ ਵਾਲੀ ਕੈਨੇਡਾ ਸਰਕਾਰ ਨੇ ਨਵੀਂ ਦਿੱਲੀ ’ਚ ਹਾਈ ਕਮਿਸ਼ਨ ਅਤੇ ਮੁੰਬਈ, ਚੰਡੀਗੜ੍ਹ […]

Articles

ਭਾਰਤੀ ਹਵਾਈ ਸੈਨਾ ਨੇ ਜ਼ਖਮੀ ਸਿਪਾਹੀ ਦਾ ਹੱਥ ਬਚਾਉਣ ਲਈ ਕੀਤਾ ਏਅਰਲਿਫਟ ਆਪਰੇਸ਼ਨ

Posted on

ਨਵੀਂ ਦਿੱਲੀ,ਭਾਰਤੀ ਫੌਜ ਦੇ ਇਕ ਜਵਾਨ ਦਾ ਲੱਦਾਖ ਵਿਚ ਮਸ਼ੀਨ ਚਲਾਉਂਦੇ ਸਮੇਂ ਹੱਥ ਕੱਟਿਆ ਗਿਆ, ਜਿਸ ਤੋਂ ਬਾਅਦ ਉਸ ਨੂੰ ਭਾਰਤੀ ਹਵਾਈ ਫੌਜ ਦੇ ਜਹਾਜ਼ C-130J ਰਾਹੀਂ ਰਾਤ ਨੂੰ ਦਿੱਲੀ ਦੇ ਇਕ ਹਸਪਤਾਲ ’ਚ ਲਿਆਂਦਾ ਗਿਆ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਫੌਜ ਦੇ ਰਿਸਰਚ ਰੈਫਰਲ (ਆਰਐਂਡਆਰ) ਹਸਪਤਾਲ ’ਚ ਸਿਪਾਹੀ ਦੀ ਐਮਰਜੈਂਸੀ ਸਰਜਰੀ ਹੋਈ ਅਤੇ ਉਸ […]

Articles

ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਹਾਈ ਕੋਰਟ ਵੱਲੋਂ ਈ.ਡੀ ਤੇ ਸੀ.ਬੀ.ਆਈ ਨੂੰ ਨੋਟਿਸ ਜਾਰੀ 

Posted on

ਨਵੀਂ ਦਿੱਲੀ – ਦਿੱਲੀ ਦੀ ਇਕ ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਆਮ ਚੋਣਾਂ ਲਈ ਪ੍ਰਚਾਰ ਲਈ ਆਬਕਾਰੀ ਮਾਮਲਿਆਂ ‘ਚ ਅੰਤਰਿਮ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅਤੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਨੋਟਿਸ ਜਾਰੀ ਕੀਤੇ। ਸੀਬੀਆਈ ਅਤੇ ਈਡੀ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ […]

Articles

ਸਵੀਪ ਟੀਮ ਨੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਕਰਵਾਈ ਵਰਕਸ਼ਾਪ

Posted on

ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਸਵੀਪ ਟੀਮ ਪਟਿਆਲਾ ਵੱਲੋਂ ਸਕੂਲਾਂ ਦੇ ਚੋਣ ਸਾਖਰਤਾ ਕਲੱਬਾਂ ਦੇ ਕੈਂਪਸ ਅੰਬੈਸਡਰ ਅਤੇ ਬੂਥ ਲੈਵਲ ਅਵੇਅਰਨੈੱਸ ਗਰੁੱਪਾਂ ਦੀ ਵਿਸ਼ੇਸ਼ ਆਨ ਲਾਈਨ ਵਰਕਸ਼ਾਪ ਕਰਵਾਈ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਸਕੂਲ, ਆਈ.ਟੀ.ਆਈਜ਼ ਤੇ ਕਾਲਜਾਂ ਦੇ ਕੈਂਪਸ ਅੰਬੇਸਡਰਾਂ ਨੇ […]

Articles

ਭਾਜਪਾ ਦੇ ਪ੍ਰੋ. ਸੁਮੇਰ ਸਿੰਘ ਸੀੜ੍ਹਾ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ

Posted on

ਪਟਿਆਲਾ : ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਭਾਜਪਾ ਦੇ ਸੂਬਾ ਐਗਜੈਕਟਿਵ ਮੈਂਬਰ ਪ੍ਰੋ. ਸੁਮੇਰ ਸਿੰਘ ਸੀੜਾ ਨੇ ਅੱਜ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੇ ਪ੍ਰੋ. ਸੁਮੇਰ ਸਿੰਘ ਸੀੜਾ ਦੀ ਰਿਹਾਇਸ਼ ਡਕਾਲਾ ਰੋਡ ਵਿਖੇ ਲਾਲ ਕੋਠੀ ਵਿਚ ਇੱਕ […]

Articles

ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਮਲੂਕਾ ਦੀ ਨੂੰਹ ਨੇ ਸੁਖਬੀਰ ਬਾਦਲ ਤੇ ਭਗਵੰਤ ਮਾਨ ਨੂੰ ਦਿੱਤਾ ਮੋੜਵਾਂ ਜਵਾਬ

Posted on

ਚੰਡੀਗੜ੍ਹ : ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਸਿੱਧੂ ਬੀਤੇ ਦਿਨ ਪਤੀ ਗੁਰਪ੍ਰੀਤ ਸਿੰਘ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ। ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਬਾਦਲ ਤੇ ਭਗਵੰਤ ਸਿੰਘ ਮਾਨ ਨੇ ਉਨ੍ਹਾਂ ‘ਤੇ ਸਵਾਲ ਚੁੱਕੇ ਜਿਸ ਦਾ […]

Articles

ਇੰਦਰਾ ਗਾਂਧੀ ਦੇ ਹਤਿਆਰੇ ਬੇਅੰਤ ਸਿੰਘ ਦਾ ਪੁੱਤਰ ਲੜੇਗਾ ਲੋਕ ਸਭਾ ਚੋਣ

Posted on

ਚੰਡੀਗੜ੍ਹ : ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਾਤਲਾਂ ‘ਚੋਂ ਇਕ ਬੇਅੰਤ ਸਿੰਘ ਦਾ ਪੁੱਤਰ ਸਰਬਜੀਤ ਸਿੰਘ ਲੋਕ ਸਭਾ ਚੋਣ ਲੜੇਗਾ। ਉਸ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਪੰਜਾਬ ਦੀ ਫਰੀਦਕੋਟ ਸੀਟ ਤੋਂ ਲੜੇਗਾ। ਸਰਬਜੀਤ ਸਿੰਘ ਨੇ ਦੱਸਿਆ ਕਿ ਫਰੀਦਕੋਟ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਚੋਣ ਲੜਨ ਲਈ […]

Articles

ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ, ਹਰਦੀਪ ਸਿੰਘ ਪੁਰੀ ਨੇ ਕੀਤਾ ਦਾਅਵਾ

Posted on

ਨਵੀਂ ਦਿੱਲੀ : ਸਾਬਕਾ ਅਕਾਲੀ ਮੰਤਰੀ ਤੇ ਸੀਨੀਅਰ ਲੀਡਰ ਸਿਕੰਦਰ ਸਿੰਘ ਮਲੂਕਾ ਦੀ ਆਈਏਐਸ ਨੂੰਹ ਪਰਮਪਾਲ ਕੌਰ ਅਤੇ ਉਨ੍ਹਾਂ ਦੇ ਪਤੀ ਗੁਰਪ੍ਰੀਤ ਸਿੰਘ ਭਾਜਪਾ ਵਿਚ ਸ਼ਾਮਲ ਹੋ ਗਏ। ਇਸ ਸੰਬੰਧੀ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਦਾਅਵਾ ਕੀਤਾ ਹੈ ਕਿ ਉਹ ਕੱਲ੍ਹ ਤੱਕ ਆਈਏਐਸ ਅਫਸਰ ਸਨ, ਹੁਣ ਇਹ ਸਾਬਕਾ ਆਈਏਐਸ ਬਣ ਗਏ ਹਨ, ਕਿਉਂਕਿ ਉਨ੍ਹਾਂ […]

Articles

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਗੁਰਦੁਆਰਾ ਬੇਰ ਸਾਹਿਬ ਦੇਗਸਰ ਛਾਉਣੀ ਨਿਹੰਗ ਸਿੰਘਾਂ ਵਿਖੇ ਵਿਰਸਾ ਸੰਭਾਲ ਗੱਤਕਾ ਮੁਕਾਬਲੇ ਹੋਣਗੇ : ਬਾਬਾ ਬਲਬੀਰ ਸਿੰਘ

Posted on

ਸ੍ਰੀ ਦਮਦਮਾ ਸਾਹਿਬ:- 11 ਅਪ੍ਰੈਲ 2024 – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਦੀ ਅਗਵਾਈ ਵਿਚ ਬੁੱਢਾ ਦਲ ਦੀਆਂ ਨਿਹੰਗ ਸਿੰਘ ਫੌਜਾਂ ਵੱਲੋਂ ਵਿਸਾਖੀ ਪੁਰਬ ਨੁੰ ਸਰਪਿਤ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ […]