ਨਖਾਹੀਆ ਕਰਾਰ ਹੋਣ ਤੋਂ ਬਾਅਦ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹੋਏ ਪੇਸ਼, ਲਿਖਤੀ ਤੌਰ ‘ਤੇ ਮੰਗੀ ਖਿਮਾ
Posted onਤਨਖਾਹੀਆ ਕਰਾਰ ਹੋਣ ਤੋਂ ਬਾਅਦ ਅੱਜ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਲਿਖਤੀ ਤੌਰ ਉੱਤੇ ਖਿਮਾ ਮੰਗੀ ਹੈ। ਉਨ੍ਹਾਂ ਨਾਲ ਕਈ ਸਾਬਕਾ ਮੰਤਰੀ ਮੌਜੂਦ ਹਨ। ਦੱਸ ਦੇਈਏ ਕਿ ਉਨ੍ਹਾਂ ਨੂੰ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ ਤੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਪੇਸ਼ ਹੋਣ ਦੇ ਹੁਕਮ ਦਿੱਤੇ […]








