ਸੁਖਬੀਰ ਬਾਦਲ ਦੀ ਵਿਗੜੀ ਸਿਹਤ, ਮਜੀਠੀਆ ਨੇ ਸੰਭਾਲੀ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ, ਸਾਰੇ ਪ੍ਰੋਗਰਾਮ ਕੀਤੇ ਰੱਦ
Posted onਖੰਨਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੰਗਲਵਾਰ ਸਵੇਰੇ ਅਚਾਨਕ ਤਬੀਅਤ ਵਿਗੜ ਗਈ ਜਿਸ ਕਰਕੇ ਵਿਧਾਨ ਸਭਾ ਹਲਕਾ ਪਾਇਲ ਤੇ ਸਾਹਨੇਵਾਲ ‘ਚ ਮੰਗਲਵਾਰ ਨੂੰ ਕੱਢੀ ਜਾਣ ਵਾਲੀ ‘ਪੰਜਾਬ ਬਚਾਓ ਯਾਤਰਾ’ ਦੀ ਕਮਾਨ ਬਿਕਰਮ ਸਿੰਘ ਮਜੀਠੀਆ ਨੇ ਸੰਭਾਲੀ ਹੈ। ਸੁਖਬੀਰ ਬਾਦਲ ਫਿਲਹਾਲ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਆਰਾਮ ਕਰ ਰਹੇ ਹਨ ਕਿਉਂਕਿ ਡਾਕਟਰਾਂ […]









