ਸੁਖਵਿੰਦਰ ਸਿੰਘ ਬਿੰਦਰਾ ਨੇ ਪੰਜਾਬ ਦੇ ਰਾਜਪਾਲ ਨਾਲ ਕੀਤੀ ਮੁਲਾਕਾਤ
Posted onਚੰਡੀਗੜ੍ਹ : ਬੀਤੇ ਦਿਨ ਚੰਡੀਗੜ੍ਹ ਵਿਖੇ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਬਿੰਦਰਾ, ਰਾਸ਼ਟਰੀ ਮੈਂਬਰ (ਐਨ.ਆਈ.ਐਸ.ਡੀ.), ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ (ਭਾਰਤ ਸਰਕਾਰ) ਨੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ ਨਾਲ ਮੁਲਾਕਾਤ ਕੀਤੀ। ਸੁਖਵਿੰਦਰ ਸਿੰਘ ਬਿੰਦਰਾ ਨੇ ਰਾਜਪਾਲ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਰਾਜਪਾਲ […]









