ਹਿੰਸਾ ਦੀ ਘਟਨਾ ਨੂੰ ਲੈ ਕੇ ਇਮਰਾਨ ਖਾਨ ਦਾ ਸਖ਼ਤ ਰੁਖ, ਕਾਨੂੰਨੀ ਟੀਮ ਨੂੰ ਸੁਪਰੀਮ ਕੋਰਟ ਜਾਣ ਦਾ ਦਿੱਤਾ ਨਿਰਦੇਸ਼
Posted onਇਸਲਾਮਾਬਾਦ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਕਾਨੂੰਨੀ ਟੀਮ ਨੂੰ 9 ਮਈ ਦੀ ਘਟਨਾ ਨੂੰ ਲੈ ਕੇ ਇਕ ਵਾਰ ਫਿਰ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਨਿਰਦੇਸ਼ ਦਿੱਤਾ ਹੈ। ਪੀਟੀਆਈ ਮੁਖੀ ਨੇ 9 ਮਈ ਦੀ ਘਟਨਾ ਦੌਰਾਨ ਫ਼ੌਜੀ ਅਹਾਤੇ ਵਿੱਚ ਲੱਗੇ ਕੈਮਰਿਆਂ ਵਿੱਚ ਕੈਦ ਹੋਈ ਫੁਟੇਜ ਹਾਸਲ ਕਰਨ ਲਈ ਸੁਪਰੀਮ ਕੋਰਟ ਵਿੱਚ […]









