15 ਅਪ੍ਰੈਲ ਤੱਕ ਤਿਹਾੜ ਜੇਲ੍ਹ ‘ਚ ਕੇਜਰੀਵਾਲ, ਹੁਣ ਆਤਿਸ਼ੀ ਤੇ ਸੌਰਭ ਭਾਰਦਵਾਜ ਦਾ ਵੀ ਨਾਂ ਆਇਆ ਸਾਹਮਣੇ
Posted onਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਘਪਲੇ ਵਿੱਚ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਅਰਵਿੰਦ ਕੇਜਰੀਵਾਲ ਨੂੰ 15 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਕੇਜਰੀਵਾਲ ਨੂੰ ਤਿਹਾੜ ਜੇਲ ‘ਚ ਰੱਖਿਆ ਜਾਵੇਗਾ। ਰੌਸ ਐਵੇਨਿਊ ਕੋਰਟ ਨੇ ਸੋਮਵਾਰ ਨੂੰ ਇਹ ਹੁਕਮ ਦਿੱਤਾ। ਜੇਲ ਭੇਜਣ ਤੋਂ ਪਹਿਲਾਂ ਕੇਜਰੀਵਾਲ ਨੇ ਵਿਸ਼ੇਸ਼ ਭੋਜਨ […]









