Articles

ਹਰਜਿੰਦਰ ਕੌਰ ‘ਜੰਨਤ’ ਨੂੰ ਪੰਜਾਬ ਸੋਸ਼ਲ ਅਲਾਇੰਸ ਨੇ ਚੰਡੀਗੜ੍ਹ ਤੋਂ ਬਣਾਇਆ ਉਮੀਦਵਾਰ

Posted on

ਮੋਹਾਲੀ, 24 ਅਪ੍ਰੈਲ 2024 : ਪੰਜਾਬ ਸ਼ੋਸਲ ਅਲਾਇੰਸ (ਪੀ.ਐਸ.ਏ) ਪੰਜਾਬ ਦੀਆਂ ਤਿੰਨ ਕ੍ਰਾਂਤੀਕਾਰੀ ਵਿਚਾਰਧਾਰਾਵਾਂ – ਸਿੱਖ ਫਲਸਫਾ, ਅੰਬੇਦਕਰਵਾਦੀ ਅਤੇ ਮਾਰਕਸਵਾਦੀ ਵਿਚਾਰਧਾਰਾ ‘ਤੇ ਅਧਾਰਿਤ ਜਥੇਬੰਦੀਆਂ ਵੱਲੋਂ ਮਿਲ ਕੇ ਬਣਾਏ ਪੰਜਾਬ ਸੋਸ਼ਲ ਅਲਾਇੰਸ ਨੇ ਅੱਜ ਮੋਹਾਲੀ ਵਿੱਚ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਮਿਸ ਹਰਜਿੰਦਰ ਕੌਰ ਉਰਫ ਜੰਨਤ ਕੌਰ ਨੂੰ ਆਪਣਾ ਸਮਾਜ ਪਾਰਟੀ ਤੋਂ ਆਪਣਾ ਉਮੀਦਵਾਰ ਦਾ ਐਲਾਨਿਆ […]

Articles

ਸੋਨੇ ਦੀ ਵਧਦੀਆਂ-ਘਟਦੀਆਂ ਕੀਮਤਾਂ ਨੇ ਵਧਾਈ ਆਮ ਆਦਮੀ ਦੀ ਚਿੰਤਾ

Posted on

ਪਠਾਨਕੋਟ :  ਪਿਛਲੇ ਕੁਝ ਮਹੀਨਿਆਂ ਤੋਂ ਸੋਨੇ-ਚਾਂਦੀ ਦੇ ਰੇਟਾਂ ‘ਚ ਲਗਾਤਾਰ ਹੋ ਰਹੇ ਵਾਧੇ ਕਾਰਨ ਮੱਧ ਵਰਗੀ ਪਰਿਵਾਰਾਂ ਦੀ ਪਹੁੰਚ ਤੋਂ ਸੋਨਾ-ਚਾਂਦੀ ਬਾਹਰ ਹੁੰਦਾ ਜਾ ਰਿਹਾ ਹੈ। ਅਜਿਹੇ ‘ਚ ਇਕ ਪਾਸੇ ਜਿੱਥੇ ਚੱਲ ਰਹੇ ਵਿਆਹ-ਸ਼ਾਦੀਆਂ ਦੇ ਸੀਜ਼ਨ ਦੌਰਾਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ, ਉੱਥੇ ਹੀ ਦੂਜੇ ਪਾਸੇ ਸੁਨਿਆਰਿਆਂ ਵੱਲੋਂ ਵੀ ਲੋਕਾਂ ਤੋਂ ਘੱਟ […]

Articles

30 ਸਾਲ ਦੀ ਨੌਕਰੀ ਮਗਰੋਂ IPS ਅਧਿਕਾਰੀ ਢਿੱਲੋਂ ਨੇ ਲਈ VRS, ਸਿਆਸਤ ‘ਚ ਐਂਟਰੀ ਦੀ ਤਿਆਰੀ

Posted on

ਚੰਡੀਗੜ੍ਹ : ਪੰਜਾਬ ਦੇ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਵੀਆਰਐੱਸ ਲੈ ਲਈ ਹੈ। ਗੁਰਿੰਦਰ ਸਿੰਘ ਢਿੱਲੋਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਫਿਲਹਾਲ ਗੁਰਿੰਦਰ ਸਿੰਘ ਢਿੱਲੋਂ ਕੋਲ ਸਪੈਸ਼ਲ ਏਡੀਜੀਪੀ ਲਾਅ ਐਂਡ ਆਰਡਰ ਦਾ ਚਾਰਜ ਸੀ। ਉਨ੍ਹਾਂ ਕਿਹਾ ਕਿ ਵੀਆਰਐੱਸ ਲੈਣ ਤੋਂ ਬਾਅਦ ਉਹ ਆਪਣੇ-ਆਪ ਨੂੰ ਪਿੰਜਰੇ ‘ਚੋਂ ਆਜ਼ਾਦ ਮਹਿਸੂਸ ਕਰ ਰਹੇ ਹਨ। ਉਨ੍ਹਾਂ ਪੁਲਿਸ ਵਿਭਾਗ […]

Articles

 MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ, ਘਰ ‘ਚ ਲਟਕਦੀ ਮਿਲੀ ਲਾਸ਼

Posted on

ਫਰੀਦਕੋਟ : ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ […]

Articles

ਡੋਲੀ ਦੀ ਜਗ੍ਹਾ ਉੱਠੀ ਅਰਥੀ, ਵਿਆਹ ਤੋਂ ਕੁਝ ਘੰਟੇ ਪਹਿਲਾਂ ਸੜਕ ਹਾਦਸੇ ‘ਚ ਲਾੜੀ ਦੀ ਮੌਤ, ਭਰਾ ਤੇ ਸਹੇਲੀ ਗੰਭੀਰ ਜ਼ਖ਼ਮੀ

Posted on

ਫਰੀਦਾਬਾਦ : ਜਿਸ ਦਿਨ ਡੋਲੀ ਉੱਠਣੀ ਸੀ, ਉਸੇ ਦਿਨ ਅਰਥੀ ਉੱਠੀ। ਅਜਿਹਾ ਹੀ ਕੁਝ ਬਦਰਪੁਰ ਦੇ ਮੋਲੜਬੰਦ ‘ਚ ਰਹਿਣ ਵਾਲੀ 23 ਸਾਲਾ ਅੰਕਿਤਾ ਨਾਲ ਹੋਇਆ। ਅੰਕਿਤਾ ਦੇ ਵਿਆਹ ਦੀ ਬਰਾਤ ਸੋਮਵਾਰ ਨੂੰ ਆਉਣੀ ਸੀ। ਪਰ ਸਵੇਰੇ ਚਾਰ ਵਜੇ ਦੇ ਕਰੀਬ ਸਰਾਏ ਖਵਾਜ਼ਾ ਥਾਣੇ ਅਧੀਨ ਪੈਂਦੇ ਬਾਈਪਾਸ ’ਤੇ ਹਨੇਰੇ ’ਚ ਖੜ੍ਹੇ ਕੈਂਟਰ ਨਾਲ ਉਸ ਦੀ ਕਾਰ ਟਕਰਾ […]

Articles

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ ‘ਚ ਸ਼ਾਮਲ

Posted on

ਚੰਡੀਗੜ : ਜਲੰਧਰ ‘ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਭਾਜਪਾ ਐੱਸ.ਸੀ. ਮੋਰਚਾ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਭਾਰਤੀ ਜਨਤਾ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ। ਰੌਬਿਨ ਸਾਂਪਲਾ ਜਲੰਧਰ ਦੇ ਇੱਕ ਨਾਮਵਰ ਐਸ.ਸੀ. ਆਗੂ ਹਨ ਅਤੇ ਉਨ੍ਹਾਂ ਦੀ ਨੌਜਵਾਨਾਂ (ਯੂਥ) ਵਿੱਚ ਚੰਗੀ ਪੈਠ ਹੈ। ਮੁੱਖ ਮੰਤਰੀ ਭਗਵੰਤ ਮਾਨ […]

Articles

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

Posted on

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਕੈਬਨਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਹਲਕੇ ਤੋਂ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਆਖਰਕਾਰ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਪਾਸੋਂ ਮਾਫੀ ਮੰਗ ਲਈ ਹੈ I ਨਤਮਸਤਕ ਹੋਣ ਪਹੁੰਚੇ ਲਾਲਜੀਤ ਸਿੰਘ ਭੁੱਲਰ ਨੇ ਪਹਿਲਾਂ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਬਰਤਨ ਸਾਫ ਕਰਨ ਦੀ ਸੇਵਾ […]

Articles

ਅਰਵਿੰਦ ਕੇਜਰੀਵਾਲ ਤੇ ਕੇ. ਕਵਿਤਾ ਨੂੰ ਅਦਾਲਤ ਤੋਂ ਝਟਕਾ, ਹੁਣ 7 ਮਈ ਤੱਕ ਵਧੀ ਦੋਵਾਂ ਦੀ ਨਿਆਂਇਕ ਹਿਰਾਸਤ

Posted on

ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੰਗਲਵਾਰ ਨੂੰ ਇੱਕ ਵਾਰ ਫਿਰ ਝਟਕਾ ਲੱਗਾ ਹੈ। ਕੇਜਰੀਵਾਲ ਨੂੰ 21 ਮਾਰਚ ਨੂੰ ਕੀਤਾ ਗਿਆ ਸੀ ਗ੍ਰਿਫਤਾਰ ਜ਼ਿਕਰਯੋਗ ਹੈ ਕਿ ਆਬਕਾਰੀ ਨੀਤੀ ਮਾਮਲੇ ‘ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ 2 ਘੰਟੇ ਦੀ […]

Articles

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਮੈਰਿਟ ‘ਚ ਆਏ ਵਿਦਿਆਰਥੀ ਸਨਮਾਨਿਤ

Posted on

ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸ਼ੈਸਨ 2023-24 ਦੀ ਮੈਟ੍ਰਿਕੁਲੇਸ਼ਨ ਸ਼੍ਰੇਣੀ ਦੀਆਂ ਬੋਰਡ ਪ੍ਰੀਖਿਆ ਦੇ ਸਾਲਾਨਾ ਨਤੀਜਿਆਂ ਵਿੱਚ ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਮੈਰਿਟ ਵਿੱਚ ਆਏ 5 ਵਿਦਿਆਰਥੀਆਂ ਦਾ ਸਨਮਾਨ ਕੀਤਾ। ਆਪਣੇ ਦਫ਼ਤਰ ਵਿਖੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹੋਰ ਅੱਗੇ ਵੱਧਣ ਲਈ […]

Articles

ਮਹਿੰਦਰ ਸਿੰਘ ਕੇਪੀ ਅਕਾਲੀ ਦਲ ਵਿਚ ਸ਼ਾਮਲ, ਸੁਖਬੀਰ ਬਾਦਲ ਨੇ ਕਰਵਾਇਆ ਸ਼ਾਮਲ

Posted on

ਚੰਡੀਗੜ੍ਹ : ਅੱਜ ਕਾਂਗਰਸ ਦੇ ਵੱਡੇ ਲੀਡਰ ਅਤੇ ਸਾਬਕਾ ਪੰਜਾਬ ਕਾਂਗਰਸ ਦੇ ਪ੍ਰਧਾਨ ਮਹਿੰਦਰ ਸਿੰਘ ਕੇਪੀ ਨੇ ਕਾਂਗਰਸ ਛੱਡ ਦਿੱਤੀ ਹੈ ਅਤੇ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਪ ਮਹਿੰਦਰ ਕੇਪੀ ਨੂੰ ਅਕਾਲੀ ਦਲ ਵਿਚ ਸ਼ਾਮਲ ਕਰਵਾਇਆ ਹੈ। ਇਹ ਅੰਦਾਜਾ ਵੀ ਲਾਇਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ […]