ਟਿਕਟ ਨਾ ਮਿਲਣ ਦੇ ਬਾਵਜੂਦ ਖਡੂਰ ਸਾਹਿਬ ‘ਚ ਸਿਆਸੀ ਤਾਕਤ ਦਾ ਇਸਤੇਮਾਲ ਕਰਨਗੇ ਰਾਣਾ ਗੁਰਜੀਤ
Posted onਤਰਨਤਾਰਨ : ਕਾਂਗਰਸ ਹਾਈ ਕਮਾਂਡ ਵੱਲੋਂ ਸੋਮਵਾਰ ਨੂੰ ਚਾਰ ਲੋਕ ਸਭਾ ਹਲਕਿਆਂ ਨਾਲ ਸਬੰਧਤ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਜੇ ਇੰਦਰ ਸਿੰਗਲਾ ਅਤੇ ਸ੍ਰੀ ਖਡੂਰ ਸਾਹਿਬ ਤੋਂ ਕੁਲਬੀਰ ਸਿੰਘ ਜ਼ੀਰਾ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਅਜਿਹੇ ‘ਚ ਟਿਕਟ ਲੈਣ ‘ਚ ਨਾਕਾਮ ਰਹੇ ਸਾਬਕਾ ਕਾਂਗਰਸੀ ਮੰਤਰੀ ਰਾਣਾ ਗੁਰਜੀਤ ਸਿੰਘ […]









