ਬੱਸ ਕੰਡਕਟਰ ਨੂੰ ਥੱਪੜ ਮਾਰਨ ‘ਤੇ ਭੜਕੇ ਰੋਡਵੇਜ਼ ਕਾਮੇ
Posted onਸ੍ਰੀ ਮੁਕਤਸਰ ਸਾਹਿਬ (ਬਿਊਰੋ): ਮੁਕਤਸਰ ‘ਚ ਰੋਡਵੇਜ਼, ਪਨਬੱਸ ਪੀਆਰਟੀਸੀ ਮੁਲਾਜ਼ਮਾਂ ਨੇ ਬਾਬਾ ਬਡਭਾਗ ਸਿੰਘ ‘ਚ ਨਹਿਰੀ ਮੇਲੇ ਨੂੰ ਜਾਂਦੇ ਸਮੇਂ ਫਿਰੋਜ਼ਪੁਰ ਰੋਡਵੇਜ਼ ਡਿਪੂ ਦੇ ਸਰਕਾਰੀ ਬੱਸ ਕੰਡਕਟਰ ਦੇ ਟ੍ਰੈਫਿਕ ਮੈਨੇਜਰ ਵੱਲੋਂ ਥੱਪੜ ਮਾਰੇ ਜਾਣ ਦੇ ਦੋਸ਼ ‘ਚ ਬੱਸਾਂ ਦੇ ਪਹੀਏ ਜਾਮ ਕਰ ਕੇ ਹੜਤਾਲ ਕਰ ਦਿੱਤੀ ਹੈ। ਸਰਕਾਰੀ ਬੱਸਾਂ ਦੇ ਅਚਾਨਕ ਬੰਦ ਹੋਣ ਕਾਰਨ ਸਵਾਰੀਆਂ ‘ਚ […]









