Author: user
ਪੰਜਾਬ ‘ਚ ਪਾਰਟੀ ਚੋਣ ਨਿਸ਼ਾਨ ‘ਤੇ ਨਹੀਂ ਲੜ ਸਕਣਗੇ ਪੰਚਾਇਤੀ ਚੋਣਾਂ
Posted onਪੰਜਾਬ ’ਚ ਹੋਣ ਵਾਲੀਆਂ ਪੰਚਾਇਤੀ ਚੋਣਾਂ ’ਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗਾ। ਸਰਕਾਰ ਹੁਣ ਪੰਚ-ਸਰਪੰਚਾਂ ਦੀ ਤਰਜ਼ ‘ਤੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਦੇ ਲਈ ਪੰਜਾਬ ਪੰਚਾਇਤੀ ਰਾਜ ਨਿਯਮ 1994 ਵਿਚ ਸੋਧ ਕਰਨ ਦੀ ਤਿਆਰੀ ਕਰ ਲਈ ਗਈ ਹੈ। […]
ਗੜ੍ਹਸ਼ੰਕਰ ’ਚ ਭਾਰੀ ਮੀਂਹ ਕਾਰਨ ਰੁੜ੍ਹੀ ਬਰਾਤੀਆਂ ਨਾਲ ਭਰੀ ਇਨੋਵਾ ਗੱਡੀ, 5 ਲੋਕਾਂ ਦੀ ਮੌਤ
Posted onਗੜ੍ਹਸ਼ੰਕਰ : ਗੜ੍ਹਸ਼ੰਕਰ ਤਹਿਸੀਲ ਦੇ ਪਹਾੜੀ ਪਿੰਡ ਜੇਜੋਂ ਦੀ ਖੱਡ ਵਿੱਚ ਆਏ ਮੀਂਹ ਦੇ ਪਾਣੀ ਵਿਚ ਹਿਮਾਚਲ ਪ੍ਰਦੇਸ਼ ਦੇ ਦੇਹਰਾ ਪਿੰਡ ਤੋਂ ਵਿਆਹ ਜਾ ਰਹੇ ਬਰਾਤੀਆਂ ਦੀ ਇਨੋਵਾ ਗੱਡੀ ਰੁੜ ਗਈ। ਉਕਤ ਗੱਡੀ ਵਿਚ ਕਰੀਬ 11 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਅਤੇ 4 ਦੀ ਭਾਲ ਜਾਰੀ […]
ਹਰਿਆਣਾ ਦੇ ਓਲੰਪਿਕ ਤਮਗਾ ਜੇਤੂ ਸਰਬਜੋਤ ਨੇ ਸਰਕਾਰੀ ਨੌਕਰੀ ਤੋਂ ਕੀਤਾ ਇਨਕਾਰ
Posted onਹਰਿਆਣਾ : ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕਰ ਦਿੱਤਾ ਹੈ। ਕੱਲ੍ਹ ਹੀ ਮੁੱਖ ਮੰਤਰੀ ਨਾਇਬ ਸੈਣੀ ਨੇ ਸਰਬਜੋਤ ਸਿੰਘ ਨੂੰ ਖੇਡ ਵਿਭਾਗ ’ਚ ਡਿਪਟੀ ਡਾਇਰੈਕਟਰ ਦੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। ਸਰਬਜੋਤ ਨੇ ਮਨੂ ਭਾਕਰ ਨਾਲ ਮਿਲ ਕੇ ਪੈਰਿਸ ਓਲੰਪਿਕ ਵਿਚ 10 ਮੀਟਰ ਮਿਕਸਡ ਪਿਸਟਲ ਸ਼ੂਟਿੰਗ […]
ਮੈਰੀਟੋਰੀਅਸ ਸਕੂਲ ‘ਚ 7 ਵਿਦਿਆਰਥਣਾਂ ਗਰਮੀ ਕਾਰਨ ਹੋਈਆਂ ਬੇਹੋਸ਼
Posted onਮੋਹਾਲੀ : ਮੋਹਾਲੀ ਦੇ ਸੈਕਟਰ 70 ਸਥਿਤ ਮੈਰੀਟੋਰੀਅਸ ਸਕੂਲ ‘ਚ 7 ਵਿਦਿਆਰਥਣਾਂ ਹੋਈਆਂ ਬੇਹੋਸ਼ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਨ੍ਹਾਂ ਵਿਚੋਂ 5 ਲੜਕੀਆਂ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਮੈਰੀਟੋਰੀਅਸ ਸਕੂਲ ਵਿੱਚ ਦੋ ਦਿਨ ਬਿਜਲੀ ਜਾਂ ਪਾਣੀ ਦੀ ਸਮੱਸਿਆ ਆ ਰਹੀ ਹੈ। ਮੁਢਲੀਆਂ ਸਹੂਲਤਾਂ ਦੀ ਘਾਟ ਕਾਰਨ ਹੋਸਟਲ ਦੇ […]
ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ…17 ਮਹੀਨਿਆਂ ਬਾਅਦ
Posted onਦਿੱਲੀ : ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਸਵੇਰੇ ਆਪਣੀ ਪਤਨੀ ਨਾਲ ਚਾਹ ਪੀਂਦੇ ਹੋਏ ਸੋਸ਼ਲ ਮੀਡੀਆ ‘ਤੇ ਇੱਕ ਸੈਲਫੀ ਸਾਂਝੀ ਕੀਤੀ। ਉਸ ਨੇ X ‘ਤੇ ਲਿਖਿਆ – ਆਜ਼ਾਦੀ ਦੀ ਸਵੇਰ ਦੀ ਪਹਿਲੀ ਚਾਹ… 17 ਮਹੀਨਿਆਂ ਬਾਅਦ। ਉਹ ਆਜ਼ਾਦੀ ਜੋ ਸੰਵਿਧਾਨ ਨੇ ਸਾਡੇ ਸਾਰੇ ਭਾਰਤੀਆਂ ਨੂੰ ਜੀਵਨ ਦੇ ਅਧਿਕਾਰ ਦੀ ਗਰੰਟੀ […]
ਬ੍ਰਾਜ਼ੀਲ ਵਿਚ ਯਾਤਰੀ ਜਹਾਜ਼ ਹੋਇਆ ਹਾਦਸਾਗ੍ਰਸਤ, 62 ਲੋਕਾਂ ਦੀ ਹੋਈ ਮੌਤ
Posted onਬ੍ਰਾਜ਼ੀਲ : ਬ੍ਰਾਜ਼ੀਲ ’ਚ ਇਕ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਇੱਥੇ ਸਾਓ ਪਾਓਲੋ ਦੇ ਬਾਹਰਵਾਰ ਇਕ ਬੋਏਪਾਸ ਏਅਰਲਾਈਨ ਦਾ ਏ.ਟੀ.ਆਰ. 72 ਜਹਾਜ਼ ਹਾਦਸਾਗ੍ਰਸਤ ਹੋ ਗਿਆ, ਜਿਸ ਵਿਚ ਸਵਾਰ ਸਾਰੇ 62 ਲੋਕਾਂ ਦੀ ਮੌਤ ਹੋ ਗਈ ਹੈ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਜਹਾਜ਼ ਹਾਦਸੇ […]
ਪੰਜਾਬ ਪੁਲਿਸ ਤੇ ਕੇਂਦਰੀ ਏਜੰਸੀਆਂ ਦਾ ਸਾਂਝਾ ਆਪ੍ਰੇਸ਼ਨ, ਕੌਮਾਂਤਰੀ ਡਰੱਗ ਤਸਕਰ ਸਿਮਰਨਜੋਤ ਸੰਧੂ ਗ੍ਰਿਫ਼ਤਾਰ
Posted onਚੰਡੀਗੜ੍ਹ : ਪੰਜਾਬ ਪੁਲਿਸ ਨੇ ਵਿਦੇਸ਼ ਤੋਂ ਭਾਰਤ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਸਰਗਨਾ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਫੜਿਆ ਗਿਆ ਸਮੱਗਲਰ ਭਾਰਤ ਹੀ ਨਹੀਂ ਵਿਦੇਸ਼ਾਂ ਵਿੱਚ ਵੀ ਲੋੜੀਂਦਾ ਸੀ। ਪੰਜਾਬ ਪੁਲਿਸ ਨੇ ਅੱਜ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਇੱਕ ਸਾਂਝਾ ਅਭਿਆਨ ਚਲਾ ਕੇ ਤਸਕਰ ਨੂੰ ਗ੍ਰਿਫ਼ਤਾਰ ਕਰਨ […]
ਬੇਅਦਬੀਆਂ ਤੇ ਬਰਗਾੜੀ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ
Posted onਅੰਮ੍ਰਿਤਸਰ : ਬਾਗ਼ੀ ਅਕਾਲੀ ਸ਼੍ਰੋਮਣੀ ਅਕਾਲੀ ਦਲ ਨੂੂੰ ਬਚਾਉਣ ਦੇ ਨਾਂਅ ‘ਤੇ ਆਪਣੇ ਮੁਫ਼ਾਦਾਂ ਦੀ ਸਿਆਸਤ ਖ਼ੇਡ ਰਹੇ ਹਨ। ਸੌਦਾ ਸਾਧ ਨੂੰ ਮਾਫ਼ੀ ਦਿਵਾਉਣ, ਬੇਅਦਬੀਆਂ ਤੇ ਬਰਗਾੜੀ ਵਿਖੇ ਸਿੱਖ ਨੌਜਵਾਨਾਂ ਨੂੰ ਪੁਲਿਸ ਗੋਲੀਬਾਰੀ ਨਾਲ ਮਾਰ ਮੁਕਾਉਣ ਦੇ ਮਾਮਲੇ ਵਿਚ ਜੇ ਸੁਖਬੀਰ ਸਿੰਘ ਬਾਦਲ ਦੋਸ਼ੀ ਹਨ, ਤਾਂ ਬਾਗ਼ੀ ਅਕਾਲੀ ਵੀ ਬਰਾਬਰ ਦੇ ਭਾਈਵਾਲ ਹਨ। ਇਕੱਲੇ ਸੁਖਬੀਰ […]
ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਭੇਜੇ ਸੀ ਸਿਰਸਾ : ਢੀਂਡਸਾ
Posted onਬਰਨਾਲਾ : ਅਕਾਲੀ ਲੋਕ ਸੁਧਾਰ ਲਹਿਰ ਤਹਿਤ ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਰਨਾਲਾ ਦੇ ਇਕ ਨਿੱਜੀ ਹੋਟਲ ‘ਚ ਖ਼ੁਲਾਸਾ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ 42 ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਖ਼ੁਦ ਸਿਰਸਾ ਡੇਰੇ ਭੇਜਦਿਆਂ ਸੰਤਾਂ ਤੋਂ ਆਸ਼ੀਰਵਾਦ ਲੈ ਚੋਣ ਜਿੱਤਣ ਦਾ ਹਵਾਲਾ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਹ ਖ਼ੁਦ ਇਕੱਲੇ ਨਹੀਂ […]









