ਪੰਜਾਬ ਦੇ ਮੁੱਖ ਸਕੱਤਰ ਨੇ ਸਰਫੇਸ ਸੀਡਰ ਤਕਨੀਕ ਦੀ ਸਫਲਤਾ ਤੇ ਖੁਸ਼ੀ ਪ੍ਰਗਟਾਈ
Posted onਲੁਧਿਆਣਾ : ਵਿਸਾਖੀ ਦੀ ਪੂਰਬਲੀ ਸ਼ਾਮ ਨੂੰ ਇੱਕ ਮਹੱਤਵਪੂਰਨ ਖੇਤੀਬਾੜੀ ਸਮਾਰੋਹ ਦੌਰਾਨ ਪੰਜਾਬ ਦੇ ਵਿਸ਼ੇਸ਼ ਮੁੱਖ ਸਕੱਤਰ ਸ਼੍ਰੀ ਕੇ.ਏ.ਪੀ ਸਿਨਹਾ (ਆਈ.ਏ.ਐਸ.) ਨੇ ਸਮਰਾਲਾ ਬਲਾਕ ਦੇ ਪਿੰਡ ਬੌਂਦਲੀ ਅਤੇ ਪਪੜੌਦੀ ਦਾ ਅਹਿਮ ਦੌਰਾ ਕੀਤਾ। ਇਸ ਦੌਰੇ ਦਾ ਉਦੇਸ਼ ਸਰਫੇਸ ਸੀਡਰ ਮਸ਼ੀਨ ਦੀ ਵਰਤੋਂ ਕਰਕੇ ਬੀਜੀ ਗਈ ਕਣਕ ਦੀ ਫਸਲ ਦੀ ਕਾਰਗੁਜ਼ਾਰੀ ਨੂੰ ਵੇਖਣਾ ਸੀ। ਯਾਦ ਰਹੇ […]









