Articles

ਸਾਰਿਆਂ ਨੂੰ ਗੁਰੂ ਨਾਭਾ ਦਾਸ ਵੱਲੋਂ ਦਿੱਤੇ ਸੰਦੇਸ਼ ਨੂੰ ਮੰਨਣ ਦੀ ਲੋੜ – ਚੇਅਰਮੈਨ ਰਮਨ ਬਹਿਲ

Posted on

ਗੁਰਦਾਸਪੁਰ, 8 ਅਪ੍ਰੈਲ 2024 : ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਬੱਬੇਹਾਲੀ ਵਿਖੇ ਸ਼੍ਰੀ ਗੁਰੂ ਨਾਭਾ ਦਾਸ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਇੱਕ  ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਕੇ ਗੁਰੂ ਨਾਭਾ ਦਾਸ ਜੀ ਦੇ ਪ੍ਰਕਾਸ਼ ਉਤਸਵ ਦੀ ਸਮੂਹ ਸੰਗਤ ਅਤੇ ਸ਼ਰਧਾਲੂਆਂ […]

Articles

ਵੱਡੀ ਵਾਰਦਾਤ,ਚੋਰਾਂ ਨੇ 25 ਲੱਖ ਰੁਪਏ ਦੇ ਮੋਬਾਈਲ ਫ਼ੋਨ ਕੀਤੇ ਚੋਰੀ 

Posted on

ਗੁਰਦਾਸਪੁਰ :   ਗੁਰਦਾਸਪੁਰ ਵਿੱਚ ਸ਼ਰੇਆਮ ਲੁੱਟਾਂ ਖੋਹਾਂ ਅਤੇ ਚੋਰੀਆਂ ਦਾ ਸਿਲਸਿਲਾ ਜਾਰੀ ਹੈ। ਅੱਜ ਫੇਰ ਚੋਰਾਂ ਨੇ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਗੁਰਦਾਸਪੁਰ ਦੇ ਮੇਨ ਬਾਜ਼ਾਰ ਵਿਚ ਸਥਿੱਤ ਰੋਹਿਤ ਟੈਲੀਕੋਮ ਦੀ ਦੁਕਾਨ ਨੂੰ ਸਵੇਰੇ ਤੜਕਸਾਰ ਪੰਜ ਵੱਜੇ ਦੇ ਕਰੀਬ ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਇਆ ਗਿਆ ਹ। ਚੋਰੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇਆਂ ਵਿੱਚ ਵੀ […]

Articles

ਸ਼ਹੀਦ ਭਗਤ ਸਿੰਘ ਦਾ ਅਪਮਾਨ ਕਰਨ ਲਈ ਮੁੱਖ ਮੰਤਰੀ ਦਾ ਬਾਈਕਾਟ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

Posted on

ਸਮਰਾਲਾ/ਬੱਸੀ ਪਠਾਣਾ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ  ਦਿੱਲੀ ਸ਼ਰਾਬ ਘੁਟਾਲੇ ਦੇ ਮੁਲਜ਼ਮ ਅਰਵਿੰਦ ਕੇਜਰੀਵਾਲ ਨੂੰ ਛੁਡਵਾਉਣ ਲਈ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਅਤੇ ਮਿਊਜ਼ੀਅਮ ਦੀ ਦੁਰਵਰਤੋਂ ਰੋਸ ਪ੍ਰਦਰਸ਼ਨ ਲਈ ਕਰਕੇ ਸ਼ਹੀਦ ਦਾ ਅਪਮਾਨ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਾਈਕਾਟ ਕੀਤਾ ਜਾਵੇ।ਅਕਾਲੀ ਦਲ […]

Articles

ਮੌਜੂਦਾ ਆਪ ਵਿਧਾਇਕ ਦੇ ਪਿਤਾ ਸੁਰਿੰਦਰ ਕੰਬੋਜ਼ ਹੋਣਗੇ ਫਿਰੋਜ਼ਪੁਰ ਤੋਂ ਬਸਪਾ ਉਮੀਦਵਾਰ

Posted on

ਚੰਡੀਗੜ੍ਹ : ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਿਰੋਜ਼ਪੁਰ ਤੋਂ ਉਮੀਦਵਾਰ ਸੁਰਿੰਦਰ ਕੰਬੋਜ ਹੋਣਗੇ। ਕੇਂਦਰੀ ਕੋਆਰਡੀਨੇਟਰ ਬੈਣੀਵਾਲ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ […]

Articles

ਕਾਂਗਰਸ ਤੇ ਆਪ ਦਾ ਹੈ ਪੰਜਾਬ ‘ਚ ਗੁਪਤ ਗੱਠਜੋੜ : ਬਿਕਰਮ ਸਿੰਘ ਮਜੀਠੀਆ

Posted on

ਅੰਮ੍ਰਿਤਸਰ : ਲੋਕ ਸਭਾ ਚੋਣਾਂ 2024 ਨੂੰ ਲੈ ਕੇ ਹੁਣ ਰਾਜਨੀਤਿਕ ਪੂਰੀ ਤਰੀਕੇ ਗਰਮਾ ਚੁੱਕੀ ਹੈ। ਹਰੇਕ ਪਾਰਟੀ ਵੱਲੋਂ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ। ਅੱਜ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਦੇ ਬਾਈਪਾਸ ਤੇ ਇੱਕ ਨਿੱਜੀ ਰੈਸਟੋਰੈਂਟ ਦੇ ਵਿੱਚ ਭਰਵੀਂ ਮੀਟਿੰਗ ਕੀਤੀ ਗਈ । ਜਿਸ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਪਹੁੰਚੇ । […]

Articles

ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Posted on

ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਮਾਂ ਨੂੰ ਐਤਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ। ਖਾਲਿਸਤਾਨ ਸਮਰਥਕ ਤੇ ਕੱਟੜਪੰਥੀ ਸਿੱਖ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਗਏ ਮਾਰਚ ਤੋਂ ਇਕ ਦਿਨ ਪਹਿਲਾਂ ਐਤਵਾਰ ਨੂੰ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ […]

Articles

ਖਾਲਸਾ ਚੇਤਨਾ ਮਾਰਚ ਤੋਂ ਪਹਿਲਾਂ ਆਗੂਆਂ ਦੀ ਗ੍ਰਿਫਤਾਰੀ ਸਿੱਖਾਂ ਦੇ ਧਾਰਮਿਕ ਅਧਿਕਾਰਾਂ ‘ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ

Posted on

ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। […]

Articles

ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਮੋਗਾ- ਖਟਕੜ ਕਲਾਂ ਆਉਣ ਦਾ ਦਿੱਤਾ ਸੱਦਾ

Posted on

ਮੋਗਾ : ਪਿਛਲੇ ਦੋ ਸਾਲਾਂ ਵਿੱਚ ਮੁੱਖ ਮੰਤਰੀ ਸਿਰਫ਼ ਰੈਲੀਆਂ ਅਤੇ ਉਦਘਾਟਨ ਸਮਾਰੋਹਾਂ ਵਿੱਚ ਹੀ ਪੁੱਜੇ ਹਨ। ਹਾਲਾਤ ਇਹ ਬਣ ਗਏ ਕਿ ਕੁਝ ਵਿਧਾਇਕਾਂ ਨੇ ਤਾਂ ਮੁੱਖ ਮੰਤਰੀ ‘ਤੇ ਉਨ੍ਹਾਂ ਨਾਲ ਮੁਲਾਕਾਤ ਨਾ ਕਰਨ ਦੇ ਦੋਸ਼ ਵੀ ਲਾਏ। ਹੁਣ ਬਣਾਏ ਜਾ ਰਹੇ ਚੋਣਾਵੀ ਸਮੀਕਰਨਾਂ ਦਰਮਿਆਨ ਮੁੱਖ ਮੰਤਰੀ ਨਾ ਸਿਰਫ ਵਲੰਟੀਅਰਾਂ ਨੂੰ ਮਿਲ ਰਹੇ ਹਨ, ਸਗੋਂ […]

Articles

ਲੋਕ ਸਭਾ ਚੋਣਾਂ ਲਈ ਸੁਖਾਵਾਂ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸਰਹੱਦੀ ਪਿੰਡਾਂ ਵਿੱਚ ਪੁਲਿਸ ਅਤੇ ਬੀਐਸਐਫ ਵੱਲੋਂ ਫਲੈਗ ਮਾਰਚ

Posted on

ਫਾਜ਼ਿਲਕਾ / ਜਲਾਲਾਬਾਦ ਲੋਕ ਸਭਾ ਚੋਣਾਂ 2024 ਲਈ ਸੁਖਾਵਾਂ ਮਾਹੌਲ ਮਿਲੇ ਅਤੇ ਲੋਕ ਬਿਨਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰ ਸਕਣ ਇਸ ਉਦੇਸ਼ ਨਾਲ ਲੋਕਾਂ ਵਿੱਚ ਵਿਸ਼ਵਾਸ ਬਹਾਲੀ ਲਈ ਸਰਹੱਦੀ ਪਿੰਡਾਂ ਵਿੱਚ ਪੁਲਿਸ ਵੱਲੋਂ ਸੀਮਾ ਸੁਰੱਖਿਆ ਬਲ ਦੇ ਨਾਲ ਸਾਂਝੇ ਤੌਰ ਤੇ ਫਲੈਗ ਮਾਰਚ ਕੱਢਿਆ ਗਿਆ।  ਇਸ ਫਲੈਗ ਮਾਰਚ […]

Articles

ਵਿਵਾਦਤ ਪੋਸਟ ਨੂੰ ਲੈ ਕੇ ਗੀਤਕਾਰ ਮੱਟ ਸ਼ੇਰੋਂ ਵਾਲਾ ਨੇ ਖਾਲਸਾ ਪੰਥ ਤੋਂ ਮੰਗੀ ਮਾਫ਼ੀ

Posted on

ਚੀਮਾ ਮੰਡੀ : ਪਿਛਲੇ ਦਿਨੀਂ ਗੀਤਕਾਰ ਰਣਜੀਤ ਮੱਟ ਸ਼ੇਰੋਂ ਵਾਲਾ ਵੱਲੋਂ ਸੋਸ਼ਲ ਮੀਡੀਆ ‘ਤੇ ਚਮਤਕਾਰ ਨਾਂ ਦੀ ਪੋਸਟ ਪਾਈ ਗਈ ਸੀ ਜਿਸ ਨੂੰ ਲੈ ਕੇ ਸਿੱਖ ਹਲਕਿਆਂ ‘ਚ ਉਸ ਦਾ ਕਾਫੀ ਵਿਰੋਧ ਹੋਇਆ। ਬੇਸ਼ੱਕ ਮੱਟ ਸ਼ੇਰੋਂ ਵਾਲਾ ਨੇ ਸੋਸ਼ਲ ਮੀਡੀਆ ‘ਤੇ ਉਕਤ ਪੋਸਟ ਨੂੰ ਲੈ ਕੇ ਮਾਫ਼ੀ ਮੰਗ ਲਈ ਸੀ ਪਰ ਸਿੱਖ ਹਲਕਿਆਂ ‘ਚ ਮੱਟ ਦਾ […]