ਸ਼ਰਾਬ ਘੁਟਾਲੇ ‘ਚ ਸੰਜੇ ਸਿੰਘ ਨੂੰ SC ਤੋਂ ਮਿਲੀ ਜ਼ਮਾਨਤ, 6 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ ‘ਆਪ’ ਸੰਸਦ ਮੈਂਬਰ
Posted onਨਵੀਂ ਦਿੱਲੀ : ਦਿੱਲੀ ਆਬਕਾਰੀ ਘੁਟਾਲਾ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਪਹਿਲੀ ਵਾਰ ਪਾਰਟੀ ਲਈ ਰਾਹਤ ਦੀ ਖਬਰ ਸਾਹਮਣੇ ਆਈ ਹੈ। ਦਿੱਲੀ ਆਬਕਾਰੀ ਘੁਟਾਲੇ ਦੇ ਮੁਲਜ਼ਮ ਬਣਾਏ ਗਏ ‘ਆਪ’ ਸੰਸਦ ਮੈਂਬਰ ਸੰਜੇ ਸਿੰਘ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਇਸ ਘੁਟਾਲੇ ‘ਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ […]









