ਦਿੱਲੀ ਦੇ ਰਾਮਲੀਲਾ ਮੈਦਾਨ ‘ਚ INDI ਗਠਜੋੜ ਦੀ ਵਿਸ਼ਾਲ ਰੈਲੀ, ‘ਆਪ’ ਸੁਪਰੀਮੋ ਦੀ ਪਤਨੀ ਨਾਲ ਪਹੁੰਚੇ CM ਮਾਨ
Posted onਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੱਦੇ ‘ਤੇ ਅੱਜ ਦਿੱਲੀ ਦੇ ਰਾਮਲੀਲਾ ਮੈਦਾਨ ‘ਚ INDI ਗਠਜੋੜ ਦੀ ਵਿਸ਼ਾਲ ਰੈਲੀ ਕੀਤੀ ਗਈ। ਇਸ ਵਿੱਚ 26 ਪਾਰਟੀਆਂ ਦੇ ਆਗੂ ਹਿੱਸਾ ਲੈ ਰਹੇ ਹਨ। ਇਸ ਰੈਲੀ ਵਿੱਚ ਹਿੱਸਾ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਦਿੱਲੀ ਪੁੱਜੇ। ਸੀਐਮ ਮਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ […]









