Articles

ਜੀਐੱਮਐੱਸਐੱਚ-16 ਦੀ ਚੌਥੀ ਮੰਜ਼ਿਲ ਤੋਂ ਜੂਨੀਅਰ ਸਹਾਇਕ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ, ਮ੍ਰਿਤਕ ਦੇ ਚਚੇਰੇ ਭਰਾ ਨੇ ਲਾਏ ਗੰਭੀਰ ਦੋਸ਼

Posted on

ਚੰਡੀਗੜ੍ਹ : ਜੀਐੱਮਐੱਸਐੱਚ-16 ਦੀ ਚੌਥੀ ਮੰਜ਼ਿਲ ਤੋਂ ਮੰਗਲਵਾਰ ਤੜਕੇ ਐਸਟੇਟ ਆਫਿਸ ਦੇ ਜੂਨੀਅਰ ਸਹਾਇਕ ਨੇ ਸ਼ੱਕੀ ਹਾਲਾਤ ’ਚ ਛਾਲ ਮਾਰ ਕੇ ਜਾਨ ਦੇ ਦਿੱਤੀ। ਸੂਚਨਾ ਮਿਲਦਿਆਂ ਹੀ ਪਰਿਵਾਰਕ ਮੈਂਬਰ ਤੇ ਸੈਕਟਰ 17 ਥਾਣਾ ਦੀ ਪੁਲਿਸ ਮੌਕੇ ’ਤੇ ਪਹੁੰਚੀ। ਉਥੇ ਡਿਊਟੀ ਡਾਕਟਰ ਨੇ ਜੂਨੀਅਰ ਸਹਾਇਕ ਨੂੰ ਮਿ੍ਰਤਕ ਐਲਾਨ ਦਿੱਤਾ। ਮਿ੍ਰਤਕ ਦੀ ਪਛਾਣ 36 ਸਾਲਾ ਦਿਨੇਸ਼ ਮੌਰਿਆ ਵਜੋਂ […]

Articles

ਦੋ ਦਿਨ ਪਹਿਲਾਂ ਗ਼ਾਇਬ ਹੋਈਆਂ ਸਨ ਰਾਈਫਲ ਤੇ 28 ਗੋਲ਼ੀਆਂ…ਹੁਣ ਬਠਿੰਡਾ ਮਿਲਟਰੀ ਸਟੇਸ਼ਨ ‘ਚ ਫਾਇਰਿੰਗ

Posted on

ਬਠਿੰਡਾ: ਪੰਜਾਬ ਦੇ ਬਠਿੰਡਾ ‘ਚ ਸਥਿਤ ਮਿਲਟਰੀ ਸਟੇਸ਼ਨ ਬੁੱਧਵਾਰ ਸਵੇਰੇ ਗੋਲੀਬਾਰੀ ਨਾਲ ਗੂੰਜ ਗਿਆ। ਸਵੇਰੇ ਕਰੀਬ 4:30 ਵਜੇ ਅਚਾਨਕ ਗੋਲੀਬਾਰੀ ਸ਼ੁਰੂ ਹੋ ਗਈ। ਇਸ ਗੋਲੀਬਾਰੀ ਵਿਚ ਤੋਪਖਾਨੇ ਦੇ ਚਾਰ ਜਵਾਨਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ। ਗੋਲੀਬਾਰੀ ਦੇ ਕਾਰਨਾਂ […]

Articles

ਜੰਜੂਆ ਦੇ ਸੇਵਾ-ਕਾਲ ’ਚ ਵਾਧੇ ਲਈ ਕੇਂਦਰ ਨੂੰ ਕੀਤੀ ਸਿਫ਼ਾਰਸ਼

Posted on

ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਜੋ 30 ਜੂਨ ਨੂੰ ਸੇਵਾ-ਮੁਕਤ ਹੋ ਰਹੇ ਹਨ, ਦੇ ਸੇਵਾਕਾਲ ਵਿਚ ਵਾਧੇ ਲਈ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕੀਤੀ ਹੈ। ਸਰਕਾਰ ਨੇ ਉਨ੍ਹਾਂ ਦੇ ਸੇਵਾਕਾਲ ਵਿਚ ਇਕ ਸਾਲ ਦੇ ਵਾਧੇ ਦੀ ਮੰਗ ਕੀਤੀ ਹੈ। ਵੀਕੇ ਜੰਜੂਆ ਨੂੰ ਜੇ ਇਹ ਵਾਧਾ ਮਿਲ ਜਾਂਦਾ ਹੈ ਤਾਂ ਉਹ ਦੂਸਰੇ […]

Articles

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਲੋਅ

Posted on

ਅੰਮ੍ਰਿਤਸਰ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌਅ ਸਜਾਏ ਗਏ। ਦੇਸ਼ ਵਿਦੇਸ਼ ਦੀਆਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਪਰਿਵਾਰਾਂ ਸਮੇਤ ਹਾਜ਼ਰੀਆਂ […]

Articles

ਗੁਰਦਾਸਪੁਰ ‘ਚ ਵੱਡੀ ਲੁੱਟ ! ਪਰਿਵਾਰ ਸਣੇ ਪਾਸਪੋਰਟ ਦਫ਼ਤਰ ਗਏ ਵਿਅਕਤੀ ਦੇ ਘਰੋਂ 46.5 ਤੋਲੇ ਸੋਨਾ-ਚਾਂਦੀ ਦੇ ਗਹਿਣੇ ਤੇ ਨਕਦੀ ਗ਼ਾਇਬ

Posted on

ਗੁਰਦਾਸਪੁਰ : ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਗੋਹਤ ਪੋਕਰ ਵਸਨੀਕ ਇਕ ਵਿਅਕਤੀ ਜੋ ਪਾਸਪੋਰਟ ਦਫ਼ਤਰ ਜਲਧੰਰ ਗਿਆ ਸੀ, ਦੇ ਘਰੋਂ ਨਾਮਾਲੂਮ ਵਿਅਕਤੀ ਸੋਨੇ-ਚਾਂਦੀ ਦੇ ਗਹਿਣੇ, 300 ਯੂਰੋ ਤੇ 40 ਹਜ਼ਾਰ ਰੁਪਏ ਚੋਰੀ ਕਰ ਕੇ ਲੈ ਗਿਆ। ਬਖਸ਼ੀਸ਼ ਸਿੰਘ ਪੁੱਤਰ ਨਰਿੰਜਨ ਸਿੰਘ ਨੇ ਪੁਲਿਸ ਨੂੰ ਕੀਤੀ ਸ਼ਿਕਾਇਤ ਰਾਹੀ ਦੱਸਿਆ ਕਿ ਬੀਤੇ ਦਿਨ ਉਹ ਪਰਿਵਾਰ ਸਮੇਤ ਪਾਸਪੋਰਟ […]

Articles

ਮੁੱਖ ਮੰਤਰੀ ਭਗਵੰਤ ਮਾਨ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਹੋਏ ਨਤਮਸਤਕ, ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਕੀਤਾ ਉਦਘਾਟਨ

Posted on

ਸ੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਹ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਕੁਛ ਸਮਾਂ ਕੀਰਤਨ ਸਰਵਣ ਕੀਤਾ । ਉਪਰੰਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਚਰਨਾਂ ਵਿੱਚ ਸੁਸ਼ੋਭਿਤ ਸ੍ਰੀ ਗੁਰੂ ਤੇਗ ਬਹਾਦਰ ਮਿਊਜ਼ੀਅਮ ਦਾ ਉਦਘਾਟਨ ਮੁੱਖ ਮੰਤਰੀ ਵੱਲੋਂ ਕੀਤਾ […]

Articles

ਖ਼ਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨੂੰ ਡਿਬਰੂਗੜ੍ਹ ਭੇਜਿਆ ਜੇਲ੍ਹ

Posted on

ਅੰਮ੍ਰਿਤਸਰ : ਖ਼ਾਲਿਸਤਾਨ ਸਮਰਥਕ ਪਪਲਪ੍ਰੀਤ ਸਿੰਘ ਨੂੰ ਮੰਗਲਵਾਰ ਸਵੇਰੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਹੈ। ਥਾਣਾ ਅਜਨਾਲਾ ਦੀ ਪੁਲਿਸ ਨੇ ਸੋਮਵਾਰ ਦੁਪਹਿਰ ਦੋਸ਼ੀ ਨੂੰ ਕੱਥੂਨਗਲ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀ ਪਪਲਪ੍ਰੀਤ ਸਿੰਘ ਖਾਲਿਸਤਾਨ ਸਮਰਥਕ ਅਤੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦਾ ਕਰੀਬੀ ਸੀ। ਹੁਣ ਪੁਲਿਸ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ […]

Articles

ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ! 18% ਤਕ ਕਣਕ ਦੇ ਟੁੱਟੇ ਤੇ ਬਦਰੰਗ ਦਾਣਿਆਂ ਨੂੰ ਵੀ ਖਰੀਦੇਗੀ ਕੇਂਦਰ ਸਰਕਾਰ; ਨੋਟੀਫਿਕੇਸ਼ਨ ਜਾਰੀ

Posted on

ਚੰਡੀਗੜ੍ਹ : ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੇ ਟੁੱਟੇ ਤੇ ਬਦਰੰਗ ਦਾਣਿਆਂ ਦੀ ਖਰੀਦ ‘ਤੇ 18 ਫੀਸਦ ਤਕ ਛੋਟ ਦੇਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਿਰਫ 6 ਫ਼ੀਸਦ ਤਕ ਖਰਾਬ ਹੋਏ ਅਨਾਜ ਦੀ ਖਰੀਦ ਕੀਤੀ ਜਾ ਸਕਦੀ ਸੀ। ਚੇਤੇ ਰਹੇ ਕਿ ਪਿਛਲੇ […]

Articles

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਡੀਜੀਪੀ ਗੌਰਵ ਯਾਦਵ, ਭਗੌੜੇ ਅੰਮ੍ਰਿਤਪਾਲ ਸਿੰਘ ਬਾਰੇ ਦਿੱਤਾ ਇਹ ਵੱਡਾ ਬਿਆਨ

Posted on

ਅੰੰਮਿ੍ਤਸਰ : ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਅੰਮ੍ਰਿਤਪਾਲ ਸਿੰਘ ਨੂੰ ਕਿਸੇ ਵੀ ਕੀਮਤ ‘ਤੇ ਗ੍ਰਿਫਤਾਰ ਕੀਤਾ ਜਾਵੇਗਾ। ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਤੋਂ ਬਾਅਦ ਉਨ੍ਹਾਂ ਸਪੱਸ਼ਟ ਕੀਤਾ ਕਿ ਬਿਹਤਰ ਹੋਵੇਗਾ ਕਿ ਅੰਮ੍ਰਿਤਪਾਲ ਖੁਦ ਪੰਜਾਬ […]

Articles

ਚਰਨਜੀਤ ਸਿੰਘ ਅਟਵਾਲ ਦੇ ਦੋਵੇਂ ਪੁੱਤਰ ਭਾਜਪਾ ਸ਼ਾਮਲ

Posted on

 ਚੰਡੀਗੜ੍ਹ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਝਟਕਾ ਦਿੰਦੇ ਹੋਏ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਦੇ ਦੋਵਾਂ ਪੁੱਤਰਾਂ ਇੰਦਰ ਇਕਬਾਲ ਸਿੰਘ ਅਟਵਾਲ ਤੇ ਜਸਜੀਤ ਸਿੰਘ ਅਟਵਾਲ ਨੂੰ ਪਾਰਟੀ ’ਚ ਸ਼ਾਮਲ ਕਰ ਲਿਆ […]