ਬੈਂਕਾਂ ਨੂੰ ਲੈ ਕੇ ਭਾਰਤੀ ਰਿਜ਼ਰਵ ਬੈਂਕ ਦਾ ਵੱਡਾ ਅਪਡੇਟ ਇਨ੍ਹਾਂ ਦਿਨਾਂ ‘ਚ ਵੀ ਚੱਲਣਗੇ ਬੈਂਕ
Posted onਚੰਡੀਗੜ੍ਹ 27 ਮਾਰਚ ਭਾਰਤੀ ਰਿਜ਼ਰਵ ਬੈਂਕ ਯਾਨੀ RBI ਨੇ ਹਾਲ ਹੀ ਵਿੱਚ ਸਾਰੀਆਂ ਏਜੰਸੀ ਬੈਂਕਾਂ ਦੀਆਂ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਇਹ ਬੈਂਕ 30 ਅਤੇ 31 ਮਾਰਚ ਨੂੰ ਵੀ ਚਾਲੂ ਰਹਿਣਗੇ। ਨਵਾਂ ਵਿੱਤੀ ਸਾਲ 1 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਇਸ ਲਈ ਟੈਕਸਦਾਤਾਵਾਂ ਦੀ ਸਹੂਲਤ ਲਈ ਇਹ ਨਿਰਦੇਸ਼ ਦਿੱਤਾ […]








